ਪੜਚੋਲ ਕਰੋ

ਸਿਰ ਤੋਂ ਪੈਰ ਤੱਕ ਟੈਟੂ ਬਣਾਉਣ ਵਾਲੇ ਜੋੜੇ ਦੇ ਨਾਮ ਗਿਨੀਜ਼ ਰਿਕਾਰਡ

ਵਾਸ਼ਿੰਗਟਨ : ਸਰੀਰ 'ਤੇ ਟੈਟੂ ਬਣਾਉਣ ਦਾ ਸ਼ੌਂਕ ਨੌਜਵਾਨਾਂ 'ਚ ਹੀ ਨਹੀਂ ਬਲਕਿ ਅਧਖੜ ਉਮਰ ਦੇ ਲੋਕਾਂ 'ਚ ਵੀ ਦੇਖਿਆ ਜਾਂਦਾ ਹੈ। ਇਸ ਨੂੰ ਅਮਰੀਕਾ ਦੇ ਇਕ ਬਜ਼ੁਰਗ ਜੋੜੇ ਨੇ ਸਾਬਤ ਕਰ ਦਿੱਤਾ ਹੈ। ਉਨ੍ਹਾਂ ਨੇ ਸਿਰ ਤੋਂ ਪੈਰ ਤੱਕ ਇੰਨੇ ਟੈਟੂ ਬਣਵਾ ਲਏ ਕਿ ਉਹ ਸਭ ਤੋਂ ਵੱਧ ਟੈਟੂ ਬਣਾਉਣ ਵਾਲੇ ਨਾਗਰਿਕ ਬਣ ਗਏ ਹਨ।   ਇਸ ਜੋੜੇ ਦਾ ਨਾਮ ਗਿਨੀਜ਼ ਵਰਲਡ ਰਿਕਾਰਡ ਬੁੱਕ 'ਚ ਦਰਜ ਕੀਤਾ ਗਿਆ ਹੈ। ਫਲੋਰੀਡਾ ਦੇ ਚਾਰਲਸ ਹੇਲਮਕੇ ਨੂੰ ਹਾਲ ਹੀ 'ਚ ਗਿਨੀਜ਼ ਵਰਲਡ ਰਿਕਾਰਡ ਵੱਲੋਂ ਸਭ ਤੋਂ ਵੱਧ ਟੈਟੂ ਬਣਾਉਣ ਵਾਲੇ ਵੱਡੀ ਉਮਰ ਦੇ ਨਾਗਰਿਕ (ਪੁਰਸ਼) ਵਜੋਂ ਮਾਨਤਾ ਮਿਲੀ ਸੀ।   ਹੁਣ ਉਨ੍ਹਾਂ ਦੀ ਪਤਨੀ ਸ਼ਾਰਲੋਟ ਗੁਟੇਨਬਰਗ ਨੇ ਵੀ ਮਹਿਲਾ ਵਰਗ 'ਚ ਅਜਿਹਾ ਰਿਕਾਰਡ ਬਣਾ ਦਿੱਤਾ ਹੈ। ਪੇਸ਼ੇ ਤੋਂ ਲੇਖਕ ਤੇ ਟਰੇਨਰ ਸ਼ਾਰਲੋਟ ਦੇ ਸਰੀਰ ਦੇ 91.5 ਫ਼ੀਸਦੀ ਹਿੱਸੇ 'ਤੇ ਰੰਗ ਬਿਰੰਗੇ ਟੈਟੂ ਬਣੇ ਹੋਏ ਹਨ। ਟੈਟੂ ਦਾ ਰਿਕਾਰਡ ਬਣਾਉਣ ਦੀ ਉਨ੍ਹਾਂ ਦੀ ਇਹ ਕਹਾਣੀ ਇਕ ਦਹਾਕਾ ਪਹਿਲਾਂ ਸ਼ੁਰੂ ਹੋਈ ਸੀ।   ਉਨ੍ਹਾਂ ਨੇ 2006 'ਚ ਪਹਿਲਾ ਟੈਟੂ ਬਣਵਾਇਆ ਸੀ। ਗਿਨੀਜ਼ ਨੇ ਦੱਸਿਆ ਕਿ ਸ਼ਾਰਲੋਟ ਦੇ ਪਤੀ ਦੇ ਸਰੀਰ ਦੇ 93.75 ਫ਼ੀਸਦੀ ਹਿੱਸੇ 'ਤੇ ਟੈਟੂ ਹਨ। ਉਨ੍ਹਾਂ ਨੇ ਪਹਿਲਾ ਟੈਟੂ 1959 'ਚ ਬਣਾਇਆ ਸੀ ਜਦੋਂ ਉਹ ਅਮਰੀਕੀ ਫ਼ੌਜ 'ਚ ਸਨ।

ਟਾਪ ਹੈਡਲਾਈਨ

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget