ਪੜਚੋਲ ਕਰੋ

ਪੁੱਤਰ ਦੀ ਲਾਲਸਾ 'ਚ 83 ਸਾਲ ਦੇ ਬਜ਼ੁਰਗ ਨੇ 30 ਸਾਲਾ ਔਰਤ ਨਾਲ ਕਰਵਾਇਆ ਵਿਆਹ

ਕਰੌਲੀ-ਰਾਜਸਥਾਨ 'ਚ 83 ਸਾਲ ਦੇ ਬਜ਼ੁਰਗ ਨੇ ਪੁੱਤਰ ਦੀ ਲਾਲਸਾ ਵਿੱਚ 30 ਸਾਲ ਦੀ ਔਰਤ ਨਾਲ ਵਿਆਹ ਕਰਵਾਇਆ ਹੈ। ਬਜ਼ੁਰਗ ਨੇ ਆਪਣੀ ਪਹਿਲੀ ਪਤਨੀ ਦੀ ਰਜ਼ਾਮੰਦੀ ਨਾਲ ਆਪਣੀ ਉਮਰ ਤੋਂ 53 ਸਾਲ ਛੋਟੀ ਔਰਤ ਨਾਲ ਦੂਸਰਾ ਵਿਆਹ ਕਰਵਾਇਆ ਹੈ। ਇਹ ਮਾਮਲਾ ਕੁੜਗਾਂਵ ਖੇਤਰ ਦੇ ਸੈਮਰਦਾ ਪਿੰਡ ਦਾ ਹੈ। ਇਸ 83 ਸਾਲਾਂ ਸੁਖਰਾਮ ਵੈਰਵ ਨੇ ਚੋਰੀ-ਚੋਰੀ ਨਹੀਂ, ਸਗੋਂ ਹਿੰਦੂ ਰੀਤੀ ਰਿਵਾਜ਼ਾਂ ਅਨੁਸਾਰ ਸਾਰੀਆਂ ਰਸਮਾਂ ਪੂਰੀਆਂ ਕਰ ਕੇ 30 ਦੀ ਸਾਲ ਦੀ ਰਮੇਸ਼ੀ ਨਾਲ ਵਿਆਹ ਕਰਵਾ ਲਿਆ। ਸੁਖਰਾਮ ਦੀ ਬਰਾਤ ਵਾਜੇ-ਗਾਜੇ ਨਾਲ ਦੂਸਰੇ ਪਿੰਡ ਪੁੱਜੀ। ਬਜ਼ੁਰਗ ਲਾੜੇ ਤੋਂ 53 ਸਾਲ ਛੋਟੀ ਰਮੇਸ਼ੀ ਨਾਲ 7 ਫੇਰਿਆਂ ਦੌਰਾਨ ਸਮਾਜ ਦੇ ਪੰਚ-ਪਟੇਲ ਅਤੇ ਰਿਸ਼ਤੇਦਾਰ ਹਾਜ਼ਰ ਰਹੇ। ਲਾੜੇ ਦੇ ਚਿਹਰੇ 'ਤੇ ਵੀ ਬੁਢਾਪੇ 'ਚ ਵਿਆਹ ਦੀ ਮੁਸਕਰਾਹਟ ਸਾਫ਼ ਝਲਕ ਰਹੀ ਸੀ। ਇਸ ਵਿਆਹ ਦੀ ਖ਼ਾਸ ਗੱਲ ਇਹ ਸੀ ਕਿ ਇਸ ਵਿਆਹ 'ਚ ਬਜ਼ੁਰਗ ਦੀਆਂ ਲੜਕੀਆਂ, ਜਵਾਈ ਅਤੇ ਦੋਹਤੇ-ਦੋਹਤੀਆਂ ਵੀ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਖ਼ੂਬ ਭੰਗੜਾ ਪਾਇਆ।

ਟਾਪ ਹੈਡਲਾਈਨ

ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Embed widget