ਪੜਚੋਲ ਕਰੋ

ਨਸ਼ੇ ਦੀ ਹਾਲਤ ‘ਚ ਫੜੇ ਵਿਅਕਤੀ ਨਾਲ ਹੋਇਆ ਕੁਝ ਅਜਿਹਾ ਕਿ ਜਾਣ ਹੋ ਜਾਓਗੇ ਹੈਰਾਨ

ਅਮਰੀਕਾ ‘ਚ 2014 ‘ਚ ਨਸ਼ੇ ਦੀ ਹਾਲਤ ‘ਚ ਗੱਡੀ ਚਲਾਉਣ ਕਰਕੇ ਫਵੇ ਗਏ ਵਿਅਕਤੀ ਤੋਂ ਜੁੜੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਜਾਣਕਾਰੀ ਨੂੰ ਪੜ੍ਹ ਤੁਸੀ ਵੀ ਹੈਰਾਨ ਹੋ ਜਾਓਗੇ ਕਿਉਂਕਿ ਫੜ੍ਹੇ ਗਏ ਵਿਅਕਤੀ ਦੇ ਟਿੱਡ ‘ਚ ਆਪਣੇ ਆਪ ਸ਼ਰਾਬ ਬਣ ਰਹੀ ਸੀ।

ਨਿਊਯਾਰਕ: ਅਮਰੀਕਾ ‘ਚ 2014 ‘ਚ ਨਸ਼ੇ ਦੀ ਹਾਲਤ ‘ਚ ਗੱਡੀ ਚਲਾਉਣ ਕਰਕੇ ਫਵੇ ਗਏ ਵਿਅਕਤੀ ਤੋਂ ਜੁੜੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਜਾਣਕਾਰੀ ਨੂੰ ਪੜ੍ਹ ਤੁਸੀ ਵੀ ਹੈਰਾਨ ਹੋ ਜਾਓਗੇ ਕਿਉਂਕਿ ਫੜ੍ਹੇ ਗਏ ਵਿਅਕਤੀ ਦੇ ਟਿੱਡ ‘ਚ ਆਪਣੇ ਆਪ ਸ਼ਰਾਬ ਬਣ ਰਹੀ ਸੀ। ਰਿਚਮੰਡ ਯੁਨੀਵਰਸਿਟੀ ਆਫ਼ ਮੈਡੀਕਲ ਸੈਂਟਰ ਦੇ ਮਾਹਿਰਾਂ ਦਾ ਦਾਅਬਾ ਹੈ, ਆਟੋ ਬਰੁਅਰੀ ਸਿੰਡ੍ਰੋਮ (ਏਬੀਸੀ) ਕਰਕੇ ਪੀੜਤ ਦਾ ਟਿੱਡ ਫਮਗਲ ਯਸਿਟ ਕਾਰਬੋਹਾਈਡ੍ਰੈਟ ਨੂੰ ਅੇਲਕੋਹਲ ‘ਚ ਬਦਲ ਦਿੰਦਾ ਸੀ। ਗੇਸਟ੍ਰੋਏਂਟੇਰੋਲੌਜੀ ਦੀ ਕੇਸ ਰਿਪੋਰਟ ਮੁਤਾਬਕ, ਨਾੜਾਂ ‘ਚ ਅਜਿਹੀ ਸਥਿਤੀ 2011 ਸਮੇਂ ਬਣਨੀ ਸ਼ੁਰੂ ਹੋਈ, ਜਦੋਂ ਵਿਅਕਤੀ ਨੂੰ ਅਮਗੂਠੇ ਦੇ ਆਪ੍ਰੇਸ਼ਨ ਤੋਂ ਬਾਅਦ ਐਂਟੀਬਾਇਓਟਿਕ ਦਵਾ ਦਿੱਤੀ ਗਈ। ਇਸ ਤੋਂ ਬਾਅਦ ਵਿਅਕਤੀ ਨੂੰ ਘਬਰਾਹਟ, ਚੱਕਰ ਆਉਣਾ ਅਤੇ ਯਾਦਾਸ਼ਤ ‘ਚ ਕਮੀ ਦੀ ਸ਼ਿਕਾਇਤਾਂ ਸ਼ੁਰੂ ਹੋ ਗਈ ਸੀ। ਦੱਸ ਦਈਏ ਕਿ ਪਿਛਲ਼ੇ 30 ਸਾਲਾਂ ‘ਚ ਹੁਣ ਤਕ ਸਿਰਫ ਪੰਜ ਕੇਸ ਵੇਖਣ ਨੂੰ ਮਿਲੇ। 2017 ‘ਚ ਵਿਅਕਤੀ ਨੂੰ ਪ੍ਰੋ ਬਾਈਓਟਿਕ ਐਂਟੀ ਫੰਗਲ ਦਵਾ ਦਿੱਤੀ ਗਈ। ਇਸ ਤੋਂ ਬਾਅਦ ਉਸ ਨੂੰ ਘੱਟ ਕਾਰਬੋਹਾਈਡ੍ਰੇਟ ਵਾਲਾ ਖਾਣਾ ਦਿੱਤਾ ਗਿਆ। ਹੁਣ ਮਰੀਜ ਨੂੰ ਬਿਮਾਰੀ ਤੋਂ ਆਰਾਮ ਹੈ। ਇਸ ਮਾਮਲੇ ਨੂੰ ਅਕਤੂਬਰ ਮਹੀਨੇ ਦੇ ਆਖਰ ‘ਚ ਅਮਰੀਕਨ ਕਾਲਜ ਆਫ਼ ਗੈਸਟ੍ਰੋਏਂਟੇਰੋਲੌਜੀ ਦੀ ਸਾਲਾਨਾ ਬੈਠਕ ‘ਚ ਪੇਸ਼ ਕੀਤਾ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget