ਪੜਚੋਲ ਕਰੋ

ਇਸ ਕੰਪਨੀ ਨੇ ਲਿਆਂਦਾ ਸਭ ਤੋਂ ਸਸਤਾ ਟਰੈਕਟਰ,ਕੀਮਤ ਜਾਣਕੇ ਹੋਵੇਗੇ ਹੈਰਾਨ

1/6
2/6
ਇਸ ‘ਚ 24 ਐਚ. ਪੀ. ਦਾ ਇੰਜਨ ਪਾਵਰ ਤੇ 22 ਐਚ. ਪੀ. ਦਾ ਪੀ. ਟੀ. ਓ. ਪਾਵਰ ਹੈ। ਇਸ ਦੀ ਵਿੱਕਰੀ ਮਹਾਰਾਸ਼ਟਰ ਤੇ ਗੁਜਰਾਤ ਸੂਬਿਆਂ ‘ਚ 25 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ। 4ਡਬਲਿਊ ਮਾਡਲ ਲਈ ਇਸ ਦੀ ਐਕਸ ਸ਼ੋਅ ਰੂਮ ਮਹਾਰਾਸ਼ਟਰ ਕੀਮਤ 3.90 ਲੱਖ ਰੁਪਏ ਤੋਂ ਸ਼ੁਰੂ ਹੋ ਰਹੀ ਹੈ।

3/6
 ਇਸ ਵਿੱਚ ਮਹਿੰਦਰਾ ਦਾ ਕਾਮਯਾਬ ਡੀ ਆਈ ਇੰਜਨ ਲੱਗਾ ਹੈ ਅਤੇ ਇਹ ਜ਼ਿਆਦਾ ਮਾਈਲੇਜ ਦਿੰਦਾ ਹੈ । ਆਟੋਮੈਟਿਕ ਡੇਪ‍ਥ ਐਂਡ ਡਰਾਫ਼ਟ ਕੰਟਰੋਲ ਦੇ ਨਾਲ ਇਹ ਹਰ ਕੰਮ ਵਧੀਆ ਢੰਗ ਨਾਲ ਕਰਨ ਵਿੱਚ ਸਫਲ ਹੈ।

4/6
ਮਹਿੰਦਰਾ ਜੀਵੋ ਸਬ 25 ਐਚ. ਪੀ. ਸ਼੍ਰੇਣੀ ਇੱਕ ਨਵੇਂ ਜ਼ਮਾਨੇ ਦਾ ਅਤਿ ਆਧੁਨਿਕ ਤਕਨਾਲੋਜੀ ਵਾਲਾ ਸਮਾਲ ਟਰੈਕਟਰ ਪਲੇਟਫ਼ਾਰਮ ਹੈ। ਮਹਿੰਦਰਾ ਜੀਵੋ ਰੋ ਕਰਾਪ ਤੇ ਹਾਰਟੀਕਲਚਰ ਫਾਰਮਿੰਗ ਦੋਵਾਂ ਲਈ ਯੋਗ ਹੈ। ਮਹਿੰਦਰਾ ਜੀਵੋ 4 ਡਬਲਿਊ ਵਰਜਣ ‘ਚ ਉਪਲਬਧ ਹੈ।

5/6
ਇਹ ਟਰੈਕਟਰ ਬਾਜ਼ਾਰ ਵਿੱਚ ਉਪਲਬਧ‍ਧ ਕੰਪੀਟੀਸ਼ਨ ਵਿੱਚ ਸਭ ਤੋਂ ਸਸਤਾ ਹੈ । ਇਸ ਦਾ ਡਿਜ਼ਾਈਨ ਅਤੇ ਰੂਪ ਰੇਖਾ ਉਨ੍ਹਾਂ ਕਿਸਾਨਾਂ ਨੂੰ ਵੇਖ ਕੇ ਤਿਆਰ ਕੀਤੀ ਗਈ ਹੈ ਜੋ ਮਹਿੰਗਾ ਟਰੈਕਟਰ ਅਫੋਰਡ ਨਹੀਂ ਕਰ ਸਕਦੇ ਜਾਂ ਫਿਰ ਛੋਟੇ – ਮੋਟੇ ਕੰਮ ਲਈ ਉਨ੍ਹਾਂ ਨੂੰ ਵੱਡੇ ਟਰੈਕਟਰ ਦੇ ਨਾਲ ਇੱਕ ਛੋਟਾ ਟਰੈਕਟਰ ਵੀ ਚਾਹੀਦੀ ਹੈ ਸੀ ।

6/6
ਚੰਡੀਗੜ੍ਹ : ਮਹਿੰਦਰਾ ਐਂਡ ਮਹਿੰਦਰਾ ਨੇ ਕਿਸਾਨਾਂ ਨੂੰ ਇੱਕ ਅਜਿਹਾ ਤੋਹਫ਼ੇ ਦੇ ਦਿੱਤੇ ਹੈ ਜਿਸ ਨੂੰ ਉਹ ਜ਼ਿੰਦਗੀ ਭਰ ਨਹੀਂ ਭੁੱਲ ਪਾਉਣਗੇ ।ਮਹਿੰਦਰਾ ਨੇ ਸਿਰਫ਼ ਤਿੰਨ ਲੱਖ 90 ਹਜ਼ਾਰ ਰੁਪਏ ਵਿੱਚ ਆਪਣਾ ਜੀਵੋ ਟਰੈਕਟਰ ਲਾਂਚ ਕੀਤਾ ਹੈ ।

Sponsored Links by Taboola

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget