ਕਿਸਾਨਾਂ ਨੇ ਘੇਰੇ ਪੰਜਾਬ ਦੇ 'ਡੀਸੀ', ਸੌਂਪੀਆਂ ਟਰੈਕਟਰਾਂ ਦੀਆਂ ਚਾਬੀਆਂ
ਏਬੀਪੀ ਸਾਂਝਾ | 17 Dec 2018 06:10 PM (IST)
1
2
ਕਿਸਾਨਾਂ ਨੇ ਮੰਗ ਕੀਤੀ ਕੀਤੀ ਕਿ ਜੇਕਰ ਸਰਕਾਰ ਨੇ ਡੀਜ਼ਲ 'ਤੇ ਵੈਟ ਨਾ ਘਟਾਇਆ ਤਾਂ ਉਹ ਤੇਲ ਡਿਪੂਆਂ ਨੂੰ ਪੂਰੀ ਤਰ੍ਹਾਂ ਠੱਪ ਕਰ ਦੇਣਗੇ।
3
ਉਨ੍ਹਾਂ ਪਰਾਲੀ ਸਾੜਨ ਬਦਲੇ ਕਿਸਾਨਾਂ ਨੂੰ ਆਏ ਸਰਕਾਰੀ ਨੋਟਿਸਾਂ ਦੀਆਂ ਕਾਪੀਆਂ ਵੀ ਸਾੜੀਆਂ।
4
ਕਿਸਾਨਾਂ ਨੇ ਡੀਸੀ ਦਫ਼ਤਰਾਂ ਦੇ ਬਾਹਰ ਆਪਣੇ ਟਰੈਕਟਰ-ਟਰਾਲੀਆਂ ਖੜ੍ਹੀਆਂ ਕਰ ਦਿੱਤੀਆਂ ਤੇ ਚਾਬੀਆਂ ਵੀ ਪ੍ਰਸ਼ਾਸਨ ਨੂੰ ਸੌਂਪ ਦਿੱਤੀਆਂ।
5
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਗਵਾਈ ਵਿੱਚ ਕਿਸਾਨਾਂ ਨੇ ਤੇਲ ਉੱਪਰ ਲੱਗਦੇ ਟੈਕਸ ਨੂੰ ਨਾ ਘਟਾਉਣ ਦੇ ਵਿਰੋਧ ਵਿੱਚ ਇਹ ਰੋਸ ਪ੍ਰਦਰਸ਼ਨ ਕੀਤਾ।
6
ਪੰਜਾਬ ਵਿੱਚ ਵੱਖ-ਵੱਖ ਥਾਈਂ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।