ਪੜਚੋਲ ਕਰੋ
ਕਦੇ ਮਿਲਦੀ ਸੀ 1000 ਰੁਪਏ ਤਨਖਾਹ, ਫੁੱਲਾਂ ਦੀ ਖੇਤੀ ਕਰਕੇ ਬਣਿਆ ਕਰੋੜਪਤੀ
1/6

ਸ਼ੁਰੂਆਤੀ ਦਿਨਾਂ ਵਿੱਚ ਸ੍ਰੀਕਾਂਤ ਆਪ ਹੀ ਫੁੱਲਾਂ ਦੀ ਪੈਦਾਵਾਰ ਇਕੱਠੀ ਕਰਕੇ ਪੈਕਿੰਗ ਤੇ ਪਾਰਸਲ ਕਰਦਾ ਹੁੰਦਾ ਸੀ। ਸਮੇਂ ਦੇ ਨਾਲ ਉਨ੍ਹਾਂ ਦੀ ਡਿਮਾਂਡ ਵਧ ਗਈ ਤੇ ਉਨ੍ਹਾਂ ਨੇ ਕਰਮਚਾਰੀ ਵੀ ਰੱਖ ਲਏ। 22 ਵਰ੍ਹੇ ਪਹਿਲਾਂ ਤੇਲੰਗਾਨਾ ਦੇ ਇੱਕ ਨਿੱਕੇ ਜਿਹੇ ਸ਼ਹਿਰ ‘ਚ ਰਹਿਣ ਵਾਲੇ ਬੋਲਾਪੱਤੀ ਸ੍ਰੀਕਾਂਤ ਦਾ ਸੁਫ਼ਨਾ ਸੀ ਕਿ ਉਨ੍ਹਾਂ ਦੀ ਆਪਣੀ ਜ਼ਮੀਨ ਹੋਵੇ, ਜਿੱਥੇ ਉਹ ਖੇਤੀ ਕਰ ਸਕੇ ਪਰ ਪਰਿਵਾਰਕ ਜ਼ਿੰਮੇਦਾਰੀ ਕਰਕੇ ਉਨ੍ਹਾਂ ਨੂੰ ਆਪਣਾ ਸ਼ਹਿਰ ਛੱਡ ਕੇ ਕਿਸੇ ਹੋਰ ਸ਼ਹਿਰ ਜਾ ਕੇ ਨੌਕਰੀ ਕਰਨੀ ਪਈ।
2/6

ਸਾਲ 2012 ‘ਚ ਸ੍ਰੀਕਾਂਤ ਨੇ 10 ਏਕੜ ਜ਼ਮੀਨ ਲੈ ਕੇ ਆਧੁਨਿਕ ਖੇਤੀ ਤਕਨੀਕ ਨਾਲ ਫੁੱਲਾਂ ਦੀ ਖੇਤੀ ਕੀਤੀ।
Published at : 06 Nov 2017 01:11 PM (IST)
View More






















