ਹਾਲਾਂਕਿ, ਸ਼ਾਮ ਅੱਠ ਵਜੇ ਕਿਸਾਨਾਂ ਨੇ ਬੈਂਕ ਮੁਲਾਜ਼ਮਾਂ ਨੂੰ ਬਾਹਰ ਆਉਣ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸਰਕਾਰ ਨੂੰ ਚੇਤਾਵਨੀ ਦੇਣਾ ਚਾਹੁੰਦੀ ਸੀ, ਇਸੇ ਲਈ ਮੁਲਾਜ਼ਮਾਂ ਨੂੰ ਬਾਹਰ ਨਹੀਂ ਆਉਣ ਦਿੱਤਾ। ਕੋਕਰੀ ਨੇ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਉਹ ਸੰਘਰਸ਼ ਹੋਰ ਵੀ ਤੇਜ਼ ਕਰਨਗੇ।