ਪੜਚੋਲ ਕਰੋ

Viral Video: ਮਿਆਮੀ ਦੀਆਂ ਸੜਕਾਂ 'ਤੇ ਘੁੰਮਦਾ ਨਜ਼ਰ ਆਇਆ 10 ਫੁੱਟ ਦਾ ਏਲੀਅਨ, ਦੇਖਦੇ ਹੀ ਮਚੀ ਭਗਦੜ, ਵੀਡੀਓ ਵਾਇਰਲ

Watch: ਸੋਸ਼ਲ ਮੀਡੀਆ 'ਤੇ ਕਈ ਵੀਡੀਓਜ਼ ਅਤੇ ਫੋਟੋਆਂ ਸ਼ੇਅਰ ਕਰਦੇ ਹੋਏ ਲੋਕ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਨੇ ਮਿਆਮੀ ਦੇ ਇੱਕ ਸ਼ਾਪਿੰਗ ਮਾਲ ਦੇ ਬਾਹਰ 10 ਫੁੱਟ ਦਾ ਏਲੀਅਨ ਦੇਖਿਆ ਹੈ।

Shocking Video Viral: ਇਨ੍ਹੀਂ ਦਿਨੀਂ ਇੰਟਰਨੈੱਟ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇੱਕ ਸ਼ਾਪਿੰਗ ਮਾਲ ਦੇ ਬਾਹਰ 10 ਫੁੱਟ ਦਾ ਏਲੀਅਨ ਦੇਖਿਆ ਗਿਆ ਹੈ, ਜਿਸ ਤੋਂ ਬਾਅਦ ਮੌਕੇ 'ਤੇ ਭਗਦੜ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਏਲੀਅਨ ਦੀ ਮੌਜੂਦਗੀ ਦੀ ਖ਼ਬਰ ਸੁਣ ਕੇ ਲੋਕ ਡਰ ਗਏ ਅਤੇ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਸੋਸ਼ਲ ਮੀਡੀਆ 'ਤੇ ਕਈ ਵੀਡੀਓਜ਼ ਅਤੇ ਫੋਟੋਆਂ ਸ਼ੇਅਰ ਕਰਦੇ ਹੋਏ ਲੋਕ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਨੇ ਮਿਆਮੀ ਦੇ ਸ਼ਾਪਿੰਗ ਮਾਲ ਦੇ ਬਾਹਰ ਏਲੀਅਨ ਨੂੰ ਦੇਖਿਆ ਹੈ ਪਰ ਇਸ ਦਾਅਵੇ ਦੀ ਹਕੀਕਤ ਕੁਝ ਹੋਰ ਹੈ। ਪੜ੍ਹੋ ਕੀ ਹੈ ਪੂਰਾ ਮਾਮਲਾ।

ਪਿਛਲੇ ਇੱਕ ਹਫਤੇ ਤੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਦੀਆਂ ਕਈ ਗੱਡੀਆਂ ਮੌਕੇ 'ਤੇ ਮੌਜੂਦ ਹਨ। ਫੋਰਬਸ ਦੀ ਰਿਪੋਰਟ ਮੁਤਾਬਕ ਸ਼ਾਪਿੰਗ ਮਾਲ ਦੇ ਬਾਹਰ ਇਕੱਠੀ ਹੋਈ ਭੀੜ ਦਾ ਕਾਰਨ ਦੋ ਗੁੱਟਾਂ ਵਿਚਾਲੇ ਲੜਾਈ ਦੱਸੀ ਜਾ ਰਹੀ ਹੈ। ਹੁਣ ਇਸ ਵੀਡੀਓ ਨੂੰ ਇੰਟਰਨੈੱਟ 'ਤੇ ਏਲੀਅਨ ਵੀਡੀਓ ਦੇ ਰੂਪ 'ਚ ਪੇਸ਼ ਕੀਤਾ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਨਵੇਂ ਸਾਲ ਦੇ ਦਿਨ ਸ਼ਾਪਿੰਗ ਮਾਲ 'ਚ ਕਿਸ਼ੋਰਾਂ ਵਿਚਾਲੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਕੁਝ ਹੀ ਦੇਰ 'ਚ ਉੱਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਦੌਰਾਨ ਭਾਰੀ ਪੁਲਿਸ ਫੋਰਸ ਵੀ ਘਟਨਾ ਵਾਲੀ ਥਾਂ ’ਤੇ ਮੌਜੂਦ ਸੀ। ਮਿਆਮੀ ਪੁਲਿਸ ਮੁਤਾਬਕ ਕੁਝ ਲੋਕ ਆਪਸ 'ਚ ਲੜ ਰਹੇ ਸਨ, ਜਿਸ ਕਾਰਨ ਕਈ ਗ੍ਰਿਫਤਾਰੀਆਂ ਕੀਤੀਆਂ ਗਈਆਂ। ਇਸ ਮਾਮਲੇ 'ਤੇ ਪੁਲਿਸ ਨੇ ਦੱਸਿਆ ਕਿ ਮੌਕੇ 'ਤੇ ਕੋਈ ਏਲੀਅਨ ਨਹੀਂ ਦੇਖਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲੋਕਾਂ ਦੀ ਭੀੜ ਅਤੇ ਪੁਲਿਸ ਦੀ ਮੌਜੂਦਗੀ ਦੀ ਅਫਵਾਹ ਤੇਜ਼ੀ ਨਾਲ ਫੈਲ ਗਈ ਸੀ, ਜਿਸ ਤੋਂ ਬਾਅਦ ਏਲੀਅਨ ਦੇ ਨਜ਼ਰ ਆਉਣ ਦੇ ਦਾਅਵੇ ਕੀਤੇ ਜਾਣ ਲੱਗੇ ਸਨ।

ਇਹ ਵੀ ਪੜ੍ਹੋ: Petrol Diesel Price: ਅੱਜ ਸਭ ਤੋਂ ਸਸਤਾ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ, ਪੰਜਾਬ 'ਚ ਪੈਟਰੋਲ ਤੇ ਡੀਜ਼ਲ ਹੋਇਆ ਮਹਿੰਗਾ

ਜਦੋਂ ਤੋਂ ਵੀਡੀਓ ਦਾ ਸੱਚ ਸਾਹਮਣੇ ਆਇਆ ਹੈ, ਲੋਕ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਕੁਝ ਗੁੱਸਾ ਜ਼ਾਹਰ ਕਰ ਰਹੇ ਹਨ, ਕੁਝ ਮਸਤੀ ਕਰ ਰਹੇ ਹਨ। ਵਾਇਰਲ ਵੀਡੀਓ ਕਥਿਤ ਤੌਰ 'ਤੇ ਇੱਕ ਲੰਬਾ ਏਲੀਅਨ ਵਰਗੇ ਜੀਵ ਨੂੰ ਪੁਲਿਸ ਕਾਰਾਂ ਅਤੇ ਮਿਆਮੀ ਦੇ ਬੇਸਾਈਡ ਮਾਰਕਿਟਪਲੇਸ ਦੋ ਮੰਜ਼ਲਾ ਓਪਨ-ਏਅਰ ਸ਼ਾਪਿੰਗ ਸੈਂਟਰ ਦੇ ਵਿਚਕਾਰ ਚੱਲਦੇ ਹੋਏ ਦਿਖਾਈ ਦਿੰਦਾ ਹੈ।

ਇਹ ਵੀ ਪੜ੍ਹੋ: Whatsapp: ਵਟਸਐਪ 'ਚ ਆਵੇਗਾ ਸ਼ਾਨਦਾਰ ਫੀਚਰ, ਗਿਰਗਿਟ ਵਾਂਗ ਬਦਲੇਗਾ ਰੰਗ, ਮਰਜ਼ੀ ਮੁਤਾਬਕ ਬਦਲ ਸਕੋਗੇ ਥੀਮ

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget