ਪੜਚੋਲ ਕਰੋ

ਜ਼ਮੀਨ 'ਤੇ ਲੱਗਾ ਲੌਕਡਾਊਨ ਤਾਂ ਜੋੜੇ ਨੇ ਅਸਮਾਨ 'ਚ ਕਰਵਾਇਆ ਅਨੌਖੇ ਤਰੀਕੇ ਨਾਲ ਵਿਆਹ

ਦੇਸ਼ ਵਿੱਚ ਇਸ ਵਕਤ ਕੋਰੋਨਾਵਾਇਰਸ ਦਾ ਕਹਿਰ ਹੈ ਤੇ ਇਸ ਮਾਰੂ ਵਾਇਰਸ ਨੂੰ ਖ਼ਤਮ ਕਰਨ ਲਈ ਦੇਸ਼ ਦੇ ਕਈ ਹਿੱਸਿਆਂ ਵਿੱਚ ਲੌਕਡਾਊਨ ਤੇ ਹੋਰ ਪਾਬੰਦੀਆਂ ਲਾਈਆਂ ਗਈਆਂ ਹਨ। ਇਨ੍ਹਾਂ ਪਾਬੰਦੀਆਂ ਕਾਰਨ ਵਿਆਹਾਂ-ਸ਼ਾਦੀਆਂ ਤੇ ਵੀ ਸੰਕਟ ਆ ਗਿਆ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਇਸ ਵਕਤ ਕੋਰੋਨਾਵਾਇਰਸ ਦਾ ਕਹਿਰ ਹੈ ਤੇ ਇਸ ਮਾਰੂ ਵਾਇਰਸ ਨੂੰ ਖ਼ਤਮ ਕਰਨ ਲਈ ਦੇਸ਼ ਦੇ ਕਈ ਹਿੱਸਿਆਂ ਵਿੱਚ ਲੌਕਡਾਊਨ ਤੇ ਹੋਰ ਪਾਬੰਦੀਆਂ ਲਾਈਆਂ ਗਈਆਂ ਹਨ। ਇਨ੍ਹਾਂ ਪਾਬੰਦੀਆਂ ਕਾਰਨ ਵਿਆਹਾਂ-ਸ਼ਾਦੀਆਂ ਤੇ ਵੀ ਸੰਕਟ ਆ ਗਿਆ ਹੈ। ਕਈ ਰਾਜਾਂ ਵਿੱਚ ਵਿਆਹ-ਸ਼ਾਦੀਆਂ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਦੀ ਗਿਣਤੀ ਸਿਮਤ ਕੀਤੀ ਗਈ ਹੈ। ਕਈ ਥਾਂ ਤੇ ਤਾਂ ਲੋਕਾਂ ਨੂੰ ਵਿਆਹ ਟਾਲਣੇ ਪੈ ਗਏ ਹਨ। ਇਸ ਸਮੱਸਿਆ ਨੂੰ ਵੇਖਦੇ ਹੋਏ ਇੱਕ ਜੋੜੇ ਨੇ ਵਿਆਹ ਕਰਨ ਦਾ ਅਨੌਖਾ ਤਰੀਕਾ ਲੱਭ ਲਿਆ।

ਜ਼ਮੀਨ ਤੇ ਵਿਆਹ ਕਰਵਾਉਣਾ ਫਿਲਹਾਲ ਭਾਵੇਂ ਮੁਸ਼ਕਲ ਹੈ ਪਰ ਆਸਮਾਨ ਵਿੱਚ ਨਹੀਂ। ਇਸ ਜੋੜੇ ਨੇ ਅਸਮਾਨ ਵਿੱਚ ਵਿਆਹ ਕੀਤਾ ਹੈ। ਇਸ ਜੋੜੇ ਨੇ ਰਿਸ਼ਤੇਦਾਰਾਂ ਸਣੇ ਹਵਾਈ ਜਹਾਜ਼ ਵਿੱਚ ਵਿਆਹ ਕੀਤਾ ਹੈ। ਇਹ ਅਨੌਖਾ ਵਿਆਹ ਤਾਮਿਲ ਨਾਡੂ ਦੇ ਮਦੂਰੈ ਵਿੱਚ ਹੋਇਆ ਹੈ।

ਜੋੜੇ ਨੇ ਮਦੂਰੈ ਤੋਂ ਥੂਥੁਕੁੜੀ ਜਾ ਰਹੇ ਇਕ ਜਹਾਜ਼ ਵਿੱਚ ਰਿਸ਼ਤੇਦਾਰਾਂ ਦੇ ਸਾਮ੍ਹਣੇ ਵਿਆਹ ਕੀਤਾ। ਇਸ ਅਨੌਖੇ ਵਿਆਹ ਦੀ ਫੋਟੋ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਲੋਕ ਇਕ ਚਾਰਟਰਡ ਏਅਰਪਲੇਨ ਦੇ ਅੰਦਰ ਵਿਆਹ ਦੀ ਇਸ ਅਨੌਖੇ ਯੋਜਨਾ ਦੀ ਪ੍ਰਸ਼ੰਸਾ ਕਰ ਰਹੇ ਹਨ। ਜਹਾਜ਼ ਨੂੰ ਮਦੂਰੈ ਤੋਂ ਰਾਕੇਸ਼ ਤੇ ਦੀਕਸ਼ਾ ਦੇ ਵਿਆਹ ਲਈ ਕਿਰਾਏ 'ਤੇ ਲਿਆ ਗਿਆ ਸੀ ਤੇ ਲਗਪਗ 130 ਰਿਸ਼ਤੇਦਾਰ ਇਸ ਵਿਆਹ ਵਿੱਚ ਸ਼ਾਮਲ ਹੋਏ ਅਤੇ ਵਿਆਹ ਅਸਮਾਨ ਵਿੱਚ ਹੋਇਆ।

ਹਾਲਾਂਕਿ ਦੋਵਾਂ ਦਾ ਵਿਆਹ ਦੋ ਦਿਨ ਪਹਿਲਾਂ ਹੋਇਆ ਸੀ, ਪਰ ਇਸ ਵਿਚ ਬਹੁਤ ਘੱਟ ਮਹਿਮਾਨ ਸਨ, ਅਜਿਹੀ ਸਥਿਤੀ ਵਿਚ, ਰਾਜ ਵਿੱਚ ਇਕ ਦਿਨ ਦੀ ਛੋਟ ਦੇ ਐਲਾਨ ਤੋਂ ਬਾਅਦ, ਦੋਵਾਂ ਧਿਰਾਂ ਦੇ ਪਰਿਵਾਰਾਂ ਨੇ ਇੱਕ ਵਾਰ ਫਿਰ ਅਸਮਾਨ ਵਿੱਚ ਰਿਸ਼ਤੇਦਾਰਾਂ ਦੀ ਹਾਜ਼ਰੀ ਵਿੱਚ ਵਿਆਹ ਨੂੰ ਯਾਦਗਾਰ ਬਣਾਉਣ ਲਈ ਫੈਸਲਾ ਕੀਤਾ।

ਇਹ ਵੀ ਪੜ੍ਹੋ: ਬਲੈਕ ਫੰਗਸ ਕਿੰਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਨਾਕ, ਇਹ ਬਿਮਾਰੀ ਫੈਲਣ ਦੇ ਕੀ ਹਨ ਕਾਰਨ ?

ਉਥੇਂ ਹੀ ਦੋਵਾਂ ਧਿਰਾਂ ਨੇ ਦਾਅਵਾ ਕੀਤਾ ਹੈ ਕਿ ਜਿਨ੍ਹੇ ਵੀ ਰਿਸ਼ਤੇਦਾਰ ਇਸ ਵਿਆਹ ਵਿੱਚ ਸ਼ਾਮਲ ਹੋਏ ਹਨ, ਉਨ੍ਹਾਂ ਨੇ RT-PCR ਟੈਸਟ ਕਰਵਾਏ ਸੀ।ਦੱਸ ਦੇਈਏ ਕਿ ਮੁੱਖ ਮੰਤਰੀ ਸਟਾਲਿਨ ਨੇ 24 ਮਈ ਤੋਂ 31 ਮਈ ਤੱਕ 7 ਦਿਨਾਂ ਦੇ ਮੁਕੰਮਲ ਲੌਕਡਾਊਨ ਦਾ ਐਲਾਨ ਕੀਤਾ ਸੀ।ਇਸ ਲਈ 23 ਮਈ ਨੂੰ ਇੱਕ ਦਿਨ ਦੀ ਛੂਟ ਦਿੱਤੀ ਗਈ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget