ਪੜਚੋਲ ਕਰੋ

ਜਦੋਂ ਰੱਬ ਦਿੰਦਾ ਛੱਪਰ ਪਾੜ ਕੇ! ਅਸਮਾਨ ਤੋਂ ਡਿੱਗੇ ਖ਼ਜ਼ਾਨੇ ਨਾਲ ਰਾਤੋ-ਰਾਤ ਕਰੋੜਪਤੀ ਬਣਿਆ ਬੰਦਾ

ਜੋਸ਼ੁਆ ਦਾ ਕਹਿਣਾ ਹੈ ਕਿ ਇਸ ਤੋਂ ਮਿਲਣ ਵਾਲੇ ਪੈਸਿਆਂ ਨਾਲ ਉਹ ਆਪਣੇ ਤਿੰਨ ਬੱਚਿਆਂ ਨੂੰ ਪੜਾਏਗਾ ਤੇ ਇਸ ਦਾ ਪੈਸਾ ਲੋਕਾਂ ਦੀ ਭਲਾਈ ਲਈ ਖ਼ਰਚ ਕਰੇਗਾ।

ਨਵੀਂ ਦਿੱਲੀ: ਕਹਿੰਦੇ ਹਨ ਕਿ ਰੱਬ ਜਦੋਂ ਵੀ ਦਿੰਦਾ ਹੈ ਤਾਂ ਛੱਪੜ ਪਾੜ ਕੇ ਦਿੰਦਾ ਹੈ। ਇਸ ਕਹਾਵਤ ਉਦੋਂ ਸੱਚ ਹੋਈ ਜਦੋਂ ਇੰਡੋਨੇਸ਼ੀਆ ਦੇ 33 ਸਾਲਾ ਜੋਸ਼ੂਆ ਹੁਟਾਗਾਲੰਗ (Joshua Hutagalung) ਨਾਲ ਕੁਝ ਅਜਿਹਾ ਹੋਇਆ, ਜਿਸ ਨਾਲ ਉਹ ਰਾਤੋ-ਰਾਤ ਅਮੀਰ ਹੋ ਗਿਆ। ਦੱਸ ਦਈਏ ਕਿ ਇਸ ਕੋਲ ਕੀਮਤੀ ਖ਼ਜ਼ਾਨਾ ਅਚਾਨਕ ਅਸਮਾਨ ਤੋਂ ਉਸ ਦੇ ਘਰ ਡਿੱਗਿਆ ਤੇ ਉਹ ਰਾਤੋ-ਰਾਤ ਅਰਬਪਤੀ ਬਣ ਗਿਆ। ਜੋਸ਼ੂਆ ਦੇ ਘਰ ਅਸਮਾਨ ਤੋਂ ਵੱਡੀ ਓਲਕਾ ਪਿੰਡ (Meteorite) ਆ ਕੇ ਡਿੱਗੀ। ਇਹ ਲਗਪਗ ਸਾਢੇ ਚਾਰ ਅਰਬ ਸਾਲ ਪੁਰਾਣੀ ਵਿਲੱਖਣ ਓਲਕਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਓਲਕਾ ਦਾ ਭਾਰ 2.1 ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈ। ਜਦੋਂ ਇਹ ਡਿੱਗਿਆ ਤਾਂ ਜੋਸ਼ੂਆ ਦੇ ਘਰ ਦੀ ਛੱਤ ਨੂੰ ਚਿਰਦਾ ਹੋਇਆ ਇਹ ਘਰ ਦੀ ਜ਼ਮੀਨ 'ਚ ਦੱਬ ਗਿਆ। ਜੋਸ਼ੁਆ ਨਾ ਗਰ ਦੀ ਜ਼ਮੀਨ ਪੁੱਟੀ ਤੇ ਇਸ ਵਿਲਖਣ ਓਲਕਾ ਪਿੰਡ ਨੂੰ ਬਾਹਰ ਕੱਢਿਆ। ਜਦੋਂ ਰੱਬ ਦਿੰਦਾ ਛੱਪਰ ਪਾੜ ਕੇ! ਅਸਮਾਨ ਤੋਂ ਡਿੱਗੇ ਖ਼ਜ਼ਾਨੇ ਨਾਲ ਰਾਤੋ-ਰਾਤ ਕਰੋੜਪਤੀ ਬਣਿਆ ਬੰਦਾ ਜੋਸ਼ੁਆ ਨੇ ਦੱਸਿਆ ਕਿ ਓਲਕਾਪਿੰਡ ਡਿੱਗਣ ਨਾਲ ਜ਼ਮੀਨ '15 ਸੈਂਟੀਮੀਟਰ ਦਾ ਖੱਡਾ ਹੋ ਗਿਆ ਸੀ। ਹਾਲਾਂਕਿ ਅਸਮਾਨ ਤੋਂ ਡਿੱਗਿਆ ਇਹ ਪੱਥਰ ਜੋਸ਼ੁਆ ਲਈ ਬੇਸ਼ਕੀਮਤੀ ਸਾਬਤ ਹੋਇਆ। ਇਸ ਓਲਕਾਪਿੰਡ ਦੀ ਇੱਕ ਗ੍ਰਾਮ ਦੀ ਕੀਮਤ $ 857 ਹੈ ਜਿਸ ਦੇ ਬਦਲੇ ਹੁਣ ਜਸੂਆ ਨੂੰ ਕਰੀਬ 10 ਕਰੋੜ ਰੁਪਏ ਮਿਲਣਗੇ। ਜੋਸ਼ੁਆ ਦਾ ਕਹਿਣਾ ਹੈ ਕਿ ਜਦੋਂ ਓਲਕਾ ਪਿੰਡ ਡਿੱਗਿਆ ਤਾਂ ਉਹ ਆਪਣੇ ਘਰ ਦੇ ਨੇੜੇ ਹੀ ਕੰਮ ਕਰ ਰਿਹਾ ਸੀ। ਜੋਸ਼ੁਆ ਮੁਤਾਬਕ, ਜਦੋਂ ਮੀਟਰੋਇਟ ਨੂੰ ਜ਼ਮੀਨ ਤੋਂ ਬਾਹਰ ਕੱਢਿਆ ਗਿਆ ਤਾਂ ਇਹ ਬਹੁਤ ਗਰਮ ਅਤੇ ਕਿਤੋਂ ਕਿਤੋਂ ਟੁੱਟਿਆ ਹੋਇਆ ਸੀ। ਅਤੇ ਜਦੋਂ ਇਹ ਡਿੱਗਿਆ ਤਾਂ ਉਨ੍ਹਾਂ ਦੇ ਘਰ ਦੇ ਬਹੁਤੇ ਹਿੱਸੇ ਹਿੱਲ ਗਏ, ਜਦੋਂ ਛੱਤ ਵੱਲ ਵੇਖਿਆ ਤਾਂ ਇਹ ਟੁੱਟ ਗਈ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

Embed widget