ਪੜਚੋਲ ਕਰੋ

Viral Video: ਇੱਕ ਥੱਪੜ ਨਾਲ ਬੋਲਣਾ ਸ਼ੁਰੂ ਕਰ ਦਿੰਦਾ ਗੂੰਗਾ ਵਿਅਕਤੀ, ਲੋਕ ਦੂਰੋਂ ਦੂਰੋਂ ਆਉਂਦੇ ਨੇ ਥੱਪੜ ਖਾਣ

Watch: ਇਨ੍ਹੀਂ ਦਿਨੀਂ ਕੰਬਲ ਬਾਬਾ ਦੇ ਕਈ ਚਮਤਕਾਰੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਹਨ। ਇਸ 'ਚ ਬਾਬਾ ਆਪਣੇ ਥੱਪੜ ਨਾਲ ਲੋਕਾਂ ਦੀਆਂ ਬੀਮਾਰੀਆਂ ਠੀਕ ਕਰਦਾ ਦੇਖਿਆ ਜਾ ਸਕਦਾ ਹੈ।

Viral Video: ਭਾਰਤ ਵਿੱਚ ਅਜਿਹੇ ਬਾਬਿਆਂ ਦੀ ਕੋਈ ਕਮੀ ਨਹੀਂ ਹੈ ਜੋ ਲੋਕਾਂ ਦੀ ਆਸਥਾ ਦਾ ਫਾਇਦਾ ਉਠਾਉਂਦੇ ਨਜ਼ਰ ਆਉਂਦੇ ਹਨ। ਭੋਲੇ ਭਾਲੇ ਲੋਕਾਂ ਨੂੰ ਮੂਰਖ ਬਣਾ ਕੇ ਆਪਣਾ ਮਤਲਬ ਕੱਢ ਕੇ ਭੱਜ ਜਾਂਦੇ ਹਨ। ਉਂਝ ਤਾਂ ਇਨ੍ਹਾਂ ਨਕਲੀ ਬਾਬਿਆਂ ਦੀ ਸੂਚੀ ਕਾਫੀ ਲੰਬੀ ਹੈ ਪਰ ਇਸ ਵਿੱਚ ਕੁਝ ਮਸ਼ਹੂਰ ਹੋ ਜਾਂਦੇ ਹਨ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਕੰਬਲ ਬਾਬਾ ਦੀ ਕਾਫੀ ਚਰਚਾ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੰਬਲ ਬਾਬਾ ਆਪਣੇ ਥੱਪੜ ਨਾਲ ਵੱਡੀ ਤੋਂ ਵੱਡੀ ਅਤੇ ਗੰਭੀਰ ਬੀਮਾਰੀ ਨੂੰ ਵੀ ਠੀਕ ਕਰ ਸਕਦਾ ਹੈ। ਜਦੋਂ ਉਸ ਦੇ ਇਲਾਜ ਦਾ ਵੀਡੀਓ ਸ਼ੇਅਰ ਕੀਤਾ ਗਿਆ ਤਾਂ ਲੋਕਾਂ ਨੇ ਕਮੈਂਟ ਬਾਕਸ ਨੂੰ ਗਾਲ੍ਹਾਂ ਨਾਲ ਭਰ ਦਿੱਤਾ।

ਏਬੀਪੀ ਸਾਂਝਾ ਅਜਿਹੇ ਬਾਬਿਆਂ ਦਾ ਪ੍ਰਚਾਰ ਨਹੀਂ ਕਰਦਾ। ਇਸ ਵੀਡੀਓ ਦੇ ਵਾਇਰਲ ਹੋਣ ਦੇ ਆਧਾਰ 'ਤੇ ਹੀ ਸ਼ੇਅਰ ਕੀਤਾ ਗਿਆ ਹੈ। ਕੰਬਲ ਵਾਲੇ ਬਾਬਾ ਰਾਜਸਥਾਨ ਦੇ ਰਾਜਸਮੰਦ ਜ਼ਿਲ੍ਹੇ ਵਿੱਚ ਲੋਕਾਂ ਦਾ ਇਲਾਜ ਕਰਦੇ ਹਨ। ਉਹ ਡੇਰੇ ਲਗਾ ਕੇ ਲੋਕਾਂ ਨੂੰ ਆਪਣੇ ਕੋਲ ਬੁਲਾਉਂਦੇ ਹਨ। ਕੰਬਲ ਬਾਬਾ ਦੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਬਾਬੇ ਦਾ ਥੱਪੜ ਚਮਤਕਾਰੀ ਹੈ। ਇਸ ਨਾਲ ਲਾਇਲਾਜ ਬਿਮਾਰੀਆਂ ਠੀਕ ਹੋ ਜਾਂਦੀਆਂ ਹਨ। ਕਿਹਾ ਜਾਂਦਾ ਹੈ ਕਿ ਕੰਬਲ ਵਾਲੇ ਬਾਬਾ ਮੁੱਖ ਤੌਰ 'ਤੇ ਗੁਜਰਾਤ ਦਾ ਰਹਿਣ ਵਾਲਾ ਹੈ ਪਰ ਹੁਣ ਰਾਜਸਥਾਨ 'ਚ ਡੇਰਾ ਲਾ ਲਿਆ ਹੈ।

View this post on Instagram
 
A post shared by Suresh Kumar (@sureshkvlog)

https://www.instagram.com/reel/CyzoSj3PesZ/?utm_source=ig_embed&ig_rid=e0f4d506-90ae-4b3a-ba36-f48bffcfd402

ਥੱਪੜ ਬਾਬਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਸਾਈਟ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਵਿੱਚ ਬਾਬੇ ਨੇ ਇੱਕ ਗੂੰਗੇ ਵਿਅਕਤੀ ਦਾ ਇਲਾਜ ਕੀਤਾ। ਬਾਬੇ ਨੇ ਪਹਿਲੇ ਗੂੰਗੇ ਦਾ ਹੱਥ ਮਰੋੜਿਆ। ਇਸ ਤੋਂ ਬਾਅਦ ਉਸ ਨੂੰ ਜ਼ੋਰਦਾਰ ਥੱਪੜ ਮਾਰਿਆ। ਥੋੜੀ ਦੇਰ ਵਿੱਚ ਹੀ ਗੂੰਗਾ ਬੋਲਣ ਲੱਗਾ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਕਮੈਂਟਸ 'ਚ ਇਸ ਬਾਬੇ ਨੂੰ ਪਾਖੰਡੀ ਕਿਹਾ।

ਇਹ ਵੀ ਪੜ੍ਹੋ: Viral Video: ਵੱਡੀ ਛਿਪਕਲੀ ਅਤੇ ਅਜਗਰ ਵਿਚਾਲੇ ਹੋਈ ਖਤਰਨਾਕ ਲੜਾਈ, ਵੀਡੀਓ 'ਚ ਦੇਖੋ ਲੜਾਈ ਦਾ ਨਤੀਜਾ

ਇੱਕ ਨੇ ਲਿਖਿਆ ਕਿ ਓਵਰਐਕਟਿੰਗ ਲਈ ਪੰਜਾਹ ਰੁਪਏ ਕੱਟ ਲਏ ਜਾਣ। ਇੱਕ ਹੋਰ ਨੇ ਲਿਖਿਆ ਕਿ ਅਜਿਹੇ ਬਾਬੇ ਕਰਕੇ ਹੀ ਲੋਕ ਮੂਰਖ ਬਣ ਜਾਂਦੇ ਹਨ। ਦੱਸਿਆ ਜਾਂਦਾ ਹੈ ਕਿ ਕੰਬਲਵਾਲੇ ਬਾਬਾ ਦੇ ਡੇਰੇ 'ਤੇ ਆਉਣ ਲਈ ਲੋਕ ਹਜ਼ਾਰਾਂ ਰੁਪਏ ਖਰਚ ਕਰਦੇ ਹਨ। ਪਰ ਬਾਬਾ ਇਲਾਜ ਲਈ ਕੁਝ ਨਹੀਂ ਲੈਂਦਾ।

ਇਹ ਵੀ ਪੜ੍ਹੋ: Viral News: ਸਕੂਲ ਨੇ ਬਾਥਰੂਮ 'ਚੋਂ ਸ਼ੀਸ਼ੇ ਹਟਾਉਣ ਦਾ ਲਿਆ ਫੈਸਲਾ, ਕਾਰਨ ਜਾਣ ਕੇ ਤੁਹਾਨੂੰ ਨਹੀਂ ਹੋਵੇਗਾ ਯਕੀਨ

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget