ਪੜਚੋਲ ਕਰੋ

ਦੋਹਤੇ-ਪੋਤੀਆਂ ਵਾਲੇ 92 ਸਾਲਾ ਸ਼ਖ਼ਸ ਦੀਆਂ 97 ਪਤਨੀਆਂ, ਰੱਜ ਹਾਲੇ ਵੀ ਨਾ

ਅਬੁਜਾ: ਜਿਸ ਉਮਰ 'ਚ ਆ ਕੇ ਬੰਦਾ ਆਪਣੇ ਦੋਹਤੇ-ਪੋਤੀਆਂ ਨਾਲ ਖੇਡਦਾ ਹੈ, ਉਸ ਉਮਰ 'ਚ ਜੇਕਰ ਉਹ ਵਿਆਹ ਦੀ ਗੱਲ ਕਰੇ ਤਾਂ ਹਰ ਕੋਈ ਹੈਰਾਨੀ ਹੀ ਜ਼ਾਹਿਰ ਕਰੇਗਾ। ਕੁੱਝ ਅਜਿਹਾ ਹੀ ਹੈ, ਇਹ ਸ਼ਖ਼ਸ ਜਿਸ ਦੀ ਉਮਰ 92 ਸਾਲ ਹੈ ਅਤੇ ਉਸ ਦੀਆਂ 97 ਪਤਨੀਆਂ ਹਨ। ਨਾਈਜੀਰੀਆ ਦੇ ਰਹਿਣ ਵਾਲੇ ਇਸਲਾਮਿਕ ਮੌਲਵੀ ਦਾ ਕਹਿਣਾ ਹੈ ਕਿ ਉਹ ਸਿਹਤਮੰਦ ਹੈ ਅਤੇ ਉਹ ਵਿਆਹ ਕਰਨ ਲਈ ਨਵੀਂ ਵਹੁਟੀ ਲੱਭ ਰਿਹਾ ਹੈ। ਮੁਹੰਮਦ ਬੈਲੋ ਅਬੁਬਕਰ ਨਾਂ ਦੇ ਇਸਲਾਮਿਕ ਮੌਲਵੀ ਨੇ 107 ਦੇ ਕਰੀਬ ਔਰਤਾਂ ਨਾਲ ਵਿਆਹ ਕੀਤਾ ਹੈ ਅਤੇ ਜਿਨ੍ਹਾਂ 'ਚੋਂ ਉਹ 10 ਔਰਤਾਂ ਨੂੰ ਤਲਾਕ ਦੇ ਚੁੱਕਾ ਹੈ। ਫ਼ਿਲਹਾਲ ਉਹ 97 ਪਤਨੀਆਂ ਦਾ ਪਤੀ ਹੈ। ਇੱਕ ਰਿਪੋਰਟ ਮੁਤਾਬਿਕ ਮੌਲਵੀ ਦਾ ਮੰਨਣਾ ਹੈ ਕਿ ਪਤਨੀਆਂ ਦੀ ਗਿਣਤੀ ਬਾਰੇ ਕੋਈ ਖ਼ਾਸ ਨਿਯਮ ਨਹੀਂ ਹੈ। ਇੱਕ ਅਖ਼ਬਾਰ ਨਾਲ ਗੱਲਬਾਤ ਕਰਦੇ ਹੋਏ ਉਸ ਨੇ ਕਿਹਾ ਕਿ ਖ਼ੁਦਾ ਨੇ ਇੱਕ ਕੰਮ ਸੌਂਪਿਆ ਹੈ, ਜਿਸ ਨੂੰ ਉਹ ਆਖ਼ਰੀ ਸਾਹ ਤੱਕ ਕਰੇਗਾ। ਨਾਲ ਹੀ ਉਸ ਨੇ ਆਪਣੀ ਮੌਤ ਦੇ ਦਾਅਵਿਆਂ ਨੂੰ ਖ਼ਾਰਜ ਕਰ ਦਿੱਤਾ ਹੈ। ਬੈਲੋ ਦੇ 185 ਬੱਚੇ ਹਨ, ਜਿਨ੍ਹਾਂ 'ਚੋਂ ਕੁੱਝ ਬੱਚੇ ਬਾਹਰ ਰਹਿੰਦੇ ਹਨ। ਉਹ ਪਹਿਲੀ ਵਾਰ 2008 'ਚ ਕੌਮਾਂਤਰੀ ਭਾਈਚਾਰੇ ਦੇ ਧਿਆਨ 'ਚ ਆਇਆ, ਉਸ ਸਮੇਂ ਉਸ ਦੀਆਂ 86 ਪਤਨੀਆਂ ਸਨ। ਮੌਲਵੀ ਨੇ ਦਾਅਵਾ ਕੀਤਾ ਕਿ ਅੱਲਾ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਕਿਹਾ ਹੈ, ਇਸ ਲਈ ਉਹ ਵਿਆਹ ਕਰ ਰਿਹਾ ਹੈ। ਸਥਾਨਕ ਸ਼ਰੀਆ ਅਦਾਲਤ ਦੇ ਹੁਕਮ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਬਾਅਦ 'ਚ ਇਸ ਸ਼ਰਤ ਨਾਲ ਛੱਡ ਦਿੱਤਾ ਸੀ ਕਿ ਉਹ 86 'ਚੋਂ 82 ਪਤਨੀਆਂ ਨੂੰ ਤਲਾਕ ਦੇ ਦੇਵੇਗਾ ਪਰ ਉਸ ਨੇ ਅਦਾਲਤ ਦੇ ਹੁਕਮ ਦਾ ਪਾਲਨ ਨਹੀਂ ਕੀਤਾ ਅਤੇ ਹੁਣ ਤੱਕ 97 ਵਿਆਹ ਕਰ ਚੁੱਕਾ ਹੈ। ਮੌਲਵੀ ਦਾ ਕਹਿਣਾ ਹੈ ਕਿ ਉਸ ਦੀ ਸਿਰਫ਼ 97 ਪਤਨੀਆਂ ਹਨ। ਅਜੇ ਉਹ ਹੋਰ ਵਿਆਹ ਕਰਨਾ ਚਾਹੁੰਦਾ ਹਾਂ। ਮੈਂ ਉਦੋਂ ਤੱਕ ਵਿਆਹ ਕਰਨਾ ਜਾਰੀ ਰੱਖਾਂਗਾ, ਜਦੋਂ ਤੱਕ ਮੈਂ ਜ਼ਿੰਦਾ ਹਾਂ।

ਟਾਪ ਹੈਡਲਾਈਨ

ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget