Ayushman Yojana : ਸਿਹਤ ਬੀਮਾ ਯੋਜਨਾ ਨੂੰ ਲੈ ਕੇ ਆਉਣ ਵਾਲੀ ਵੱਡੀ ਖ਼ਬਰ, ਕੇਂਦਰ ਸਰਕਾਰ ਨੇ ਖਿੱਚੀ ਤਿਆਰੀ, ਆਮ ਲੋਕਾਂ ਨੂੰ ਫਾਈਦਾ ਹੀ ਫਾਈਦਾ
Ayushman Bharat Yojana: ਮੱਧ ਵਰਗ ਪਰਿਵਾਰਾਂ ਨੂੰ ਆਯੁਸ਼ਮਾਨ ਯੋਜਨਾ ਦਾ ਲਾਭ ਮਿਲਣਾ ਚਾਹੀਦਾ ਹੈ। ਕਿਉਂਕਿ, ਇਹ ਲੋਕ ਗਰੀਬੀ ਰੇਖਾ ਤੋਂ ਉਪਰ ਹਨ, ਪਰ ਮਹਿੰਗਾ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਹਨ। ਇਹ ਪਰਿਵਾਰ ਬਿਮਾਰੀਆਂ ਦੇ ਸੰਪਰਕ ਵਿੱਚ ਆਉਣ
- ਏਬੀਪੀ ਸਾਂਝਾ