ਵਰਤਦੇ ਹੋ Samsung, Realme, OnePlus, Xiaomi ਤੇ Vivo ਦੇ ਫੋਨ? ਇਨ੍ਹਾਂ ਸਮਾਰਟਫੋਨਾਂ 'ਤੇ ਮੰਡਰਾ ਰਿਹਾ ਖਤਰਾ! ਸਰਕਾਰ ਵੱਲੋਂ ਅਲਰਟ ਜਾਰੀ
Smartphone Hack Alert: ਤਕਨਾਲੋਜੀ ਦੇ ਇਸ ਯੁੱਗ ਵਿੱਚ ਸਾਈਬਰ ਅਪਰਾਧ ਤੇ ਸਾਈਬਰ ਹਮਲਿਆਂ ਦੀਆਂ ਘਟਨਾਵਾਂ ਵਿੱਚ ਕਾਫੀ ਵਾਧਾ ਹੋਇਆ ਹੈ। ਸਾਈਬਰ ਅਪਰਾਧੀ ਅਕਸਰ ਲੋਕਾਂ ਦੇ ਫ਼ੋਨ ਹੈਕ ਕਰਨ ਲਈ ਕਮਜ਼ੋਰੀਆਂ ਦਾ ਫਾਇਦਾ ਉਠਾਉਂਦੇ ਹਨ।
- ਏਬੀਪੀ ਸਾਂਝਾ