ਪੜਚੋਲ ਕਰੋ

Viral Video: ਜਾਪਾਨੀ ਬਜ਼ੁਰਗ ਨੇ ਇਸ ਤਰ੍ਹਾਂ ਗਾਇਆ ਰਜਨੀਕਾਂਤ ਦੀ ਫਿਲਮ ਦਾ ਤਾਮਿਲ ਗੀਤ, ਜਨਤਾ ਨੇ ਕਿਹਾ- ਰਾਕਸਟਾਰ

Watch: ਜਾਪਾਨੀ ਐਗਜ਼ੀਕਿਊਟਿਵ ਦੀ ਇਸ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। 2 ਮਿੰਟ 20 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ ਸਾਢੇ ਤਿੰਨ ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ

Viral Video: ਇੱਕ 77 ਸਾਲਾ ਜਾਪਾਨੀ ਵਿਅਕਤੀ ਦਾ ਇੱਕ ਵੀਡੀਓ ਇੰਟਰਨੈੱਟ 'ਤੇ ਹਰ ਕਿਸੇ ਦਾ ਦਿਲ ਜਿੱਤ ਰਿਹਾ ਹੈ। ਵੀਡੀਓ 'ਚ ਮਿਤਸੁਬਿਸ਼ੀ ਦੇ ਇੱਕ ਸੀਨੀਅਰ ਐਗਜ਼ੀਕਿਊਟਿਵ ਨੂੰ ਦੱਖਣੀ ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਮੁਥੂ' ਦੇ ਇੱਕ ਤਾਮਿਲ ਗੀਤ ਗਾਉਂਦੇ ਅਤੇ ਨੱਚਦੇ ਹੋਏ ਦਿਖਾਇਆ ਗਿਆ ਹੈ। ਕੁਬੋਕੀ ਸੈਨ ਨੇ ਹਾਲ ਹੀ ਵਿੱਚ ਪਾਂਡੀਚੇਰੀ ਯੂਨੀਵਰਸਿਟੀ ਦੁਆਰਾ ਆਯੋਜਿਤ ਗਲੋਬਿਜ਼'24 ਈਵੈਂਟ ਵਿੱਚ ਸ਼ਿਰਕਤ ਕੀਤੀ, ਜਿੱਥੇ ਉਸਨੇ ਆਪਣੀ ਛੁਪੀ ਪ੍ਰਤਿਭਾ ਨਾਲ ਸਭ ਨੂੰ ਹੈਰਾਨ ਕਰ ਦਿੱਤਾ।

ਇਸ ਵੀਡੀਓ ਨੂੰ ਭਾਰਤੀ ਰੇਲਵੇ ਅਧਿਕਾਰੀ ਅਨੰਤ ਰੂਪਨਾਗੁੜੀ ਨੇ ਐਕਸ (ਪਹਿਲਾਂ ਟਵਿੱਟਰ) 'ਤੇ ਸਾਂਝਾ ਕੀਤਾ ਹੈ। ਉਸਨੇ ਲਿਖਿਆ ਹੈ, 77 ਸਾਲ ਦੀ ਉਮਰ ਵਿੱਚ, ਮਿਤਸੁਬੀਸ਼ੀ ਕਾਰਪੋਰੇਸ਼ਨ ਜਾਪਾਨ ਲਿਮਟਿਡ ਦੇ ਕੁਬੋਕੀ ਸੈਨ ਨੇ ਰਜਨੀਕਾਂਤ ਸਟਾਰਰ ਫਿਲਮ 'ਮੁਥੂ' ਦੇ ਤਾਮਿਲ ਗੀਤ ਗਾ ਕੇ ਐਮਬੀਏ ਦੇ ਵਿਦਿਆਰਥੀਆਂ ਨੂੰ ਮੰਤਰਮੁਗਧ ਕੀਤਾ। ਰੇਲਵੇ ਅਧਿਕਾਰੀ ਨੇ ਦੱਸਿਆ ਕਿ ਕੁਬੋਕੀ ਨੇ ਇਹ ਗੀਤ ਪਾਂਡੀਚੇਰੀ ਯੂਨੀਵਰਸਿਟੀ ਦੇ ਗਲੋਬਿਜ਼ 24 ਈਵੈਂਟ ਦੌਰਾਨ ਗਾਇਆ ਹੈ।

ਜਾਪਾਨੀ ਐਗਜ਼ੀਕਿਊਟਿਵ ਦੀ ਇਸ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। 2 ਮਿੰਟ 20 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ ਸਾਢੇ ਤਿੰਨ ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ, ਜਦਕਿ ਕਈ ਯੂਜ਼ਰਸ ਨੇ ਕਮੈਂਟ ਵੀ ਕੀਤੇ ਹਨ।

ਇੱਕ ਯੂਜ਼ਰ ਨੇ ਲਿਖਿਆ, ਸੰਗੀਤ ਦੀ ਕੋਈ ਭਾਸ਼ਾ ਨਹੀਂ ਹੁੰਦੀ, ਕੋਈ ਰੁਕਾਵਟ ਨਹੀਂ ਹੁੰਦੀ। ਇਹ ਸਿਰਫ਼ ਤੁਹਾਡੇ ਕੰਨਾਂ ਰਾਹੀਂ ਪ੍ਰਵੇਸ਼ ਕਰਦਾ ਹੈ ਅਤੇ ਤੁਹਾਡੀ ਆਤਮਾ ਨੂੰ ਛੂਹ ਲੈਂਦਾ ਹੈ। ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ ਹੈ, ਇਹ ਪਹਿਲੀ ਵਾਰ ਹੈ ਜਦੋਂ ਕੋਈ ਜਾਪਾਨੀ ਇੰਨੀ ਖੂਬਸੂਰਤੀ ਨਾਲ ਤਾਮਿਲ ਗੀਤ ਗਾ ਸਕਦਾ ਹੈ। ਇੱਕ ਹੋਰ ਯੂਜ਼ਰ ਦਾ ਕਹਿਣਾ ਹੈ, ਸਾਨੂੰ ਜਾਪਾਨੀਆਂ ਤੋਂ ਬਹੁਤ ਕੁਝ ਸਿੱਖਣ ਦੀ ਲੋੜ ਹੈ। ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਲੋਕਾਂ ਦਾ ਦਿਲ ਕਿਵੇਂ ਜਿੱਤਣਾ ਹੈ।

ਇਹ ਵੀ ਪੜ੍ਹੋ: Viral Video: ਚੱਲਦੇ ਟਰੱਕ 'ਤੇ ਡਿੱਗਿਆ ਵੱਡਾ ਪੱਥਰ, ਰੌਂਗਟੇ ਖੱੜ੍ਹੇ ਕਰ ਦੇਣ ਵਾਲਾ ਵੀਡੀਓ ਵਾਇਰਲ

ਤੁਹਾਨੂੰ ਦੱਸ ਦੇਈਏ ਕਿ ਰਜਨੀਕਾਂਤ ਦੀ 'ਮੁਥੂ' 400 ਮਿਲੀਅਨ ਜਾਪਾਨੀ ਯੇਨ (ਭਾਵ ਲਗਭਗ 23.5 ਕਰੋੜ) ਦੀ ਕਮਾਈ ਨਾਲ 1995 ਵਿੱਚ ਜਾਪਾਨੀ ਇਤਿਹਾਸ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਭਾਰਤੀ ਫਿਲਮ ਬਣ ਗਈ ਸੀ। ਹਾਲਾਂਕਿ, 2022 ਵਿੱਚ ਰਾਮ ਚਰਨ ਅਤੇ ਜੂਨੀਅਰ ਐਨਟੀਆਰ ਸਟਾਰਰ ਫਿਲਮ 'ਆਰਆਰਆਰ' ਨੇ ਜਾਪਾਨੀ ਬਾਕਸ ਆਫਿਸ 'ਤੇ ਜ਼ਬਰਦਸਤ ਮੁਨਾਫਾ ਕਮਾ ਕੇ ਇਸ 24 ਸਾਲ ਪੁਰਾਣੇ ਰਿਕਾਰਡ ਨੂੰ ਤੋੜ ਦਿੱਤਾ।

ਇਹ ਵੀ ਪੜ੍ਹੋ: Prime Minister Listen: ਜੇਕਰ ਕੋਈ ਤੁਹਾਨੂੰ ਪਰੇਸ਼ਾਨ ਕਰ ਰਿਹਾ ਤੇ ਤੁਹਾਨੂੰ ਕਿਤੇ ਵੀ ਮਦਦ ਨਹੀਂ ਮਿਲਦੀ ਤਾਂ ਪ੍ਰਧਾਨ ਮੰਤਰੀ ਸੁਣਨਗੇ, ਇਸ ਤਰ੍ਹਾਂ ਆਨਲਾਈਨ ਕਰੋ ਸ਼ਿਕਾਇਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget