ਪੜਚੋਲ ਕਰੋ

ਕੋਰੋਨਾ ਨੂੰ ਮਾਤ ਦੇ 103 ਸਾਲਾ ਬੇਬੇ ਨੇ ਬੀਅਰ ਪੀ ਮਨਾਇਆ ਜਸ਼ਨ, ਵੇਖੋ ਵੀਡੀਓ

ਕੋਰੋਨਾਵਾਇਰਸ ਦਾ ਹੁਣ ਤੱਕ ਸਭ ਤੋਂ ਵਧ ਅਸਰ ਅਮਰੀਕਾ ਤੇ ਵੇਖਿਆ ਗਿਆ ਹੈ ਪਰ ਇਸ ਸਭ ਦੇ ਵਿੱਚ ਇੱਕ 103 ਸਾਲਾ ਬਜ਼ੁਰਗ ਮਹਿਲਾ ਨੇ ਕੋਰੋਨਾਵਾਇਰਸ ਨੂੰ ਮਾਤ ਦੇ ਦਿੱਤੀ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਦਾ ਹੁਣ ਤੱਕ ਸਭ ਤੋਂ ਵਧ ਅਸਰ ਅਮਰੀਕਾ ਤੇ ਵੇਖਿਆ ਗਿਆ ਹੈ ਪਰ ਇਸ ਸਭ ਦੇ ਵਿੱਚ ਇੱਕ 103 ਸਾਲਾ ਬਜ਼ੁਰਗ ਮਹਿਲਾ ਨੇ ਕੋਰੋਨਾਵਾਇਰਸ ਨੂੰ ਮਾਤ ਦੇ ਦਿੱਤੀ ਹੈ। ਮਹਿਲਾ ਕੋਰੋਨਾਵਾਇਰਸ ਨੂੰ ਹਰਾ ਸਹਿਤਯਾਬ ਹੋ ਗਈ ਹੈ। ਅਮਰੀਕਾ ਦੇ ਮੈਸੇਚਿਉਸੇਟਸ 'ਚ ਰਹਿਣ ਵਾਲੀ ਮਹਿਲਾ ਨੇ ਕੋਰੋਨਾਵਾਇਰਸ ਤੇ ਆਪਣੀ ਜਿੱਤ ਦਾ ਜਸ਼ਨ ਬੀਅਰ ਪੀ ਕੇ ਮਨਾਇਆ। 103 ਸਾਲਾ ਬਜ਼ੁਰਗ ਜੈਨੀ ਦੀ ਪੋਤੀ ਸ਼ੈਲੀ ਗਨ ਮੁਤਾਬਕ ਉਸਦੀ ਦਾਦੀ ਨੂੰ ਬੁਖਾਰ ਤੋਂ ਬਾਅਦ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਸ ਦਾ ਕੋਰੋਵਾਇਰਸ ਟੈਸਟ ਕੀਤਾ ਗਿਆ ਤੇ ਉਸ ਦੀ ਰਿਪੋਰਟ ਪੌਜ਼ੇਟਿਵ ਪਾਈ ਗਈ।ਸ਼ੈਲੀ ਨੇ ਦੱਸਿਆ ਕਿ ਉਸ ਦੀ ਦਾਦੀ ਨੇ ਆਪਣੀ ਹਿੰਮਤ ਤੇ ਇੱਛਾਸ਼ਕਤੀ ਨਾਲ ਕੋਵਿਡ-19 ਨੂੰ  ਮਾਤ ਦਿੱਤੀ ਹੈ। ਜਿਸ ਤੋਂ ਬਾਅਦ ਹਸਪਤਾਲ ਦੇ ਸਟਾਫ ਨੇ ਉਨ੍ਹਾਂ ਨੂੰ ਬੀਅਰ ਪਿਲਾ ਕਿ ਜਸ਼ਨ ਮਨਾਇਆ। ਜਿਸ ਤੋਂ ਬਾਅਦ ਬਜ਼ੁਰਗ ਦਾਦੀ ਦਾ ਬੀਅਰ ਪੀਣ ਵਾਲਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਿਆ। ਦੁਨਿਆ ਭਰ 'ਚ ਮਹਿਲਾ ਦਾ ਇਹ ਵੀਡੀਓ ਸ਼ੇਅਰ ਕੀਤੀ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਫਿਰ ਹੋਇਆ ਜਲਥਲ, ਅਗਲੇ ਤਿੰਨ ਦਿਨ ਵਰ੍ਹਦਾ ਰਹੇਗਾ ਮੀਂਹ ਲੌਕਡਾਊਨ ਮਗਰੋਂ ਪੰਜਾਬ ਕਾਂਗਰਸ ਕਰੇਗੀ ਵੱਡਾ ਐਕਸ਼ਨ ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget