ਪੜਚੋਲ ਕਰੋ

82 ਸਾਲਾ ਲਾੜੀ, 36 ਸਾਲਾ ਲਾੜਾ: ਫੇਸਬੁੱਕ 'ਤੇ ਹੋਈ ਦੋਸਤੀ ਪਿਆਰ 'ਚ ਬਦਲੀ, ਫਿਰ ਕਰਵਾਇਆ ਵਿਆਹ

ਕਿਹਾ ਜਾਂਦਾ ਹੈ ਕਿ ਰੱਬ ਹੀ ਜੋੜੀਆਂ ਬਣਾ ਕੇ ਭੇਜਦਾ ਹੈ ਤੇ ਉਮਰ ਕਦੇ ਵੀ ਪਿਆਰ ਦੇ ਰਾਹ ਵਿੱਚ ਨਹੀਂ ਆਉਂਦੀ। ਅਜਿਹਾ ਹੀ ਇੱਕ ਮਾਮਲਾ ਮਿਸਰ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ 82 ਸਾਲਾ ਔਰਤ ਨੇ 36 ਸਾਲਾ ਵਿਅਕਤੀ ਨਾਲ ਵਿਆਹ ਕਰਵਾ ਲਿਆ ਹੈ।

82-year-old bride, 36-year-old groom:  ਕਿਹਾ ਜਾਂਦਾ ਹੈ ਕਿ ਰੱਬ ਹੀ ਜੋੜੀਆਂ ਬਣਾ ਕੇ ਭੇਜਦਾ ਹੈ ਅਤੇ ਉਮਰ ਕਦੇ ਵੀ ਪਿਆਰ ਦੇ ਰਾਹ ਵਿੱਚ ਨਹੀਂ ਆਉਂਦੀ। ਅਜਿਹਾ ਹੀ ਇੱਕ ਮਾਮਲਾ ਮਿਸਰ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ 82 ਸਾਲਾ ਔਰਤ ਨੇ 36 ਸਾਲਾ ਵਿਅਕਤੀ ਨਾਲ ਵਿਆਹ ਕਰਵਾ ਲਿਆ ਹੈ। 46 ਸਾਲ ਦੀ ਉਮਰ ਦੇ ਅੰਤਰ ਨਾਲ ਇੱਕ ਵਿਆਹ ਪੂਰੀ ਦੁਨੀਆ ਵਿੱਚ ਸੁਰਖੀਆਂ ਵਿੱਚ ਹੈ।

ਬ੍ਰਿਟੇਨ ਦੀ 82 ਸਾਲਾ ਆਇਰਿਸ ਜੋਨਸ ਦੀ ਮੁਲਾਕਾਤ 36 ਸਾਲਾ ਮੁਹੰਮਦ ਇਬਰਾਹਿਮ ਨਾਲ ਸਾਲ 2019 'ਚ ਫੇਸਬੁੱਕ 'ਤੇ ਹੋਈ ਸੀ। ਫੇਸਬੁੱਕ 'ਤੇ ਦੋਸਤੀ ਤੋਂ ਬਾਅਦ ਦੋਵੇਂ ਘੰਟਿਆਂ ਬੱਧੀ ਇੱਕ ਦੂਜੇ ਨਾਲ ਗੱਲਾਂ ਕਰਦੇ ਰਹਿੰਦੇ ਸਨ। ਹੌਲੀ-ਹੌਲੀ ਉਨ੍ਹਾਂ ਦੀ ਦੋਸਤੀ ਪਿਆਰ ਵਿੱਚ ਬਦਲ ਗਈ ਅਤੇ ਫਿਰ ਦੋਵਾਂ ਨੇ 2020 ਵਿੱਚ ਵਿਆਹ ਕਰ ਲਿਆ।

ਆਈਰਿਸ ਦਾ 27 ਸਾਲ ਪਹਿਲਾਂ ਤਲਾਕ ਹੋ ਗਿਆ ਸੀ। ਹੁਣ ਵਿਆਹ ਦੇ ਦੋ ਸਾਲ ਬਾਅਦ ਆਇਰਿਸ ਨੇ ਫੇਸਬੁੱਕ ਪੋਸਟ ਰਾਹੀਂ ਇਬਰਾਹਿਮ ਨਾਲ ਆਪਣੇ ਰਿਸ਼ਤੇ ਨੂੰ ਖੁੱਲ੍ਹ ਕੇ ਦੁਨੀਆ ਨਾਲ ਸਾਂਝਾ ਕੀਤਾ ਹੈ। ਆਈਰਿਸ ਨੇ ਦੱਸਿਆ ਕਿ ਉਹ ਆਪਣੇ ਪਤੀ ਤੋਂ ਦੂਰੀ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ ਹੈ। ਦਰਅਸਲ, ਇਬਰਾਹਿਮ ਪਿਛਲੇ ਇੱਕ ਮਹੀਨੇ ਤੋਂ ਮਿਸਰ ਵਿੱਚ ਸੀ।

ਇਸ ਜੋੜੇ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵੀ ਸ਼ੇਅਰ ਕੀਤੀ ਹੈ, ਜਿਸ 'ਚ ਦੋਵੇਂ ਇਕ-ਦੂਜੇ ਨੂੰ ਕਿੱਸ ਕਰ ਰਹੇ ਹਨ ਅਤੇ ਮੁਹੰਮਦ ਕਹਿ ਰਹੇ ਹਨ ਕਿ ਮੈਂ ਅਜਿਹੀ ਪਤਨੀ ਨਾਲ ਬਹੁਤ ਖੁਸ਼ ਹਾਂ। ਇਬਰਾਹਿਮ ਨਾਲ ਵਿਆਹ ਕਰਨ ਲਈ ਆਈਰਿਸ ਨੇ ਵੀ ਇਸਲਾਮ ਕਬੂਲ ਕਰ ਲਿਆ ਸੀ। ਮੁਹੰਮਦ ਇਬਰਾਹਿਮ ਦਾ ਕਹਿਣਾ ਹੈ ਕਿ ਉਹ ਆਈਰਿਸ ਨੂੰ ਬਹੁਤ ਪਿਆਰ ਕਰਦਾ ਹੈ ਅਤੇ ਉਹ ਆਈਰਿਸ ਨੂੰ ਲੈਕੇ ਬਹੁਤ ਖੁਸ਼ ਹੈ।

ਉਹ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦਾ ਹੈ। ਆਇਰਿਸ ਨੇ ਹਾਲ ਹੀ ਵਿੱਚ ਇੱਕ ਟੀਵੀ ਸ਼ੋਅ ਵਿੱਚ ਇਬਰਾਹਿਮ ਨਾਲ ਸਰੀਰਕ ਸਬੰਧਾਂ ਬਾਰੇ ਵੀ ਖੁੱਲ੍ਹ ਕੇ ਗੱਲ ਕੀਤੀ ਸੀ। ਫਿਲਹਾਲ ਮੁਹੰਮਦ ਨੇ ਵੀਜ਼ੇ ਲਈ ਅਪਲਾਈ ਕੀਤਾ ਸੀ, ਜਦੋਂ ਮੁਹੰਮਦ ਨੂੰ ਸਪਾਊਸਲ ਵੀਜ਼ਾ ਮਿਲ ਜਾਵੇਗਾ ਤਾਂ ਉਹ ਪੱਕੇ ਤੌਰ 'ਤੇ ਯੂ.ਕੇ. ਸ਼ਿਫਟ ਹੋ ਜਾਣਗੇ।

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget