ਪੜਚੋਲ ਕਰੋ

ਕੀ ਤੁਸੀਂ ਜਾਣਦੇ ਹੋ ਨਾਰਵੇ ਵਿੱਚ ਸਿਰਫ ਇੱਕ 40 ਮਿੰਟ ਦੀ ਹੁੰਦੀ ਰਾਤ, ਰਾਤ 1:30 ਵਜੇ ਹੋ ਜਾਂਦੀ ਸਵੇਰ, ਆਖਰ ਕਿਉਂ

ਧਰਤੀ ਦੇ ਸੂਰਜ ਦੇ ਘੁੰਮਣ ਕਾਰਨ ਦਿਨ ਅਤੇ ਰਾਤ ਹੁੰਦੇ ਹਨ। ਉਧਰ ਯੂਰਪ ਮਹਾਦੀਪ ਦੇ ਉੱਤਰੀ ਪਾਸੇ ਵੱਲ ਬਸੇ ਨਾਰਵੇ ਦੇ ਸ਼ਹਿਰ ਹੈਮਰਫੈਸਟ ਵਿਚ ਸੂਰਜ ਸਿਰਫ 40 ਮਿੰਟਾਂ ਲਈ ਡੁੱਬਦਾ ਹੈ।

ਨਵੀਂ ਦਿੱਲੀ: ਧਰਤੀ ਦੇ ਸੂਰਜ ਦੁਆਲੇ ਘੁੰਮਣ ਕਾਰਨ ਦਿਨ ਅਤੇ ਰਾਤ ਹੁੰਦੇ ਹਨ। ਹਰ ਦੇਸ਼ ਵਿਚ ਰਾਤ ​​ਦਾ ਹਨੇਰਾ ਸ਼ਾਮ ਨੂੰ 6 ਤੋਂ 7 ਦੇ ਵਿਚਕਾਰ ਹੁੰਦਾ ਹੈ। ਜੋ ਅਗਲੇ ਦਿਨ ਦੀ ਸਵੇਰ ਨੂੰ ਰਾਤ ਦੇ 10 ਘੰਟਿਆਂ ਬਾਅਦ ਹੱਟਦਾ ਹੈ। ਉਧਰ ਦੁਨੀਆ ਦਾ ਇੱਕ ਅਜਿਹਾ ਦੇਸ਼ ਵੀ ਹੈ ਜਿੱਥੇ ਲੋਕਾਂ ਨੂੰ ਸਿਰਫ 40 ਮਿੰਟ ਦੀ ਰਾਤ ਵੇਖਣ ਲਈ ਮਿਲਦੀ ਹੈ।

40 ਮਿੰਟ ਹਨੇਰਾ ਦਰਅਸਲ ਯੂਰਪ ਮਹਾਦੀਪ ਦੇ ਉੱਤਰੀ ਪਾਸੇ ਸਥਿਤ  ਨਾਰਵੇ ਦੇ ਸ਼ਹਿਰ ਹੈਮਰਫੈਸਟ ਵਿਚ ਸੂਰਜ ਸਿਰਫ 40 ਮਿੰਟਾਂ ਲਈ ਡੁੱਬਦਾ ਹੈ। ਇਹ ਕਿਹਾ ਜਾਂਦਾ ਹੈ ਕਿ ਰਾਤ ਦੇ 12:40 ਵਜੇ ਦੇ ਆਸ ਪਾਸ ਹਨੇਰਾ ਹੁੰਦਾ ਹੈ ਅਤੇ 40 ਮਿੰਟ ਦੇ ਅੰਦਰ 01:30 ਵਜੇ ਦੇ ਆਸ ਪਾਸ ਰੋਸ਼ਨੀ ਵੇਖਣ ਨੂੰ ਮਿਲ ਜਾਂਦੀ ਹੈ। ਇਸ ਲਈ ਇਸ ਨੂੰ ਦੇਸ਼ ਦਾ ਅੱਧੀ ਰਾਤ ਦਾ ਸੂਰਜ ਵੀ ਕਿਹਾ ਜਾਂਦਾ ਹੈ।

76 ਦਿਨਾਂ ਤੱਕ ਰਹਿੰਦੀ ਹੈ ਰੋਸ਼ਨੀ ਮਈ ਤੋਂ ਜੁਲਾਈ ਦੇ ਮਹੀਨੇ ਦੀ ਗੱਲ ਕਰਿਏ ਤਾਂ ਇਸ ਦੌਰਾਨ ਇੱਥੇ ਸੂਰਜ ਨਹੀਂ ਡੁੱਬਦਾ। ਇਸ ਕਰਕੇ ਨਾਰਵੇ ਦੇ ਸ਼ਹਿਰ ਹੈਮਰਫੇਸਟ ਵਿੱਚ ਸਿਰਫ 76 ਦਿਨਾਂ ਤਕ ਰੋਸ਼ਨੀ ਹੀ ਵੇਖਣ ਨੂੰ ਮਿਲਦੀ ਹੈ। ਜੋ ਕਿ ਧਰਤੀ 'ਤੇ ਕਿਸੇ ਵੀ ਹੈਰਾਨੀਜਨਕ ਨਜ਼ਾਰੇ ਵਰਗਾ ਹੈ। ਇਸ ਦੇ ਨਾਲ ਹੀ ਹਰ ਸਾਲ ਲੱਖਾਂ ਸੈਲਾਨੀ ਇਸਦਾ ਅਨੁਭਵ ਕਰਨ ਲਈ ਇੱਥੇ ਆਉਂਦੇ ਰਹਿੰਦੇ ਹਨ।

100 ਸਾਲ ਤੋਂ ਸੂਰਜ ਨਹੀਂ ਚੜਿਆ ਉਧਰ ਨਾਰਵੇ ਵਿਚ ਇੱਕ ਅਜਿਹਾ ਸ਼ਹਿਰ ਵੀ ਹੈ ਜਿੱਥੇ 100 ਸਾਲਾਂ ਤੋਂ ਵੱਧ ਸਮੇਂ ਤੋਂ ਸੂਰਜ ਦੀਆਂ ਕਿਰਨਾਂ ਨਹੀਂ ਪਹੁੰਚੀਆਂ। ਕਿਹਾ ਜਾਂਦਾ ਹੈ ਕਿ ਅਜਿਹਾ ਇਸ ਲਈ ਹੋਇਆ ਕਿਉਂਕਿ ਇਹ ਸ਼ਹਿਰ ਚਾਰੇ ਪਾਸਿਓਂ ਉੱਚੇ ਪਹਾੜਾਂ ਨਾਲ ਘਿਰਿਆ ਹੋਇਆ ਹੈ। ਇਸ ਲਈ, ਸੂਰਜ ਦੀਆਂ ਕਿਰਨਾਂ ਇਸ ਤਕ ਨਹੀਂ ਪਹੁੰਚਦੀਆਂ। ਨਾਲ ਹੀ ਵਿਗਿਆਨੀਆਂ ਨੇ ਇਸ ਸਮੱਸਿਆ ਦਾ ਹੱਲ ਲੱਭ ਲਿਆ ਹੈ।

ਨਕਲੀ ਸੂਰਜ ਬਣਾਇਆ ਵਿਗਿਆਨੀਆਂ ਨੇ ਇਸ ਸ਼ਹਿਰ ਲਈ ਇੱਕ ਨਕਲੀ ਸੂਰਜ ਬਣਾਇਆ ਹੈ। ਜਿਹੜਾ ਕੱਚ ਦਾ ਬਣਿਆ ਹੈ ਅਤੇ ਇਸ ਨੂੰ ਪਹਾੜੀ 'ਤੇ ਇਸ ਤਰੀਕੇ ਨਾਲ ਲਗਾਇਆ ਗਿਆ ਹੈ ਕਿ ਇਹ ਦੂਰੀ 'ਤੇ ਚੜ੍ਹ ਰਹੀ ਧੁੱਪ ਨੂੰ ਸ਼ਹਿਰ ਵਿਚ ਲਿਆਉਂਦਾ ਹੈ। ਇਸ ਕਰਕੇ ਇਹ ਸਥਾਨ ਆਪਣੇ ਆਪ ਵਿਚ ਵਿਲੱਖਣ ਹੈ।

ਇਹ ਵੀ ਪੜ੍ਹੋPetrol-Diesel Price: ਤੇਲ ਦੀਆਂ ਕੀਮਤਾਂ 'ਚ ਮੁੜ ਵਾਧਾ, ਮੁੰਬਈ ਵਿਚ ਪੈਟਰੋਲ 92 ਰੁਪਏ ਪ੍ਰਤੀ ਲੀਟਰ ਤੋਂ ਪਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget