ਪੜਚੋਲ ਕਰੋ

ਵਿਆਹ ਲਈ ਕੀਤਾ ਪ੍ਰਪੋਜ਼, ਪਰ 650 ਫੁੱਟ ਦੀ ਉਚਾਈ ਤੋਂ ਡਿੱਗੀ ਲੜਕੀ, ਹੋਇਆ ਇਹ ਹਾਲ

ਤੁਸੀਂ ਇਹ ਜਾਣ ਕੇ ਹੈਰਾਨ ਹੋਵੋਗੇ ਕਿ ਇੱਕ ਰੋਮਾਂਟਿਕ ਪ੍ਰਪੋਜ਼ਲ ਕਿਵੇਂ ਇੱਕ ਵੱਡਾ ਹਾਦਸਾ ਬਣ ਗਿਆ। ਜਿਵੇਂ ਹੀ ਔਰਤ ਨੇ ਰੋਮਾਂਟਿਕ ਪ੍ਰਪੋਜ਼ਲ ਤੋਂ ਬਾਅਦ ਆਪਣੇ ਪ੍ਰੇਮੀ ਨੂੰ ਹਾਂ ਕਿਹਾ, ਅਚਾਨਕ ਉਹ 650 ਫੁੱਟ ਦੀ ਉਚਾਈ ਤੋਂ ਡਿੱਗ ਗਈ।

ਇਹ ਕਿਹਾ ਜਾਂਦਾ ਹੈ ਕਿ ਜੇ ਪਿਆਰ ਸੱਚ ਹੁੰਦਾ ਹੈ ਤਾਂ ਸਾਰੀ ਕਾਈਨਾਤ ਤੁਹਾਨੂੰ ਮਿਲਣ ਤੋਂ ਰੋਕ ਨਹੀਂ ਸਕਦੀ। ਅਤੇ ਜੇ ਤੁਸੀਂ ਆਪਣੀ ਪ੍ਰੇਮਿਕਾ ਜਾਂ ਪ੍ਰੇਮੀ ਦੇ ਸਾਹਮਣੇ ਆਪਣੇ ਵਿਆਹ ਦਾ ਪ੍ਰਪੋਜ਼ਲ ਰੱਖਦੇ ਹੋ ਤਾਂ ਜਵਾਬ ਸ਼ਾਇਦ ਹੀ ਨਾਹ 'ਚ ਮਿਲਦਾ ਹੈ। ਅਜਿਹਾ ਹੀ ਇੱਕ ਮਾਮਲਾ ਆਸਟਰੀਆ ਤੋਂ ਆਇਆ ਹੈ, ਜਿੱਥੇ ਇੱਕ ਰੋਮਾਂਟਿਕ ਪ੍ਰਪੋਜ਼ਲ ਇੱਕ ਔਰਤ ਦੀ ਮੌਤ ਦਾ ਕਾਰਨ ਬਣ ਗਿਆ। ਜੀ ਹਾਂ ਜਿਵੇਂ ਹੀ ਔਰਤ ਨੇ ਰੋਮਾਂਟਿਕ ਪ੍ਰਪੋਜ਼ਲ ਤੋਂ ਬਾਅਦ ਆਪਣੇ ਪ੍ਰੇਮੀ ਨੂੰ 'ਹਾਂ' ਕਿਹਾ, ਅਚਾਨਕ ਉਸ ਦੇ ਪੈਰ 650 ਫੁੱਟ ਦੀ ਉਚਾਈ ਤੋਂ ਫਿਸਲ ਗਿਆ ਅਤੇ ਉਹ ਹੇਠਾਂ ਡਿੱਗ ਗਈ। ਨਿਊਜ਼ ਵੈਬਸਾਈਟ ਬਿਲਡ (Bild) ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ 27 ਸਾਲਾ ਵਿਅਕਤੀ ਨੇ ਆਪਣੀ ਪ੍ਰੇਮਿਕਾ ਨੂੰ ਪ੍ਰਪੋਜ਼ ਕੀਤਾ। ਇਹ ਔਰਤ 32 ਸਾਲਾਂ ਦੀ ਸੀ। 27 ਦਸੰਬਰ ਨੂੰ ਉਹ ਆਪਣੇ ਬੁਆਏਫ੍ਰੈਂਡ ਦੇ ਨਾਲ ਫੌਲਕਰਟ ਪਹਾੜ 'ਤੇ ਗਈ ਜਿੱਥੇ ਉਸਦੇ ਬੁਆਏਫ੍ਰੈਂਡ ਨੇ ਉਸਨੂੰ ਪ੍ਰਪੋਜ਼ ਕੀਤਾ ਅਤੇ ਕੁਝ ਪਲਾਂ ਬਾਅਦ ਉਸਦਾ ਪੈਰ ਫਿਸਲ ਗਿਆ ਅਤੇ ਉਹ ਹੇਠਾਂ ਡਿੱਗ ਗਈ। ਯੂਐਸ ਕਾਂਗਰਸ ਵਲੋਂ ਟਰੰਪ ਨੂੰ ਜ਼ੋਰਦਾਕ ਝਟਕਾ, ਰੱਖਿਆ ਬਿੱਲ 'ਤੇ ਵੀਟੋ ਰੱਦ ਹਾਲਾਂਕਿ, ਇਸ ਜੋੜੇ ਦੀ ਕਿਸਮਤ ਬਹੁਤ ਚੰਗੀ ਰਹੀ ਇਸ ਲਈ ਇੰਨੇ ਉੱਚਾਈ ਤੋਂ ਡਿੱਗਣ ਦੇ ਬਾਵਜੂਦ ਔਰਤ ਬਚ ਗਈ। ਰਿਪੋਰਟ ਦੇ ਅਨੁਸਾਰ, ਪ੍ਰੇਮਿਕਾ ਨੂੰ ਹੇਠਾਂ ਡਿੱਗਦਾ ਵੇਖ ਪ੍ਰੇਮੀ ਵੀ ਉਸਨੂੰ ਬਚਾਉਣ ਲਈ ਕੁੱਦਿਆ, ਪਰ ਉਹ ਅਜਿਹਾ ਨਹੀਂ ਕਰ ਸਕਿਆ ਤੇ ਉਹ 50 ਫੁੱਟ ਹੇਠਾਂ ਆਉਣ ਤੋਂ ਬਾਅਦ ਹੀ ਇੱਕ ਥਾਂ 'ਤੇ ਅਟਕ ਗਿਆ। ਖੁਸ਼ਕਿਸਮਤੀ ਨਾਲ ਔਰਤ ਚੱਟਾਨ ਤੋਂ ਲਗਪਗ 650 ਫੁੱਟ ਉੱਚੀ ਬਰਫ਼ ਦੀ ਚਾਦਰ 'ਤੇ ਡਿੱਗੀ, ਜਿਸ ਕਾਰਨ ਉਸਨੂੰ ਜ਼ਿਆਦਾ ਸੱਟ ਨਹੀਂ ਲੱਗੀ। ਬਾਅਦ ਵਿੱਚ ਇੱਕ ਰਾਹਗੀਰ ਨੇ ਉਸਨੂੰ ਬਰਫ਼ 'ਤੇ ਪਿਆ ਵੇਖ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਔਰਤ ਦੀ ਜਾਨ ਬਚਾਈ ਜਾ ਸਕੀ। ਇਸ ਸਮੇਂ ਦੋਵੇਂ ਸੁਰੱਖਿਅਤ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget