ਪੜਚੋਲ ਕਰੋ

Viral News : ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਕੁੱਤੇ ਦੀ ਤਸਵੀਰ, ਕੀ ਹੈ ਕਾਰਨ ਜਾਣ ਕੇ ਰਹਿ ਜਾਓਗੇ ਹੈਰਾਨ

Viral News -  ਰੱਬਦੇ ਰੰਗ ਨਿਆਰੇ ਹਨ, ਉਹ ਕਿਸੇ ਵੀ ਚੀਜ ਨੂੰ ਬਣਾ ਤੇ ਖਰਾਬ ਕਰ ਸਕਦਾ ਹੈ।  ਹਰ ਚੀਜ਼ ਦੀਆਂ ਆਪਣੀਆਂ ਵਿਸ਼ੇਸ਼ਤਾਵਾਂ ਅਤੇ ਕਮੀਆਂ ਹਨ। ਰੱਬ ਨੇ ਹਰ ਕਿਸੇ ਨੂੰ ਸੋਚ ਸਮਝ ਕੇ ਬਣਾਇਆ ਹੈ। ਰੋਜ ਹੀ ਅਜਿਹੀਆਂ

Viral Photo  -  ਰੱਬਦੇ ਰੰਗ ਨਿਆਰੇ ਹਨ, ਉਹ ਕਿਸੇ ਵੀ ਚੀਜ ਨੂੰ ਬਣਾ ਤੇ ਖਰਾਬ ਕਰ ਸਕਦਾ ਹੈ।  ਹਰ ਚੀਜ਼ ਦੀਆਂ ਆਪਣੀਆਂ ਵਿਸ਼ੇਸ਼ਤਾਵਾਂ ਅਤੇ ਕਮੀਆਂ ਹਨ। ਰੱਬ ਨੇ ਹਰ ਕਿਸੇ ਨੂੰ ਸੋਚ ਸਮਝ ਕੇ ਬਣਾਇਆ ਹੈ। ਰੋਜ ਹੀ ਅਜਿਹੀਆਂ ਖਬਰਾਂ ਜਾਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਹਨ, ਜੋ ਰੱਬ ਦੀ ਕਲਾ ਨੂੰ ਦਰਸਾਉਂਦੀਆਂ ਹਨ। ਹਾਲ ਹੀ 'ਚ ਇਕ ਔਰਤ ਨੇ ਆਪਣੇ ਕੁੱਤੇ ਦੀ ਤਸਵੀਰ ਪੋਸਟ ਕੀਤੀ,  ਜੋ ਵਾਇਰਲ ਹੋ ਗਈ, ਜੋ ਕਿ ਕਾਫੀ ਖਾਸ ਹੈ।

ਮਿਲੀ ਜਾਂਕਾਰੀ ਅਨੁਸਾਰ ਮਾਮਲਾ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਦਾ ਹੈ। ਇੱਥੇ ਰਹਿਣ ਵਾਲੇ ਫ੍ਰੈਨ ਡਿਕਸਨ ਨੂੰ ਨਹੀਂ ਪਤਾ ਸੀ ਕਿ ਉਸ ਦਾ ਕੁੱਤਾ ਮਰਫ ਇੰਨਾ ਖਾਸ ਹੈ। ਦਰਅਸਲ, ਮਰਫ ਦੇ ਸਰੀਰ 'ਤੇ ਕਈ ਧੱਬੇ ਸਨ। ਪਰ ਫ੍ਰੈਨ ਨੇ ਇਹਨਾਂ ਥਾਵਾਂ 'ਤੇ ਕਦੇ ਧਿਆਨ ਨਹੀਂ ਦਿੱਤਾ ਸੀ। ਮਰਫ ਇੱਕ Schnauzer-Bichon ਮਿਸ਼ਰਣ ਹੈ।  ਹਾਲ ਹੀ ਵਿੱਚ ਇੱਕ ਦਿਨ ਅਚਾਨਕ ਫ੍ਰੈਨ ਨੇ ਦੇਖਿਆ ਕਿ ਉਸਦੇ ਕੁੱਤੇ ਦੀ ਛਾਤੀ 'ਤੇ ਧੱਬੇ ਅਸਲ ਵਿੱਚ ਉਸਦੀ ਆਪਣੀ ਤਸਵੀਰ ਸਨ। ਉਸ ਦੇ ਸਰੀਰ 'ਤੇ ਉਸ ਦੀ ਰੂਪ-ਰੇਖਾ ਬਣ ਜਾਂਦੀ ਹੈ।

ਦੱਸ ਦਈਏ ਕਿ ਕੁੱਤੇ ਦੇ ਮਾਲਕ ਨੂੰ ਖੁਦ ਇਸ ਗੱਲ ਦਾ ਪਤਾ ਨਹੀਂ ਸੀ ਕਿ ਉਸ ਦੇ ਪਾਲਤੂ ਕੁੱਤੇ ਦੀ ਕੋਈ ਵਿਸ਼ੇਸ਼ਤਾ ਹੈ। ਦਰਅਸਲ, ਉਸਦੇ ਕੁੱਤੇ ਦੀ ਛਾਤੀ 'ਤੇ ਉਸਦੀ ਆਪਣੀ ਪੇਂਟਿੰਗ ਸੀ। ਤੁਸੀਂ ਸੋਚ ਰਹੇ ਹੋਵੋਗੇ ਕਿ ਅਸੀਂ ਮਜ਼ਾਕ ਕਰ ਰਹੇ ਹਾਂ। ਪਰ ਇਹ ਇਸ ਤਰ੍ਹਾਂ ਨਹੀਂ ਹੈ। ਇਹ ਬਿਲਕੁਲ ਸੱਚ ਹੈ। ਕੁੱਤੇ ਦੀ ਤਸਵੀਰ ਦੇਖਣ ਤੋਂ ਬਾਅਦ ਤੁਹਾਨੂੰ ਵੀ ਯਕੀਨ ਹੋ ਜਾਵੇਗਾ।

ਫ੍ਰਾਂਸ ਦੀ ਨਜ਼ਰ ਇਸ ਟੈਟੂ ਸਪਾਟ 'ਤੇ ਪਈ ਤਾਂ ਉਸ ਨੇ ਇਸ ਦੀ ਤਸਵੀਰ ਖਿੱਚ ਲਈ। ਇਹ ਸੋਸ਼ਲ ਮੀਡੀਆ 'ਤੇ ਸ਼ੇਅਰ ਹੁੰਦੇ ਹੀ ਵਾਇਰਲ ਹੋ ਗਿਆ। ਇਸ ਨੂੰ ਦੇਖ ਕੇ ਕਈ ਲੋਕਾਂ ਨੇ ਹੈਰਾਨੀ ਪ੍ਰਗਟਾਈ ਹੈ। ਇੱਕ ਨੇ ਇਸਨੂੰ ਕੁਦਰਤੀ ਟੈਟੂ ਕਿਹਾ। ਇਕ ਵਿਅਕਤੀ ਨੇ ਲਿਖਿਆ ਕਿ ਇਹ ਮਜ਼ਾਕੀਆ ਹੈ। ਮਰਫ ਦੀ ਆਪਣੀ ਛਾਤੀ 'ਤੇ ਆਪਣੀ ਤਸਵੀਰ ਦੇ ਨਾਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਲੋਕਾਂ ਨੂੰ ਇਹ ਕੁੱਤਾ ਕਾਫੀ ਪਿਆਰਾ ਵੀ ਲੱਗਿਆ।

ਟਾਪ ਹੈਡਲਾਈਨ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget