Luxury cars for Punjab Ministers: 'ਮੁਲਾਜ਼ਮਾਂ ਨੂੰ ਦੇਣ ਲਈ ਤਨਖਾਹ ਨਹੀਂ ਤੇ ਮਾਨ ਸਰਕਾਰ ਨੇ ਮੰਤਰੀਆਂ ਨੂੰ ਦਿੱਤੀਆਂ 20 ਨਵੀਆਂ ਲਗਜ਼ਰੀ ਕਾਰਾਂ'
Ministers Got New Luxury Cars: ਮਿਲੀ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਹਰਭਜਨ ਸਿੰਘ ਆਈ.ਟੀ.ਓ., ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ, ਚੇਤਨ ਸਿੰਘ ਜੋੜਾਮਾਜਰਾ, ਡਾ ਬਲਬੀਰ ਸਿੰਘ, ਬਲਕਾਰ ਸਿੰਘ, ਕੁਲਦੀਪ ਸਿੰਘ
- ਏਬੀਪੀ ਸਾਂਝਾ