Amarjit Sandoa: ਕੈਨੇਡਾ 'ਚ ਕਸੂਤੇ ਫਸੇ AAP ਦੇ ਸਾਬਕਾ ਵਿਧਾਇਕ, ਛੇੜਛਾੜ ਦੇ ਮਾਮਲੇ 'ਚ ਏਅਰਪੋਰਟ 'ਤੇ ਰੋਕਿਆ, 7 ਘੰਟੇ ਹੋਈ ਪੁੱਛਗਿੱਛ
Sandoa Stopped At Toronto Airport: ਕੈਨੇਡੀਅਨ ਇਮੀਗ੍ਰੇਸ਼ਨ ਵਿਭਾਗ ਨੂੰ ਸੰਦੋਆ ਖਿਲਾਫ ਸ਼ਿਕਾਇਤ ਮਿਲੀ ਸੀ। ਜਿਸ ਵਿੱਚ ਲਿਖਿਆ ਗਿਆ ਸੀ ਕਿ ਉਸ ਦੇ ਖਿਲਾਫ ਪੰਜਾਬ, ਭਾਰਤ ਵਿੱਚ ਨਾਬਾਲਗ ਨਾਲ ਛੇੜਛਾੜ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ
- ਏਬੀਪੀ ਸਾਂਝਾ