ਪੜਚੋਲ ਕਰੋ

9 ਸਾਲ ਦਾ ਬੱਚਾ ਬਣਿਆ ਪੁਲਿਸ ਅਫਸਰ !

1/9
2/9
3/9
4/9
5/9
6/9
ਵਾਸ਼ਿੰਗਟਨ: ਜਾਨਲੇਵਾ ਬਿਮਾਰੀ ਬਰੇਨ ਕੈਂਸਰ ਨਾਲ ਪੀੜਤ 9 ਸਾਲਾ ਬੱਚਾ ਵੱਡਾ ਹੋ ਕੇ ਪੁਲਸ ਅਫ਼ਸਰ ਬਣਨਾ ਚਾਹੁੰਦਾ ਸੀ। ਕਿਸਮਤ ਨੇ ਉਸ ਨੂੰ ਉਮਰ ਦਾ ਉਹ ਪੜਾਅ ਦੇਖਣ ਅਤੇ ਸੁਪਨਾ ਪੂਰਾ ਕਰਨ ਦਾ ਮੌਕਾ ਤਾਂ ਨਹੀਂ ਦਿੱਤਾ ਪਰ ਨਿਊਯਾਰਕ ਦੇ ਇਥਾਕਾ ਪੁਲਸ ਵਿਭਾਗ ਨੂੰ ਜਦੋਂ ਉਸ ਦੀ ਇਸ ਇੱਛਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਦਾ ਸੁਪਨਾ ਪੂਰਾ ਕਰ ਦਿੱਤਾ ਅਤੇ ਉਸ ਨੂੰ ਇੱਕ ਦਿਨ ਲਈ ਪੁਲਸ ਅਫ਼ਸਰ ਬਣਾ ਦਿੱਤਾ।

7/9
ਇਥਾਕਾ ਦੇ ਮੇਅਰ ਨੇ 12 ਸਤੰਬਰ ਕੋਲਿਨ ਦਾ ਦਿਨ ਐਲਾਨ ਦਿੱਤਾ। ਕੋਲਿਨ ਦੇ ਪਿਤਾ ਨੇ ਇਆਨ ਹੇਅਵਾਰਡ ਨੇ ਉਸ ਦੀ ਆਖ਼ਰੀ ਇੱਛਾ ਪੂਰੀ ਕਰਨ ਲਈ ਪੁਲਸ ਵਿਭਾਗ ਅਤੇ ਲੋਕਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਉਨ੍ਹਾਂ ਦੇ ਬੇਟੇ ਦੇ ਆਖ਼ਰੀ ਦਿਨਾਂ ਨੂੰ ਯਾਦਗਾਰ ਬਣਾ ਦਿੱਤਾ।

8/9
ਹੁਣ ਜਦੋਂ ਕੋਲਿਨ ਆਪਣੇ ਆਖ਼ਰੀ ਦਿਨਾਂ ਵਿਚ ਹੈ ਤਾਂ ਉਸ ਦੇ ਮਾਤਾ-ਪਿਤਾ ਉਸ ਦੀ ਇਹ ਆਖ਼ਰੀ ਇੱਛਾ ਜ਼ਰੂਰ ਪੂਰੀ ਕਰਨਾ ਚਾਹੁੰਦੇ ਹਨ। ਇਥਾਕਾ ਦੇ ਪੁਲਸ ਵਿਭਾਗ ਨੇ ਮਿਲ ਕੇ ਉਨ੍ਹਾਂ ਨੇ ਸੋਮਵਾਰ ਨੂੰ ਕੋਲਿਨ ਨੂੰ ਇੱਕ ਦਿਨ ਲਈ ਪੁਲਸ ਅਫ਼ਸਰ ਬਣਾ ਦਿੱਤਾ। ਉਸ ਦੇ ਸਹੁੰ ਚੁੱਕ ਸਮਾਗਮ ਵਿਚ ਉਸ ਦੀ ਕਲਾਸ ਦੇ ਬੱਚਿਆਂ, ਪਰਿਵਾਰ ਮੈਂਬਰਾਂ ਸਮੇਤ 300 ਲੋਕਾਂ ਨੇ ਹਿੱਸਾ ਲਿਆ। ਪੁਲਸ ਵਿਭਾਗ ਨੇ ਕੋਲਿਨ ਦਾ ਸੁਆਗਤ ਕੀਤਾ।

9/9
ਨਿਊਯਾਰਕ ਦੇ 9 ਸਾਲਾ ਕੋਲਿਨ ਹੇਅਵਾਰਡ ਟੋਲਾਂਡ ਦੇ ਮਾਤਾ-ਪਿਤਾ ਨੂੰ 2009 ਵਿਚ ਉਸ ਨੂੰ ਬਰੇਨ ਕੈਂਸਰ ਹੋਣ ਬਾਰੇ ਪਤਾ ਲੱਗਾ ਸੀ। ਉਸ ਸਮੇਂ ਉਹ 2 ਸਾਲਾਂ ਦਾ ਸੀ। ਜਿਵੇਂ-ਜਿਵੇਂ ਉਹ ਵੱਡਾ ਹੁੰਦਾ ਗਿਆ ਇਹ ਬਿਮਾਰੀ ਭਿਆਨਕ ਹੁੰਦੀ ਗਈ ਤੇ ਉਸ ਦੀ ਜ਼ਿੰਦਗੀ ਦੇ ਦਿਨ ਘਟਦੇ ਗਏ। ਇਸ ਤੋਂ ਅਣਜਾਣ ਕੋਲਿਨ ਦੀਆਂ ਅੱਖਾਂ ਵਿਚ ਪੁਲਸ ਅਫ਼ਸਰ ਬਣਨ ਦਾ ਸੁਪਨਾ ਸਜ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ

ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ

ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ

ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

Happy New Year 2025: ਨਵਾਂ ਸਾਲ ਖੁਸ਼ੀਆਂ ਲੈ ਕੇ ਆਵੇ, ਵਾਹਿਗੁਰੂ ਪੁਰਾਣੇ ਵਰ੍ਹੇ ਦੀਆਂ ਭੁੱਲਾਂ ਬਖਸ਼ਣJai Maa Jawala Ji: ਨਵੇਂ ਸਾਲ 'ਤੇ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨHappy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ

LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!

Embed widget