ਪੜਚੋਲ ਕਰੋ

ਪਹਿਲਾਂ ਜਵਾਕ ਨੇ ਫੜ੍ਹੀ ਅਜਗਰ ਦੀ ਧੌਣ, ਨਹੀਂ ਆਇਆ ਲੋਟ ਤਾਂ ਉੱਤੇ ਬੈਠ ਕੇ ਕੀਤੀ ਸਵਾਰੀ, ਦੇਖੋ ਵੀਡੀਓ

Viral Video: ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਬੱਚਾ ਅਜਗਰ ਦੀ ਗਰਦਨ ਨੂੰ ਫੜ ਕੇ ਉਸ ਨੂੰ ਪਰੇਸ਼ਾਨ ਕਰਦਾ ਅਤੇ ਫਿਰ ਉਸਦੀ ਪਿੱਠ 'ਤੇ ਬੈਠ ਕੇ ਸਵਾਰੀ ਦਾ ਆਨੰਦ ਲੈਂਦਾ ਨਜ਼ਰ ਆ ਰਿਹਾ ਹੈ।

Shocking Viral Video: ਅਕਸਰ ਸੋਸ਼ਲ ਮੀਡੀਆ 'ਤੇ ਕੁਝ ਦਿਲ ਦਹਿਲਾ ਦੇਣ ਵਾਲੇ ਵੀਡੀਓ ਦੇਖਣ ਨੂੰ ਮਿਲਦੀਆਂ ਹਨ। ਜਿਨ੍ਹਾਂ ਨੂੰ ਦੇਖ ਕੇ ਯੂਜ਼ਰਸ ਨੂੰ ਪਸੀਨਾ ਆਉਣ ਲੱਗ ਜਾਂਦਾ ਹੈ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਅਜਿਹਾ ਹੀ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਇੱਕ ਛੋਟਾ ਬੱਚਾ ਇਕ ਵਿਸ਼ਾਲ ਅਜਗਰ ਨਾਲ ਖੇਡਦਾ ਨਜ਼ਰ ਆ ਰਿਹਾ ਹੈ। ਆਮ ਤੌਰ 'ਤੇ ਅਜਗਰ ਨੂੰ ਦੇਖ ਕੇ ਲੋਕ ਆਪਣੀ ਜਾਨ ਬਚਾ ਕੇ ਭੱਜਣ ਦੀ ਕੋਸ਼ਿਸ਼ ਕਰਦੇ ਦੇਖੇ ਜਾਂਦੇ ਹਨ। ਬੱਚਾ ਉਸ ਨਾਲ ਖੇਡਦਾ ਅਤੇ ਉਸ ਨੂੰ ਪਰੇਸ਼ਾਨ ਕਰਦਾ ਨਜ਼ਰ ਆ ਰਿਹਾ ਹੈ।

ਦੁਨੀਆਂ ਭਰ ਵਿੱਚ ਕਈ ਤਰ੍ਹਾਂ ਦੇ ਸੱਪ ਅਤੇ ਅਜਗਰ ਪਾਏ ਜਾਂਦੇ ਹਨ। ਜਿੱਥੇ ਜ਼ਹਿਰੀਲੇ ਸੱਪ ਕਿਸੇ ਨੂੰ ਵੀ ਆਪਣੇ ਜ਼ਹਿਰ ਨਾਲ ਮਾਰਨ ਤੋਂ ਪਿੱਛੇ ਨਹੀਂ ਹਟਦੇ। ਦੂਜੇ ਪਾਸੇ, ਵਿਸ਼ਾਲ ਅਜਗਰ ਕਿਸੇ ਵੀ ਵੱਡੇ ਜੀਵ ਨੂੰ ਆਪਣੀ ਕੁੰਡਲੀ ਵਿੱਚ ਵਿੱਚ ਲੈ ਕੇ ਕੁਚਲ ਸਕਦੇ ਹਨ ਅਤੇ ਉਸ ਦੀਆਂ ਹੱਡੀਆਂ ਨੂੰ ਵੀ ਤੋੜ ਸਕਦੇ ਹਨ। ਅਜਿਹੀ ਸਥਿਤੀ ਵਿੱਚ ਕੋਈ ਵੀ ਵਿਅਕਤੀ ਅਜਿਹੇ ਖਤਰਨਾਕ ਜੀਵ ਦੇ ਨੇੜੇ ਜਾਣ ਤੋਂ ਬਚਦਾ ਹੈ। ਇਸ ਦੇ ਨਾਲ ਹੀ ਵੀਡੀਓ 'ਚ ਬੱਚਾ ਲਗਾਤਾਰ ਅਜਗਰ ਨਾਲ ਖੇਡਦਾ ਅਤੇ ਉਸ ਨੂੰ ਪਰੇਸ਼ਾਨ ਕਰਦਾ ਨਜ਼ਰ ਆ ਰਿਹਾ ਹੈ। ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ।

ਬੱਚਾ ਅਜਗਰ ਨਾਲ ਖੇਡ ਰਿਹਾ 

ਵਾਇਰਲ ਹੋ ਰਿਹਾ ਇਹ ਵੀਡੀਓ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਜਿਸ ਨੂੰ @TheFigen_ ਨਾਮ ਦੇ ਅਕਾਊਂਟ ਤੋਂ ਟਵਿਟਰ 'ਤੇ ਪੋਸਟ ਕੀਤਾ ਗਿਆ ਹੈ। ਵੀਡੀਓ ਸ਼ੇਅਰ ਕਰਨ ਦੇ ਨਾਲ ਹੀ ਕੈਪਸ਼ਨ 'ਚ ਬੱਚੇ ਦੇ ਮਾਤਾ-ਪਿਤਾ ਨੂੰ ਗੈਰ-ਜ਼ਿੰਮੇਵਾਰ ਦੱਸਿਆ ਗਿਆ ਹੈ। ਅਜਿਹਾ ਇਸ ਲਈ ਕਿਹਾ ਗਿਆ ਕਿਉਂਕਿ ਮਾਪੇ ਬੱਚੇ ਨੂੰ ਅਜਗਰ ਨਾਲ ਖੇਡਣ ਲਈ ਛੱਡ ਗਏ ਹੋਣਗੇ। ਜਿੱਥੇ ਅਜਗਰ ਨੂੰ ਉਸ ਬੱਚੇ ਨੂੰ ਮੌਤ ਦੇ ਘਾਟ ਉਤਾਰਨ ਵਿੱਚ ਇੱਕ ਪਲ ਦਾ ਸਮਾਂ ਵੀ ਨਹੀਂ ਲੱਗੇਗਾ।

ਵੀਡੀਓ ਨੇ ਉਪਭੋਗਤਾਵਾਂ ਦਾ ਧਿਆਨ ਖਿੱਚਿਆ

ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੇ ਸਾਰੇ ਉਪਭੋਗਤਾਵਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਵੀਡੀਓ 'ਚ ਬੱਚਾ ਅਜਗਰ ਨੂੰ ਮੂੰਹ 'ਤੇ ਚੁੱਕ ਕੇ ਉਸ ਦੇ ਉੱਪਰ ਬੈਠ ਕੇ ਸਵਾਰੀ ਕਰਦਾ ਨਜ਼ਰ ਆ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ 88 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਯੂਜ਼ਰਸ ਨੇ ਕਮੈਂਟ ਕਰਦੇ ਹੋਏ ਲਿਖਿਆ ਹੈ ਕਿ ਕੀ ਬੱਚੇ ਕੋਲ ਖੇਡਣ ਲਈ ਕੁੱਤੇ ਅਤੇ ਬਿੱਲੀਆਂ ਨਹੀਂ ਹਨ। ਦੂਜੇ ਪਾਸੇ ਕੁਝ ਯੂਜ਼ਰਸ ਦਾ ਕਹਿਣਾ ਹੈ ਕਿ ਬੱਚਾ ਵੱਡਾ ਹੋ ਕੇ ਖ਼ਤਰਿਆਂ ਦਾ ਖਿਡਾਰੀ ਬਣੇਗਾ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget