ਪੜਚੋਲ ਕਰੋ

ਲਾਪ੍ਰਵਾਹੀ! 12 ਸਾਲਾ ਲੜਕੀ ਨੂੰ ਫੜਾਈ ਜੀਪ ਤਾਂ ਉਸ ਨੇ 135 ਦੀ ਸਪੀਡ 'ਤੇ ਦੌੜਾ ਦਿੱਤੀ

ਇੱਕ 41 ਸਾਲਾ ਵਿਅਕਤੀ 'ਤੇ ਗੰਭੀਰ ਦੋਸ਼ ਲੱਗੇ ਹਨ। ਪੁਲਿਸ ਮੁਤਾਬਕ ਇਸ ਵਿਅਕਤੀ ਨੇ 12 ਸਾਲਾ ਲੜਕੀ ਨੂੰ 136 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਕਾਰ ਚਲਾਉਣ ਨੂੰ ਫੜ੍ਹਾ ਦਿੱਤੀ।

ਫਲੋਰੀਡਾ: ਇੱਕ 41 ਸਾਲਾ ਵਿਅਕਤੀ 'ਤੇ ਗੰਭੀਰ ਦੋਸ਼ ਲੱਗੇ ਹਨ। ਪੁਲਿਸ ਮੁਤਾਬਕ ਇਸ ਵਿਅਕਤੀ ਨੇ 12 ਸਾਲਾ ਲੜਕੀ ਨੂੰ 136 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਕਾਰ ਚਲਾਉਣ ਨੂੰ ਫੜ੍ਹਾ ਦਿੱਤੀ। ਉਸ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਇੱਕ 'ਕੂਲ ਡੈਡੀ' ਬਣਨਾ ਚਾਹੁੰਦਾ ਸੀ, ਭਾਵੇਂ ਉਹ ਲੜਕੀ ਦਾ ਪਿਤਾ ਨਹੀਂ ਹੈ। 41 ਸਾਲਾ ਸ਼ੌਨ ਮਾਈਕਲਸਨ ਨੇ ਗ੍ਰਿਫਤਾਰ ਹੋਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਲੜਕੀ ਦੀ ਮਾਂ ਨਾਲ ਮਿੱਤਰਤਾ ਰੱਖਦਾ ਹੈ ਤੇ ਅਦਾਲਤ ਦੇ ਰਿਕਾਰਡ ਅਨੁਸਾਰ ਲੜਕੀ ਤੇ ਉਸ ਦਾ ਮਾਂ ਕੁਝ ਦਿਨ ਤੋਂ ਉਸ ਨਾਲ ਰਹਿ ਰਹੇ ਹਨ। ਉਸ ਨੇ ਕਿਹਾ ਕਿ ਲੜਕੀ ਨੇ ਮੈਂਨੂੰ ਪੁਛਿਆ ਕਿ ਕੀ ਮੈਂ ਤੁਹਾਡੀ ਜੀਪ ਚਲਾ ਸਕਦੀ ਹਾਂ, ਤਾਂ ਮੈਨੂੰ ਲੱਗਾ ਇਹ ਕੂਲ ਹੋਵੇਗਾ ਤੇ ਮੈਂ ਇੱਕ ਕੂਲ ਡੈਡੀ ਬਣ ਜਾਵਾਂਗਾ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਪੁਲਿਸ ਅਫਸਰ ਕਰੈਗ ਯੋਕੁਮ ਨੇ ਕਿਹਾ ਕਿ ਉਸ ਨੇ ਸੋਮਵਾਰ ਲਗਭਗ 12:10 ਵਜੇ ਤੇਜ਼ ਰਫਤਾਰ ਜੀਪ ਨਿਕਲੀ ਵੇਖੀ ਜਿਸ ਤੋਂ ਬਾਅਦ ਮੈਂ ਉਸ ਦਾ ਪਿੱਛਾ ਕੀਤਾ। ਜੀਪ ਨੇ ਇੱਕ ਗਲਤ ਯੂ-ਟਰਨ ਲਿਆ ਤੇ 70 ਕਿਲੋਮੀਟਰ ਪ੍ਰਤੀ ਘੰਟੇ ਵਾਲੇ ਰੋਡ ਤੇ 135 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਫੜੀ। ਪੁਲਿਸ ਅਧਿਕਾਰੀ ਨੇ ਕਿਹਾ ਜਦੋਂ ਮੈਂ ਜੀਪ ਨੂੰ ਰੋਕਿਆ ਤੇ 12 ਸਾਲਾ ਲੜਕੀ ਨੂੰ ਪੁੱਛਿਆ ਤਾਂ ਉਸ ਨੇ ਕਿਹਾ ਕਿ ਮੈਨੂੰ ਮਾਈਕਲਸਨ ਨੇ ਤੇਜ਼ ਚਲਾਉਣ ਨੂੰ ਕਿਹਾ ਸੀ। ਮਾਈਕਲਸਨ 'ਤੇ ਬੱਚੇ ਨਾਲ ਅਣਗਹਿਲੀ, ਕਿਸੇ ਅਣਅਧਿਕਾਰਤ ਵਿਅਕਤੀ ਨੂੰ ਵਾਹਨ ਚਲਾਉਣ ਦੀ ਆਗਿਆ ਦੇਣਾ ਤੇ ਇੱਕ ਨਾਬਾਲਿਗ ਲੜਕੀ ਨੂੰ ਸਿਗਰਟ ਖਰੀਦਣ ਲਈ ਭੇਜਣ ਦੇ ਦੋਸ਼ਾਂ ਲੱਗੇ ਹਨ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget