ਪੜਚੋਲ ਕਰੋ

9 ਸਾਲਾ ਦੀ ਉਮਰ 'ਚ ਬਣਿਆ ਅਰਬਪਤੀ, Youtube ਤੋਂ ਇੰਜ ਕਮਾ ਰਿਹਾ ਹੈ ਪੈਸੇ

ਅਮਰੀਕਾ ਦੇ ਟੈਕਸਾਸ 'ਚ ਇੱਕ ਨੌਂ ਸਾਲ ਦੇ ਲੜਕੇ ਨੇ ਇਸ ਸਾਲ ਫੋਰਬਜ਼ ਮੈਗਜ਼ੀਨ ਵਲੋਂ ਤਿਆਰ ਕੀਤੀ ਸਭ ਤੋਂ ਵੱਧ ਕਮਾਈ ਕਰਨ ਵਾਲੇ ਯੂ-ਟਿਊਬਰਸ ਦੀ ਸਾਲਾਨਾ ਸੂਚੀ ਵਿੱਚ ਲਗਪਗ 29.5 ਮਿਲੀਅਨ ਡਾਲਰ ਯਾਨੀ ਲਗਪਗ 221 ਮਿਲੀਅਨ ਦੀ ਕਮਾਈ ਕੀਤੀ ਹੈ।

ਨਵੀਂ ਦਿੱਲੀ: ਜਿੱਥੇ ਬਹੁਤ ਸਾਰੇ ਵੱਡੇ ਉਦਯੋਗ ਕੋਰੋਨਾਵਾਇਰਸ ਨਾਲ ਜੂਝ ਰਹੇ ਹਨ, ਉੱਥੇ ਕੁਝ ਖਾਸ ਲੋਕ ਵੀ ਹਨ ਜਿਨ੍ਹਾਂ ਲਈ ਸਾਲ 2020 ਬਹੁਤ ਖਾਸ ਰਿਹਾ। ਯੂ-ਟਿਊਬ ਨੇ ਰਿਆਨ ਕਾਜ਼ੀ ਨਾਮੀ ਨੌਂ ਸਾਲ ਦੇ ਬੱਚੇ ਨੂੰ 2020 ਵਿਚ ਸਭ ਤੋਂ ਵੱਧ ਅਦਾਇਗੀ ਕੀਤੀ ਹੈ। ਅਮਰੀਕਾ ਦੇ ਟੈਕਸਾਸ ਵਿਚ ਰਹਿਣ ਵਾਲੇ ਇੱਕ ਨੌਜਵਾਨ ਨੇ ਯੂ-ਟਿਊਬ ਚੈਨਲ ਤੋਂ 29.5 ਮਿਲੀਅਨ ਡਾਲਰ ਦੀ ਕਮਾਈ ਕਰਕੇ ਸਭ ਨੂੰ ਹੈਰਾਨ ਕੀਤਾ ਹੈ। ਯੂਟਿਊਬ ਤੋਂ ਕਮਾਏ 29.5 ਮਿਲੀਅਨ ਡਾਲਰ ਦਰਅਸਲ, ਵੀਡੀਓ ਬਣਾ ਕੇ ਪੈਸੇ ਕਮਾਉਣ ਦੇ ਮਾਮਲੇ ਵਿਚ ਯੂ-ਟਿਊਬ ਨੇ ਇਸ ਸਾਲ ਦੀ ਸਭ ਤੋਂ ਵੱਧ ਅਦਾਇਗੀ ਨੌਂ ਸਾਲ ਦੇ ਬੱਚੇ ਨੂੰ ਕੀਤੀ ਹੈ। ਅਮਰੀਕਾ ਦੇ ਟੈਕਸਾਸ ਵਿੱਚ ਰਹਿਣ ਵਾਲਾ ਰਿਆਨ ਕਾਜ਼ੀ ਆਪਣਾ ਯੂਟਿਊਬ ਚੈਨਲ "ਰਿਆਨਜ਼ ਵਰਲਡ" ਨਾਂ ਨਾਲ ਚਲਾਉਂਦਾ ਹੈ। ਇਸ ਵਿਚ ਉਹ ਖਿਡੌਣਿਆਂ ਦੀ ਅਨਬੌਕਸਿੰਗ ਵੀਡੀਓ ਬਣਾਉਂਦਾ ਹੈ ਅਤੇ ਆਪਣੇ ਫੋਲੋਅਰਸ ਨੂੰ ਇਸ ਬਾਰੇ ਦੱਸਦਾ ਹੈ। ਬੱਚੇ ਨੂੰ ਚਾਈਲਡ ਇੰਫਲੁਏਂਸਰ ਵਜੋਂ ਮਿਲੀ ਪਛਾਣ ਦੱਸ ਦੇਈਏ ਕਿ ਰਿਆਨ ਨੂੰ ਇੰਟਰਨੈੱਟ 'ਤੇ ਚਾਈਲਡ ਇੰਫਲੁਏਂਸਰ ਵਜੋਂ ਪਛਾਣ ਮਿਲੀ ਹੈ। ਕਾਜੀ ਨੇ ਮਾਰਚ 2015 ਵਿੱਚ ਪਹਿਲੀ ਵਾਰ ਇੱਕ ਯੂਟਿਊਬ ਵੀਡੀਓ ਬਣਾਇਆ ਸੀ। ਦੂਜੇ ਬੱਚਿਆਂ ਨੇ ਰਿਆਨ ਨੂੰ ਆਪਣੀ ਉਮਰ ਦੇ ਪਲੇਟਫਾਰਮਾਂ 'ਤੇ ਅਨਬੌਕਸਿੰਗ ਅਤੇ ਸਮੀਖਿਆ ਕਰਦੇ ਦੇਖਿਆ। ਇਸ ਤੋਂ ਬਾਅਦ ਵੱਡੀ ਗਿਣਤੀ ਵਿਚ ਲੋਕਾਂ ਨੇ ਯੂਟਿਊਬ 'ਤੇ ਉਸ ਨੂੰ ਫੋਲੋ ਕਰਨਾ ਸ਼ੁਰੂ ਕੀਤਾ ਅਤੇ ਉਸ ਨੂੰ ਨਵੀਂ ਪਛਾਣ ਮਿਲੀ। 41 ਮਿਲੀਅਨ ਤੋਂ ਵੱਧ ਫੋਲੋਅਰਸ ਰਿਆਨ ਕਾਜੀ ਇਸ ਸਮੇਂ 9 ਯੂਟਿਊਬ ਚੈਨਲ ਚਲਾਉਂਦਾ ਹੈ। ਯੂਟਿਊਬ 'ਤੇ ਉਸ ਦੇ ਚੈਨਲ ਨੂੰ 41.7 ਮਿਲੀਅਨ ਤੋਂ ਵੱਧ ਲੋਕਾਂ ਸਬਸਕ੍ਰਾਈਬ ਕੀਤਾ ਹੋਇਆ ਹੈ। ਉਧਰ "ਰਿਆਨਜ਼ ਵਰਲਡ" ਯੂਟਿਊਬ ਚੈਨਲ ਨੂੰ 27.6 ਮਿਲੀਅਨ ਲੋਕ ਫੋਲੋ ਕਰ ਰਹੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼

ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

Embed widget