ਪੜਚੋਲ ਕਰੋ

Viral Video: 1 ਕਰੋੜ ਲੋਕਾਂ ਨੇ ਦੇਖਿਆ ਕੁੜੀ ਤੇ ਤੋਤੇ ਦਾ ਕਿਸ, ਚੁੰਮਣ ਤੋਂ ਬਾਅਦ ਕਿਹਾ- ਥੈਂਕ ਯੂ ਬੇਬੀ

Cute viral Video: ਸੋਸ਼ਲ ਮੀਡੀਆ 'ਤੇ ਇੱਕ ਬਹੁਤ ਹੀ ਪਿਆਰੀ ਵੀਡੀਓ ਵਾਇਰਲ ਹੋ ਰਹੀ ਹੈ। ਤੋਤੇ ਅਤੇ ਉਸ ਦੀ ਮਾਲਕਣ ਵਿਚਕਾਰ ਰਿਕਾਰਡ ਕੀਤੇ ਇਸ ਪਲ ਨੂੰ ਹੁਣ ਤੱਕ ਇੱਕ ਕਰੋੜ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

Talking Parrot Video: ਸੋਸ਼ਲ ਮੀਡੀਆ 'ਤੇ ਹਰ ਰੋਜ਼ ਕਈ ਵੀਡੀਓਜ਼ ਸ਼ੇਅਰ ਕੀਤੀਆਂ ਜਾਂਦੀਆਂ ਹਨ। ਇਨ੍ਹਾਂ 'ਚੋਂ ਖਾਸ ਕਰਕੇ ਪਾਲਤੂ ਜਾਨਵਰਾਂ ਦੀਆਂ ਵੀਡੀਓਜ਼ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਲੋਕ ਇਨਸਾਨਾਂ ਅਤੇ ਜਾਨਵਰਾਂ ਵਿਚਕਾਰ ਪਲਾਂ ਨੂੰ ਬਹੁਤ ਪਸੰਦ ਕਰਦੇ ਹਨ। ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਇੱਕ ਤੋਤੇ ਅਤੇ ਉਸ ਦੀ ਮਾਲਕਣ ਦੇ ਵਿਚਕਾਰ ਦਾ ਵੀਡੀਓ (Talking Parrot Video) ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਨੂੰ ਹੁਣ ਤੱਕ ਲੱਖਾਂ ਲੋਕ ਦੇਖ ਚੁੱਕੇ ਹਨ। ਤੋਤੇ ਦੀਆਂ ਗੱਲਾਂ ਸੁਣ ਕੇ ਲੋਕ ਵੀ ਹੱਸ ਪਏ। ਖ਼ਾਸਕਰ ਅੰਤ ਵਿੱਚ ਜਦੋਂ ਤੋਤੇ ਨੇ ਔਰਤ ਨੂੰ ਚੁੰਮ ਕੇ ਧੰਨਵਾਦ ਕਿਹਾ ਤਾਂ ਲੋਕ ਹਾਸਾ ਨਹੀਂ ਰੋਕ ਸਕੇ।

ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਗਈ ਇਸ ਵੀਡੀਓ 'ਚ ਤੋਤੇ ਅਤੇ ਉਸ ਦੀ ਮਾਲਕਣ ਦੇ ਰਿਸ਼ਤੇ ਨੂੰ ਦਿਖਾਇਆ ਗਿਆ ਹੈ। ਤੁਸੀਂ ਕਈ ਤੋਤੇ ਬੋਲਦੇ ਦੇਖੇ ਹੋਣਗੇ। ਤੋਤੇ ਦੀਆਂ ਗੱਲਾਂ ਕਰਨ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਈ ਵਾਰ ਸ਼ੇਅਰ ਕੀਤੀਆਂ ਜਾ ਚੁੱਕੀਆਂ ਹਨ। ਆਮ ਤੌਰ 'ਤੇ ਤੁਸੀਂ ਤੋਤੇ ਨੂੰ ਮਿਟੱਠੂ ਬੋਲਦੇ ਦੇਖਿਆ ਹੋਵੇਗਾ। ਪਰ ਜਿਸ ਵਾਇਰਲ ਵੀਡੀਓ ਦੀ ਅਸੀਂ ਗੱਲ ਕਰ ਰਹੇ ਹਾਂ, ਉਸ ਵਿੱਚ ਤੋਤਾ ਸਿਰਫ਼ ਅੰਗਰੇਜ਼ੀ ਬੋਲਦਾ ਨਜ਼ਰ ਆ ਰਿਹਾ ਹੈ। ਉਸਨੇ ਆਪਣੀ ਮਾਲਕਣ ਨੂੰ ਉਸਦੀ ਪ੍ਰਸ਼ੰਸਾ ਲਈ ਚੁੰਮ ਕੇ ਧੰਨਵਾਦ ਕੀਤਾ।

ਸੋਸ਼ਲ ਮੀਡੀਆ 'ਤੇ ਹੁਣ ਤੱਕ ਲੱਖਾਂ ਵਾਰ ਦੇਖੇ ਜਾ ਚੁੱਕੇ ਇਸ ਵੀਡੀਓ 'ਚ ਇੱਕ ਤੋਤਾ ਨਜ਼ਰ ਆ ਰਿਹਾ। ਮਾਲਕਣ ਦੇ ਮੋਢੇ 'ਤੇ ਬੈਠੇ ਇਸ ਤੋਤੇ ਨੂੰ ਉਸ ਦੀ ਮਾਲਕਣ ਨੇ ਪਿਆਰਾ ਕਿਹਾ ਸੀ। ਇਹ ਸੁਣ ਕੇ ਤੋਤਾ ਖੁਸ਼ ਹੋ ਗਿਆ ਅਤੇ ਆਪਣੀ ਮਾਲਕਣ ਦੇ ਬੁੱਲਾਂ 'ਤੇ ਚੁੰਮਣ ਲੱਗਾ। ਇਸ ਤੋਂ ਬਾਅਦ ਔਰਤ ਨੇ ਤੋਤੇ ਨੂੰ ਖਾਣ ਦਾ ਨਾਟਕ ਕੀਤਾ। ਇਸ ਤੋਂ ਹੈਰਾਨ ਹੋ ਕੇ ਤੋਤੇ ਨੇ ਉਸ ਤੋਂ ਇਸ ਦਾ ਕਾਰਨ ਪੁੱਛਿਆ। ਪਰ ਫਿਰ ਮਾਲਕਣ ਨੇ ਤੋਤੇ ਨੂੰ ਚੁੰਮ ਲਿਆ। ਜਵਾਬ ਵਿੱਚ ਤੋਤੇ ਨੇ ਔਰਤ ਨੂੰ ਧੰਨਵਾਦ ਬੇਬੀ ਕਹਿ ਕੇ ਸੰਬੋਧਨ ਕੀਤਾ।

ਵੈਸੇ ਤਾਂ ਤੋਤਿਆਂ ਦੇ ਗੱਲਾਂ ਕਰਨ ਦੀਆਂ ਕਈ ਵੀਡੀਓਜ਼ ਇੰਟਰਨੈੱਟ 'ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ। ਪਰ ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸ ਨੂੰ ਇੰਸਟਾਗ੍ਰਾਮ 'ਤੇ pets.hall ਨਾਂ ਦੇ ਅਕਾਊਂਟ 'ਤੇ ਸ਼ੇਅਰ ਕੀਤਾ ਗਿਆ। ਕੈਪਸ਼ਨ ਦੀ ਜਾਣਕਾਰੀ ਮੁਤਾਬਕ ਇਸ ਵੀਡੀਓ 'ਚ ਨਜ਼ਰ ਆ ਰਹੀ ਲੜਕੀ ਦਾ ਨਾਂ ਤਮਾਰਾ ਹੈ। ਇਸ ਵੀਡੀਓ ਨੂੰ ਉਸ ਨੇ ਸਭ ਤੋਂ ਪਹਿਲਾਂ ਆਪਣੇ ਟਿਕਟੋਕ ਅਕਾਊਂਟ 'ਤੇ ਸ਼ੇਅਰ ਕੀਤਾ ਸੀ। ਲੋਕਾਂ ਨੇ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਹੈ। ਹੁਣ ਤੱਕ ਇਸ 'ਤੇ ਕਰੀਬ 60 ਲੱਖ ਲਾਈਕਸ ਆ ਚੁੱਕੇ ਹਨ। ਇਸ ਤੋਂ ਇਲਾਵਾ ਕਈ ਲੋਕਾਂ ਨੇ ਇਸ 'ਤੇ ਟਿੱਪਣੀਆਂ ਕੀਤੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget