ਪੜਚੋਲ ਕਰੋ

ਜਾਨਵਰਾਂ ਨਾਲ ਗੱਲ ਕਰਨ ਲਈ ਛੱਡੀ 60 ਲੱਖ ਦੀ ਨੌਕਰੀ, ਹੁਣ ਇੱਕ ਘੰਟੇ ‘ਚ ਕਮਾਉਂਦੀ ਹੈ 30 ਹਜ਼ਾਰ ਰੁਪਏ

Woman Works as Animal Whisperer: ਅਮਰੀਕਾ ਦੇ ਫਿਲਾਡੇਲਫੀਆ ਦੀ ਰਹਿਣ ਵਾਲੀ 33 ਸਾਲਾ ਨਿੱਕੀ ਵਾਸਕੋਨੇਜੋ ਪਹਿਲਾਂ ਫੁੱਲ-ਟਾਈਮ ਪ੍ਰਾਪਰਟੀ ਵਕੀਲ ਸੀ। ਪਰ ਉਸ ਕੰਮ ਵਿਚ ਉਸ ਨੂੰ ਮਜ਼ਾ ਨਹੀਂ ਆ ਰਿਹਾ ਸੀ। ਇਸ ਲਈ ਉਸਨੇ ਆਪਣੇ ਡਰੀਮ ਕੈਰੀਅਰ animal psychic ਲਈ ਆਪਣੀ ਪੁਰਾਣੀ ਨੌਕਰੀ ਛੱਡ ਦਿੱਤੀ ਅਤੇ ਜਾਨਵਰਾਂ ਨਾਲ ਗੱਲ ਕਰਨਾ ਸਿੱਖਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਫੇਸਬੁੱਕ, ਇੰਸਟਾਗ੍ਰਾਮ ਅਤੇ ਟਿਕਟੋਕ ਰਾਹੀਂ ਆਪਣੀ ਸੇਵਾ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ। ਜਲਦੀ ਹੀ ਉਸਨੂੰ ਇੱਕ ਮਹੀਨੇ ਦੀ ਬੁਕਿੰਗ ਮਿਲ ਗਈ।

ਘਰ ਵਿੱਚ ਪਸ਼ੂ-ਪੰਛੀਆਂ ਨੂੰ ਪਾਲਣ ਦਾ ਸ਼ੌਕ ਕੋਈ ਨਵੀਂ ਗੱਲ ਨਹੀਂ ਹੈ। ਪਰ ਜੇਕਰ ਇਹ ਪਤਾ ਚੱਲਦਾ ਹੈ ਕਿ ਇੱਕ ਔਰਤ ਨੇ ਜਾਨਵਰਾਂ ਨਾਲ ਗੱਲ ਕਰਨ ਲਈ ਆਪਣੀ 60 ਲੱਖ ਦੀ ਨੌਕਰੀ ਛੱਡ ਦਿੱਤੀ ਹੈ ਤਾਂ ਇਹ ਕਾਫੀ ਹੈਰਾਨ ਕਰਨ ਵਾਲੀ ਗੱਲ ਹੋਵੇਗੀ। ਇੱਕ ਅਮਰੀਕੀ ਕੁੜੀ ਨੇ ਜਾਨਵਰਾਂ ਨਾਲ ਗੱਲ ਕਰਨ ਲਈ ਆਪਣੀ ਨੌਕਰੀ ਛੱਡ ਦਿੱਤੀ। ਇਸ ਦੇ ਲਈ ਉਹ 1 ਘੰਟੇ ਦੇ ਕਰੀਬ 30 ਹਜ਼ਾਰ ਰੁਪਏ ਲੈਂਦੀ ਹੈ ਅਤੇ ਪਹਿਲਾਂ ਨਾਲੋਂ ਜ਼ਿਆਦਾ ਕਮਾਈ ਕਰਦੀ ਹੈ।

ਜਾਨਵਰ ਦੇ ਪਿਆਰ ਵਿੱਚ ਨੌਕਰੀ ਛੱਡੀ

ਅਮਰੀਕਾ ਦੇ ਫਿਲਾਡੇਲਫੀਆ ਦੀ ਰਹਿਣ ਵਾਲੀ 33 ਸਾਲਾ ਨਿੱਕੀ ਵਾਸਕੋਨੇਜੋ ਪਹਿਲਾਂ ਫੁੱਲ-ਟਾਈਮ ਪ੍ਰਾਪਰਟੀ ਵਕੀਲ ਸੀ। ਪਰ ਉਸ ਕੰਮ ਵਿਚ ਉਸ ਨੂੰ ਮਜ਼ਾ ਨਹੀਂ ਆ ਰਿਹਾ ਸੀ। ਇਸ ਲਈ ਉਸਨੇ ਆਪਣੇ ਡਰੀਮ ਕੈਰੀਅਰ animal psychic ਲਈ ਆਪਣੀ ਪੁਰਾਣੀ ਨੌਕਰੀ ਛੱਡ ਦਿੱਤੀ ਅਤੇ ਜਾਨਵਰਾਂ ਨਾਲ ਗੱਲ ਕਰਨਾ ਸਿੱਖਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਫੇਸਬੁੱਕ, ਇੰਸਟਾਗ੍ਰਾਮ ਅਤੇ ਟਿਕਟੋਕ ਰਾਹੀਂ ਆਪਣੀ ਸੇਵਾ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ। ਜਲਦੀ ਹੀ ਉਸਨੂੰ ਇੱਕ ਮਹੀਨੇ ਦੀ ਬੁਕਿੰਗ ਮਿਲ ਗਈ।

ਨਿੱਕੀ ਜਾਨਵਰਾਂ ਦੀਆਂ ਫੋਟੋਆਂ ਦੇਖ ਕੇ ਉਨ੍ਹਾਂ ਨਾਲ ਗੱਲ ਕਰਨ ਅਤੇ ਟੈਲੀਪੈਥਿਕ ਤਰੀਕੇ ਨਾਲ ਸਵਾਲ ਪੁੱਛਣ ਦਾ ਦਾਅਵਾ ਕਰਦੀ ਹੈ। ਜਿਸ ਤੋਂ ਬਾਅਦ ਉਹ ਫੋਨ 'ਤੇ ਸਾਰੀ ਗੱਲਬਾਤ ਜਾਨਵਰ ਦੇ ਮਾਲਕ ਨੂੰ ਦੱਸਦੀ ਹੈ। ਦੱਸ ਦੇਈਏ ਕਿ ਨਿੱਕੀ ਨੂੰ ਪਾਲਤੂ ਜਾਨਵਰ ਦਾ ਨਾਮ, ਲਿੰਗ ਅਤੇ ਘਰ ਦੇ ਮੈਂਬਰਾਂ ਦੇ ਨਾਮ ਪਹਿਲਾਂ ਹੀ ਦੇਣੇ ਪੈਂਦੇ ਹਨ।  ਨਿੱਕੀ ਹੁਣ ਹੋਰ ਲੋਕਾਂ ਨੂੰ ਆਪਣੇ ਜਨੂੰਨ ਦੀ ਪਾਲਣਾ ਕਰਨ ਦੀ ਸਲਾਹ ਦਿੰਦੀ ਹੈ। ਉਹ ਕਹਿੰਦੀ ਹੈ- ਮੈਂ ਉਹ ਕੰਮ ਕਰ ਰਹੀ ਹਾਂ ਜੋ ਮੈਨੂੰ ਸਭ ਤੋਂ ਜ਼ਿਆਦਾ ਪਸੰਦ ਹੈ... ਅਤੇ ਮੈਨੂੰ ਇਸ ਤੋਂ ਵੱਧ ਖੁਸ਼ੀ ਕਦੇ ਨਹੀਂ ਮਿਲ ਸਕਦੀ।

ਨਿੱਕੀ ਨੇ ਇੱਕ ਅਖਬਾਰ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮੈਂ ਪਹਿਲਾਂ (ਪ੍ਰਾਪਰਟੀ ਵਕੀਲ) ਦੇ ਕੰਮ ਤੋਂ ਬਹੁਤ ਪਰੇਸ਼ਾਨ ਰਹਿੰਦੀ ਸੀ। ਮੈਨੂੰ ਆਪਣੀ ਨਵੀਂ ਨੌਕਰੀ ਬਾਰੇ ਬਹੁਤ ਤਾਅਨੇ ਮਿਲੇ।  ਸ਼ੁਰੂ ਵਿੱਚ, ਮੈਂ ਪਰਿਵਾਰ ਅਤੇ ਦੋਸਤਾਂ ਦੇ ਪਾਲਤੂ ਜਾਨਵਰਾਂ 'ਤੇ ਅਭਿਆਸ ਕਰਦੀ ਸੀ, ਪਰ ਜਿਵੇਂ ਹੀ ਮੈਂ ਇੱਕ ਸੋਸ਼ਲ ਮੀਡੀਆ ਅਕਾਉਂਟ ਬਣਾਇਆ, ਮੇਰੀ ਫਾਲੋਇੰਗ ਵਧਣ ਲੱਗੀ। ਜਲਦੀ ਹੀ ਮੈਨੂੰ ਵੀ ਬੇਨਤੀਆਂ ਆਉਣ ਲੱਗ ਪਈਆਂ।

ਨਿੱਕੀ ਜਾਨਵਰਾਂ ਦੀਆਂ ਪਰਸਨੈਲਿਟੀ ਦੇ ਆਧਾਰ 'ਤੇ ਉਨ੍ਹਾਂ ਨਾਲ ਗੱਲਬਾਤ ਕਰਦੀ ਹੈ। ਉਹ ਦਾਅਵਾ ਕਰਦੀ ਹੈ ਕਿ ਉਹ ਮਰੇ ਹੋਏ ਜਾਨਵਰਾਂ ਨਾਲ ਗੱਲ ਕਰਦੀ ਹੈ। ਨਿੱਕੀ ਨੂੰ ਟਿਕਟੋਕ 'ਤੇ ਬਹੁਤ ਸਾਰੇ ਲੋਕ ਉਸਦੇ ਕੰਮ ਲਈ ਸੰਪਰਕ ਕਰਦੇ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਕਈ ਲੋਕ ਉਸ ਦਾ ਮਜ਼ਾਕ ਉਡਾਉਂਦੇ ਹਨ ਅਤੇ ਲੋਕ ਉਸ ਨੂੰ ਧੋਖੇਬਾਜ਼ ਕਹਿੰਦੇ ਹਨ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget