ਪੜਚੋਲ ਕਰੋ

ਇਮਾਨਦਾਰਾਂ ਦੀ ਧਰਤੀ, ਬਗੈਰ ਦੁਕਾਨਦਾਰ ਵਾਲੀ ਦੁਕਾਨ, ਖਰੀਦੋ, ਪੈਸੇ ਰੱਖੋ ਤੇ ਜਾਓ

ਕਨੂੰਰ ਜ਼ਿਲ੍ਹੇ ‘ਚ ਅਜਿਹੀ ਦੁਕਾਨ ਹੈ ਜਿੱਥੇ ਦੁਕਾਨਦਾਰ ਨਹੀਂ ਬੈਠਦਾ। ਗਾਹਕ ਆਉਂਦੇ ਹਨ, ਸਾਮਾਨ ਖਰੀਦਦੇ ਹਨ ਤੇ ਉਸ ‘ਤੇ ਲਿਖੀ ਕੀਮਤ ਮੁਤਾਬਕ ਪੈਸੇ ਇੱਕ ਬਾਕਸ ‘ਚ ਪਾ ਕੇ ਚਲੇ ਜਾਂਦੇ ਹਨ।

ਕੇਰਲ: ਇੱਥੇ ਦੇ ਕਨੂੰਰ ਜ਼ਿਲ੍ਹੇ ‘ਚ ਅਜਿਹੀ ਦੁਕਾਨ ਹੈ ਜਿੱਥੇ ਦੁਕਾਨਦਾਰ ਨਹੀਂ ਬੈਠਦਾ। ਗਾਹਕ ਆਉਂਦੇ ਹਨ, ਸਾਮਾਨ ਖਰੀਦਦੇ ਹਨ ਤੇ ਉਸ ‘ਤੇ ਲਿਖੀ ਕੀਮਤ ਮੁਤਾਬਕ ਪੈਸੇ ਇੱਕ ਬਾਕਸ ‘ਚ ਪਾ ਕੇ ਚਲੇ ਜਾਂਦੇ ਹਨ। ਉਨ੍ਹਾਂ ਨੇ ਕਿੰਨੇ ਪੈਸੇ ਰੱਖੇ, ਇਸ ਦੀ ਨਿਗਰਾਨੀ ਕੋਈ ਨਹੀਂ ਰੱਖਦਾ। ਇਸ ਦੁਕਾਨ ਦੀ ਸ਼ੂਰੂਆਤ ਇੱਕ ਜਨਵਰੀ, 2019 ਨੂੰ ਐਨਜੀਓ ‘ਜਨਸ਼ਕਤੀ’ ਨੇ ਕੀਤੀ ਸੀ।

ਅਜਿਹਾ ਹੀ ਇੱਕ ਸਟੋਰ ਸਵਿਟਜ਼ਰਲੈਂਡ ‘ਚ ਵੀ ਹੈ ਜਿਸ ਨੂੰ ਓਨੈਸਟੀ ਸ਼ੋਪ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਕਨੂੰਰ ਦੀ ਇਸ ਦੁਕਾਨ ਨੂੰ ਸ਼ੁਰੂ ਕਰਨ ਦਾ ਆਈਡੀਆ ਖਲੀਲ ਨਾਅ ਦੇ ਸ਼ਖਸ ਦਾ ਹੈ। ਖਲੀਲ 23 ਸਾਲ ਦਾ ਹੈ ਜੋ ਹਾਦਸੇ ‘ਚ ਪਿੱਠ ‘ਚ ਸੱਟ ਲੱਗਣ ਕਾਰਨ ਤੁਰਨ ‘ਚ ਅਸਮਰੱਥ ਹੈ। ਉਹ ਇੱਕ ਲੰਬੇ ਅਰਸੇ ਤੋਂ ਰੋਜ਼ਮਰ੍ਹਾ ਦੀਆਂ ਚੀਜ਼ਾਂ ਬਣਾਉਂਦਾ ਹੈ ਜਿਸ ਨੂੰ ਪਿੰਡ ਵਾਸੀ ਖਰੀਦਣ ਆਉਂਦੇ ਹਨ।

ਇਸ ਦੇ ਨਾਲ ਹੀ ਦੁਕਾਨ ‘ਚ ਬਣਨ ਵਾਲਾ ਸਾਮਾਨ ਵੀ ਖਲੀਲ ਜਿਹੇ ਲੋਕਾਂ ਵੱਲੋਂ ਹੀ ਤਿਆਰ ਕੀਤਾ ਜਾਂਦਾ ਹੈ। ਦੁਕਾਨ ‘ਤੇ ਰੋਜ਼ ਆਉਣ ਤੇ ਨੇੜੇ ਰਹਿਣ ਵਾਲੇ ਲੋਕ ਦੁਕਾਨ ਦੇ ਨਿਯਮਾਂ ਤੋਂ ਜਾਣੂ ਹਨ। ਇਸ ਦੇ ਨਾਲ ਹੀ ਖਲੀਲ ਨੇ ਦੁਕਾਨ ਦਾ ਨਾਂ ਪ੍ਰਤਿਕਸ਼ਾ ਰੱਖਿਆ ਹੈ। ਜਿੱਥੇ ਕਦੇ ਕੋਈ ਚੋਰੀ ਦੀ ਘਟਨਾ ਨਹੀਂ ਹੋਈ। ਖਲੀਲ ਦਾ ਕਹਿਣਾ ਹੈ ਕਿ ਜਦੋਂ ਉਸ ਨੇ ਦੁਕਾਨ ਸ਼ੁਰੂ ਕੀਤੀ ਸੀ ਤਾਂ ਉਸ ਦੀ ਰੋਜ਼ ਦੀ ਆਮਦਨ 1000 ਰੁਪਏ ਸੀ। ਹੁਣ ਵੀ ਉਹ ਦਿਨ ਦੇ ਘੱਟੋ-ਘੱਟ 750 ਰੁਪਏ ਕਮਾ ਲੈਂਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Train News: ਕੀ ਤੁਸੀਂ ਆਪਣੀ ਰੇਲਗੱਡੀ ਟਿਕਟ ਵਿੱਚ ਬਦਲਾਅ ਕਰਨਾ ਚਾਹੁੰਦੇ ਹੋ? ਪਤਾ ਕਰੋ ਕਿ ਕੀ ਬਦਲਿਆ ਜਾ ਸਕਦਾ ਹੈ ਅਤੇ ਕੀ ਨਹੀਂ।
Train News: ਕੀ ਤੁਸੀਂ ਆਪਣੀ ਰੇਲਗੱਡੀ ਟਿਕਟ ਵਿੱਚ ਬਦਲਾਅ ਕਰਨਾ ਚਾਹੁੰਦੇ ਹੋ? ਪਤਾ ਕਰੋ ਕਿ ਕੀ ਬਦਲਿਆ ਜਾ ਸਕਦਾ ਹੈ ਅਤੇ ਕੀ ਨਹੀਂ।
Cremation Fraud: ਸ਼ਮਸ਼ਾਨਘਾਟ ਦੇ ਸਲਾਟ ₹5,000 ਵਿੱਚ ਉਪਲਬਧ ਹਨ, ਸਾਈਬਰ ਅਪਰਾਧੀ ਲਾਸ਼ਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ; ਇੱਥੇ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ।
Cremation Fraud: ਸ਼ਮਸ਼ਾਨਘਾਟ ਦੇ ਸਲਾਟ ₹5,000 ਵਿੱਚ ਉਪਲਬਧ ਹਨ, ਸਾਈਬਰ ਅਪਰਾਧੀ ਲਾਸ਼ਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ; ਇੱਥੇ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ।

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
Embed widget