ਪੜਚੋਲ ਕਰੋ

15 ਸਾਲਾ ਲੜਕੀ ਨੂੰ ਅਚਾਨਕ ਆਪਣੇ ਪੁਰਸ਼ ਹੋਣ ਦਾ ਲੱਗਾ ਪਤਾ, ਹੁਣ ਮਹਿਲਾ ਬਣੇ ਰਹਿਣ ਲਈ ਇਲਾਜ ਜਾਰੀ

ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਦੀ 15 ਸਾਲਾ ਲੜਕੀ ਪੁਣੇ ਵਿੱਚ ਡਾਕਟਰ ਕੋਲ ਚੈੱਕਅਪ ਲਈ ਗਈ। ਦਰਅਸਲ, ਉਸ ਨੂੰ ਆਪਣੀ ਮਾਹਵਾਰੀ ਦੀ ਹਾਲੇ ਤੱਕ ਸ਼ੁਰੂਆਤ ਨਾ ਹੋਣ ਕਾਰਨ ਚਿੰਤਾ ਸੀ।

ਪੂਣੇ: ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਦੀ 15 ਸਾਲਾ ਲੜਕੀ ਪੁਣੇ ਵਿੱਚ ਡਾਕਟਰ ਕੋਲ ਚੈੱਕਅਪ ਲਈ ਗਈ। ਦਰਅਸਲ, ਉਸ ਨੂੰ ਆਪਣੀ ਮਾਹਵਾਰੀ ਦੀ ਹਾਲੇ ਤੱਕ ਸ਼ੁਰੂਆਤ ਨਾ ਹੋਣ ਕਾਰਨ ਚਿੰਤਾ ਸੀ। ਮੈਡੀਕਲ ਜਾਂਚ ਤੋਂ ਜੋ ਪਤਾ ਲੱਗਿਆ ਉਸ ਨੇ ਲੜਕੀ ਤੇ ਡਾਕਟਰਾਂ ਨੂੰ ਹੈਰਾਨ ਕਰ ਦਿੱਤਾ। ਉਹ ਲੜਕੀ, ਜਿਸ ਦੀ ਪਰਵਰਿਸ਼ ਔਰਤ ਵਜੋਂ ਕੀਤੀ ਗਈ ਸੀ, ਅਸਲ ਵਿੱਚ ਮਰਦ (chromosomally male) ਸੀ। ਡਾਕਟਰਾਂ ਨੇ ਉਸ ਨੂੰ “ਐਂਡ੍ਰੋਜਨ ਇੰਸੈਂਸਟੀਵਿਟੀ ਸਿੰਡਰੋਮ” (Androgen insensitivity syndrome-AIS) ਨਾਮਕ ਇੱਕ ਦੁਰਲੱਭ ਅਵਸਥਾ ਨਾਲ ਨਿਦਾਨ ਕੀਤਾ। ਇਹ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਇੱਕ ਵਿਅਕਤੀ ਜੈਨੇਟਿਕ ਤੌਰ ਤੇ ਮਰਦ ਪੈਦਾ ਹੁੰਦਾ ਹੈ ਪਰ ਇੱਕ ਔਰਤ ਦੇ ਸਰੀਰਕ ਗੁਣ ਹੁੰਦੇ ਹਨ। ਹੁਣ, ਜਦੋਂ ਲੜਕੀ ਨੂੰ ਉਸ ਦੀ “ਸੱਚੀ ਪਛਾਣ” ਦਾ ਪਤਾ ਲਗਿਆ ਹੈ ਤਾਂ ਉਸ ਤੋਂ ਬਾਅਦ, ਲੜਕੀ ਤੇ ਉਸ ਦੇ ਮਾਪੇ ਉਸ ਦੀ ਸਾਰੀ ਉਮਰ ਇੱਕ ਔਰਤ ਵਾਲੀ ਪਛਾਣ ਬਣਾਈ ਰੱਖਣਾ ਚਾਹੁੰਦੇ ਹਨ। ਇਸ ਲਈ ਡਾਕਟਰ ਹੁਣ ਲੜਕੀ ਦੀ ਮਦਦ ਕਰ ਰਹੇ ਹਨ। ਉਸ ਦਾ ਇਲਾਜ ਕਰ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget