ਪੜਚੋਲ ਕਰੋ

Weird News: 80 ਸਾਲ ਦੀ ਦਾਦੀ ਦੀ ਹੈ ਹੈਰਾਨੀਜਨਕ ਆਦਤ, ਰੋਜ਼ ਨਾਸ਼ਤੇ 'ਚ ਖਾਂਦੀ ਹੈ ਅੱਧਾ ਕਿਲੋ ਰੇਤ

Viral News: ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਰਹਿਣ ਵਾਲੀ 80 ਸਾਲਾ ਔਰਤ ਆਪਣੀਆਂ ਅਜੀਬ ਆਦਤਾਂ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ। ਇਸ ਬਜ਼ੁਰਗ ਔਰਤ ਦਾ ਨਾਂ ਕੁਸਮਾਵਤੀ ਦੇਵੀ ਹੈ, ਇਸ ਨੂੰ ਇੱਕ ਅਜੀਬ ਲਤ ਹੈ, ਜਿਸ ਬਾਰੇ ਜਾਣ ਕੇ ਤੁਸੀਂ ਵੀ...

Shocking News: ਤੁਸੀਂ ਦੁਨੀਆ ਦੇ ਕਈ ਅਜੀਬੋ-ਗਰੀਬ ਲੋਕਾਂ ਅਤੇ ਉਨ੍ਹਾਂ ਦੀਆਂ ਹੈਰਾਨੀਜਨਕ ਆਦਤਾਂ ਬਾਰੇ ਸੁਣਿਆ ਹੋਵੇਗਾ। ਆਪਣੀ ਲਾਜਵਾਬ ਕਲਾ ਕਾਰਨ ਸੁਰਖੀਆਂ 'ਚ ਰਹਿਣ ਵਾਲੀ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਰਹਿਣ ਵਾਲੀ 80 ਸਾਲਾ ਔਰਤ ਆਪਣੀਆਂ ਅਜੀਬ ਆਦਤਾਂ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ। ਇਸ ਬਜ਼ੁਰਗ ਔਰਤ ਦਾ ਨਾਂ ਕੁਸਮਾਵਤੀ ਦੇਵੀ ਹੈ, ਜਿਸ ਦੀ ਉਮਰ 80 ਸਾਲ ਹੈ। ਕੁਸਮਾਵਤੀ ਦੇਵੀ ਨੂੰ ਇੱਕ ਅਜੀਬ ਲਤ ਹੈ, ਜਿਸ ਬਾਰੇ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।

ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ 80 ਸਾਲ ਦੀ ਕੁਸਮਾਵਤੀ ਦੇਵੀ ਰੋਜ਼ਾਨਾ ਲਗਭਗ 500 ਗ੍ਰਾਮ ਰੇਤ ਖਾਂਦੀ ਹੈ। ਇਹ ਬਜ਼ੁਰਗ ਔਰਤ ਅੱਜ ਤੋਂ ਨਹੀਂ ਸਗੋਂ 18 ਸਾਲ ਦੀ ਉਮਰ ਤੋਂ ਅਜਿਹਾ ਕਰ ਰਹੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇੰਨੇ ਸਾਲਾਂ ਤੋਂ ਉਹ ਬਿਨਾਂ ਕਿਸੇ ਨੁਕਸਾਨ ਦੇ ਰੇਤ ਨੂੰ ਹਜ਼ਮ ਕਰ ਰਹੀ ਹੈ। ਜਦਕਿ ਡਾਕਟਰ ਰੇਤ ਦੇ ਸੇਵਨ ਨੂੰ ਸਰੀਰ ਲਈ ਹਾਨੀਕਾਰਕ ਦੱਸਦੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਰੇਤ ਦੇ ਸੇਵਨ ਨਾਲ ਪੇਟ ਸਬੰਧੀ ਬਿਮਾਰੀਆਂ ਹੋਣ ਦਾ ਖ਼ਤਰਾ ਹੈ।

ਕੁਸਮਾਵਤੀ ਨੇ ਦੱਸਿਆ ਹੈ ਕਿ ਜਦੋਂ ਉਹ 18 ਸਾਲ ਦੀ ਸੀ ਤਾਂ ਇੱਕ ਵੈਦਿਆ ਨੇ ਉਸਦਾ ਇਲਾਜ ਕੀਤਾ ਸੀ। ਉਸ ਦੌਰਾਨ ਵੈਦਿਆ ਨੇ ਉਸ ਨੂੰ ਕਂਡੇ ਦੀ ਸੁਆਹ ਖਾਣ ਲਈ ਕਿਹਾ। ਉਦੋਂ ਤੋਂ ਬਾਅਦ ਉਹ ਸੁਆਹ ਖਾਣ ਲੱਗੀ। ਹੌਲੀ-ਹੌਲੀ ਇਹ ਆਦਤ ਰੇਤ ਖਾਣ ਦੀ ਆਦਤ ਵਿੱਚ ਬਦਲ ਗਈ।

ਖ਼ਬਰਾਂ ਮੁਤਾਬਕ ਕੁਸਮਾਵਤੀ ਦੇਵੀ ਖੁਦ ਰੇਤ ਲਿਆਉਂਦੀ ਹੈ। ਇਸ ਤੋਂ ਬਾਅਦ ਉਹ ਇਸ ਨੂੰ ਸਾਫ ਪਾਣੀ ਨਾਲ ਧੋ ਕੇ ਸੁਕਾ ਲੈਂਦੀ ਹੈ, ਫਿਰ ਖਾਂਦੀ ਹੈ। ਉਸ ਦੇ ਪਰਿਵਾਰਕ ਮੈਂਬਰ ਵੀ ਉਸ ਨੂੰ ਅਜਿਹਾ ਕਰਨ ਤੋਂ ਵਰਜਦੇ ਹਨ ਪਰ ਉਹ ਕਿਸੇ ਦੀ ਨਹੀਂ ਸੁਣਦੀ।

ਇਹ ਵੀ ਪੜ੍ਹੋ: Dangerous Airport: ਇਹ ਹੈ ਦੁਨੀਆ ਦਾ ਸਭ ਤੋਂ ਖ਼ਤਰਨਾਕ ਏਅਰਪੋਰਟ, ਦੇਖ ਕੇ ਉੱਡ ਜਾਣਗੇ ਹੋਸ਼

ਉਹ ਕਹਿੰਦੇ ਹਨ ਕਿ ਜੇਕਰ ਉਹ ਰੇਤ ਨਹੀਂ ਖਾਂਦੀ ਤਾਂ ਉਹ ਸੌਂ ਨਹੀਂ ਸਕਦੀ। ਉਸਦੀ ਇਸ ਅਜੀਬ ਆਦਤ ਨੇ ਉਸਨੂੰ ਪੂਰੀ ਦੁਨੀਆ ਵਿੱਚ ਮਸ਼ਹੂਰ ਕਰ ਦਿੱਤਾ ਹੈ। ਕੁਸਮਾਵਤੀ ਦੇਵੀ ਪੋਲਟਰੀ ਫਾਰਮ ਚਲਾ ਕੇ ਆਪਣਾ ਗੁਜ਼ਾਰਾ ਕਰਦੀ ਹੈ।

ਇਹ ਵੀ ਪੜ੍ਹੋ: Viral News: ਦੋਸਤ ਤੋਂ ਬਿਨਾਂ ਬਾਰਾਤ ਲੈ ਕੇ ਪਹੁੰਚਿਆ ਲਾੜਾ, ਦੋਸਤ ਨੇ ਲਗਾ ਦਿੱਤਾ 50 ਲੱਖ ਦਾ ਮੁਆਵਜ਼ਾ

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget