ਪੜਚੋਲ ਕਰੋ

ਬੈਂਕ ਵਾਲਿਆਂ ਦੀ ਗਲਤੀ ਨਾਲ 84 ਸਾਲਾ ਬਜ਼ੁਰਗ ਹੋਇਆ ਲੌਕਰ 'ਚ ਬੰਦ, 18 ਘੰਟਿਆਂ ਬਾਅਦ ਖੋਲ੍ਹਿਆ ਤਾਂ ਜਾਣੋ ਫਿਰ ਕੀ ਹੋਇਆ

ਇਹ ਪੂਰਾ ਮਾਮਲਾ ਹੈਦਰਾਬਾਦ ਦੇ ਜੁਬਲੀ ਹਿਲਸ ਇਲਾਕੇ ਦਾ ਹੈ। ਇੱਥੋਂ ਦਾ ਰਹਿਣ ਵਾਲਾ ਵੀ ਕ੍ਰਿਸ਼ਨਾ ਰੈੱਡੀ ਸੋਮਵਾਰ ਸ਼ਾਮ ਕਰੀਬ 4:20 ਵਜੇ ਨਿੱਜੀ ਕੰਮ ਕਾਰਨ ਬੈਂਕ ਗਿਆ ਸੀ। ਜਿਵੇਂ ਹੀ ਉਹ ਬੈਂਕ ਪਹੁੰਚਿਆ ਤਾਂ ਉਸ ਨੇ ਆਪਣਾ ਲਾਕਰ ਖੋਲ੍ਹਿਆ।

84-year-old Hyderabad man accidentally locked up in bank, rescued after 18 hours

ਹੈਦਰਾਬਾਦ: ਬੈਂਕ ਕਰਮਚਾਰੀਆਂ ਦੀ ਲਾਪ੍ਰਵਾਹੀ ਕਾਰਨ 84 ਸਾਲਾ ਵਿਅਕਤੀ ਲਾਕਰ 'ਚ ਕੈਦ ਹੋ ਗਿਆ। ਉਹ ਕਰੀਬ 18 ਘੰਟੇ ਤੱਕ ਲਾਕਰ 'ਚ ਪਿਆ ਰਿਹਾ। ਇਸ ਤੋਂ ਬਾਅਦ ਜਦੋਂ ਪੁਲਿਸ ਨੇ ਉਸ ਬਾਰੇ ਜਾਂਚ ਸ਼ੁਰੂ ਕੀਤੀ ਤਾਂ ਬਜ਼ੁਰਗ ਵਿਅਕਤੀ ਬਾਰੇ ਪਤਾ ਲੱਗ ਸਕਿਆ। ਪੁਲਿਸ ਨੇ ਜਿਵੇਂ ਹੀ ਲਾਕਰ ਖੋਲ੍ਹਿਆ ਤਾਂ ਉਹ ਬੇਹੋਸ਼ ਮਿਲਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਦੱਸ ਦਈਏ ਕਿ ਇਹ ਪੂਰਾ ਮਾਮਲਾ ਹੈਦਰਾਬਾਦ ਦੇ ਜੁਬਲੀ ਹਿਲਸ ਇਲਾਕੇ ਦਾ ਹੈ। ਇੱਥੋਂ ਦਾ ਰਹਿਣ ਵਾਲਾ ਵੀ ਕ੍ਰਿਸ਼ਨਾ ਰੈੱਡੀ ਸੋਮਵਾਰ ਸ਼ਾਮ ਕਰੀਬ 4:20 ਵਜੇ ਨਿੱਜੀ ਕੰਮ ਕਾਰਨ ਬੈਂਕ ਗਿਆ ਸੀ। ਜਿਵੇਂ ਹੀ ਉਹ ਬੈਂਕ ਪਹੁੰਚਿਆ ਤਾਂ ਉਸ ਨੇ ਆਪਣਾ ਲਾਕਰ ਖੋਲ੍ਹਿਆ। ਇਸ ਦੌਰਾਨ ਰੈੱਡੀ ਇਹ ਭੁੱਲ ਗਏ ਕਿ ਬੈਂਕ ਬੰਦ ਕਰਨ ਦਾ ਸਮਾਂ ਆ ਗਿਆ ਹੈ। ਉਪਰੋਂ ਬੈਂਕ ਮੁਲਾਜ਼ਮਾਂ ਨੂੰ ਇਹ ਵੀ ਪਤਾ ਨਹੀਂ ਲੱਗਿਆ ਕਿ ਕੋਈ ਲਾਕਰ ਰੂਮ ਵਿੱਚ ਹੈ। ਕਰਮਚਾਰੀ ਬੈਂਕ ਨੂੰ ਤਾਲਾ ਲਗਾ ਕੇ ਚਲੇ ਗਏ।

ਇਹ ਪੂਰਾ ਮਾਮਲਾ ਹੈਦਰਾਬਾਦ ਦੇ ਜੁਬਲੀ ਹਿਲਸ ਇਲਾਕੇ ਦਾ ਹੈ। ਇੱਥੋਂ ਦਾ ਰਹਿਣ ਵਾਲਾ ਵੀ ਕ੍ਰਿਸ਼ਨਾ ਰੈੱਡੀ ਸੋਮਵਾਰ ਸ਼ਾਮ ਕਰੀਬ 4:20 ਵਜੇ ਨਿੱਜੀ ਕੰਮ ਕਾਰਨ ਬੈਂਕ ਗਿਆ ਸੀ। ਜਿਵੇਂ ਹੀ ਉਹ ਬੈਂਕ ਪਹੁੰਚਿਆ ਤਾਂ ਉਸ ਨੇ ਆਪਣਾ ਲਾਕਰ ਖੋਲ੍ਹਿਆ। ਇਸ ਦੌਰਾਨ ਰੈੱਡੀ ਇਹ ਭੁੱਲ ਗਏ ਕਿ ਬੈਂਕ ਬੰਦ ਕਰਨ ਦਾ ਸਮਾਂ ਆ ਗਿਆ ਹੈ। ਉਪਰੋਂ ਬੈਂਕ ਮੁਲਾਜ਼ਮਾਂ ਨੂੰ ਇਹ ਵੀ ਪਤਾ ਨਹੀਂ ਲੱਗਾ ਕਿ ਕੋਈ ਲਾਕਰ ਰੂਮ ਵਿੱਚ ਹੈ। ਕਰਮਚਾਰੀ ਬੈਂਕ ਨੂੰ ਤਾਲਾ ਲਗਾ ਕੇ ਚਲੇ ਗਏ।

ਜਦੋਂ ਸ਼ਾਮ ਤੱਕ ਕ੍ਰਿਸ਼ਨਾ ਰੈਡੀ ਘਰ ਨਹੀਂ ਪਹੁੰਚਿਆ ਤਾਂ ਰਿਸ਼ਤੇਦਾਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ। ਜਦੋਂ ਕਿਸੇ ਨੂੰ ਕੁਝ ਪਤਾ ਨਹੀਂ ਲੱਗਾ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਬੈਂਕ ਨੂੰ ਟਰੇਸ ਕੀਤਾ। ਇਸ ਤੋਂ ਬਾਅਦ ਸਵੇਰੇ ਸਾਢੇ 10 ਵਜੇ ਜਦੋਂ ਲਾਕਰ ਰੂਮ ਖੋਲ੍ਹਿਆ ਗਿਆ ਤਾਂ ਰੈਡੀ ਫਰਸ਼ 'ਤੇ ਬੇਹੋਸ਼ੀ ਦੀ ਹਾਲਤ 'ਚ ਮਿਲੇ।

ਰੈਡੀ ਰਿਸ਼ਤੇਦਾਰਾਂ ਨੇ ਦੱਸਿਆ ਕਿ ਕ੍ਰਿਸ਼ਨਾ ਰੈਡੀ ਸ਼ੂਗਰ ਅਤੇ ਬੀਪੀ ਦਾ ਮਰੀਜ਼ ਹੈ। ਉਸ ਨੂੰ ਬੇਹੋਸ਼ੀ ਦੀ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਡਾਕਟਰਾਂ ਨੇ ਦੱਸਿਆ ਕਿ ਬਜ਼ੁਰਗ ਅਜੇ ਵੀ ਸਦਮੇ 'ਚ ਹੈ।

ਇਹ ਵੀ ਪੜ੍ਹੋ: Union Rules on Chandigarh Employees: ਪੰਜਾਬ ਦੇ ਵਿਰੋਧ ਦੀ ਪ੍ਰਵਾਹ ਨਾ ਕਰਦਿਆਂ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ, ਹੁਣ ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਕੇਂਦਰੀ ਕੋਡ ਲਾਗੂ

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Embed widget