ਪੜਚੋਲ ਕਰੋ

ਟਰੱਕ 'ਚ ਹਵਾ ਭਰਨ ਸਮੇਂ ਹੋਈ ਗਲਤੀ ਨੇ ਨੌਜਵਾਨ ਨੂੰ ਬਣਾਇਆ ਕਰੋੜਪਤੀ, ਯਕੀਨ ਨਹੀਂ ਤਾਂ ਪੜ੍ਹੋ ਪੂਰੀ ਕਹਾਣੀ

ਇਸ ਵਿਅਕਤੀ ਨੇ ਆਪਣਾ ਨਾਂ ਜ਼ਾਹਰ ਨਹੀਂ ਕੀਤਾ, ਪਰ ਉਸ ਨੇ ਸਾਫ਼ ਕਰ ਦਿੱਤਾ ਕਿ ਉਹ ਇਨ੍ਹਾਂ ਪੈਸਿਆਂ ਨਾਲ ਆਪਣਾ ਘਰ ਖਰੀਦੇਗਾ। ਉਹ ਕਈ ਸਾਲਾਂ ਤੋਂ ਘਰ ਦਾ ਸੁਪਨਾ ਵੇਖ ਰਿਹਾ ਸੀ।

ਵਾਸ਼ਿੰਗਟਨ: ਕਹਿੰਦੇ ਨੇ ਕਿ ਜੇ ਕਿਸੇ ਵਿਅਕਤੀ ਦੀ ਕਿਸਮਤ ਉਸ ਦਾ ਸਾਥ ਦਿੰਦੀ ਹੈ, ਤਾਂ ਉਹ ਵਿਅਕਤੀ ਅਚਾਨਕ ਕਰੋੜਪਤੀ ਬਣ ਸਕਦਾ ਹੈ। ਅਜਿਹਾ ਹੀ ਇੱਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ। ਇੱਥੇ ਕਲਰਕ ਦੀ ਗਲਤੀ ਕਾਰਨ ਇੱਕ ਵਿਅਕਤੀ ਕਰੋੜਪਤੀ ਬਣ ਗਿਆ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਉਸ ਨੂੰ ਇੱਕ ਕਰੋੜ ਨਹੀਂ, 15 ਕਰੋੜ ਦੀ ਲਾਟਰੀ ਮਿਲੀ ਹੈ। ਅਮਰੀਕਾ ਦੇ ਮਿਸ਼ੀਗਨ ਦਾ ਇੱਕ ਵਿਅਕਤੀ ਆਪਣੀ ਪਤਨੀ ਨਾਲ ਟਰੱਕ ‘ਚ ਹਵਾ ਭਰਨ ਲਈ ਮਿਸ਼ੀਗਨ ਦੇ ਈਸਟਪੁਆਇੰਟ ਵਿੱਚ ਇੱਕ ਗੈਸ ਸਟੇਸ਼ਨ ਗਿਆ। ਇਸ ਦੌਰਾਨ ਉਹ ਹਵਾ ਮਸ਼ੀਨ ਵਿੱਚ ਪੈਸੇ ਪਾਉਣ ਲਈ ਕਲਰਕ ਕੋਲ ਗਿਆ। ਇਸ ਤੋਂ ਉਸ ਨੇ ਚੇਂਜ ਲੈਣਾ ਸੀ ਤਾਂ ਕਲਰਕ ਨੇ $10 ਲਕੀ 7 ਦਾ ਸਕੈਚ-ਆਫ਼ ਟਿਕਟ ਲਈ ਉਸ ਵਿਅਕਤੀ ਨੂੰ ਕਿਹਾ ਤੇ ਕਲਰਕ ਨੇ ਗਲਤੀ ਨਾਲ ਵਿਅਕਤੀ ਨੂੰ $20 ਦਾ ਟਿਕਟ ਦੇ ਦਿੱਤਾ। ਜਦੋਂ ਕਲਰਕ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ, ਤਾਂ ਉਸ ਨੇ ਉਸ ਵਿਅਕਤੀ ਨੂੰ ਲਾਟਰੀ ਦੀ ਟਿਕਟ ਵਾਪਸ ਕਰਨ ਲਈ ਕਿਹਾ। ਹਾਲਾਂਕਿ, ਵਿਅਕਤੀ ਨੇ ਉਹ ਟਿਕਟ ਵਾਪਸ ਨਹੀਂ ਦਿੱਤੀ ਤੇ ਆਪਣੇ ਕੋਲ ਰੱਖੀ। ਵਿਅਕਤੀ ਨੇ ਦੱਸਿਆ ਕਿ ਕਲਰਕ ਨੇ ਉਸ ਨੇ ਟਿਕਟ ਐਕਸਚੇਂਜ ਕਰਨ ਦਾ ਆਫਰ ਦਿੱਤਾ, ਪਰ ਕਿਸੇ ਚੀਜ਼ ਨੇ ਮੈਨੂੰ ਇਸ ਨੂੰ ਰੱਖਣ ਲਈ ਕਿਹਾ। ਬਾਅਦ ਵਿੱਚ ਜਦੋਂ ਲਾਟਰੀ ਦੇ ਨਤੀਜੇ ਐਲਾਨੇ ਗਏ ਤਾਂ ਵਿਅਕਤੀ ਦੀ ਖ਼ੁਸ਼ੀ ਸਤਵੇਂ ਅਸਮਾਨ ‘ਤੇ ਪਹੁੰਚ ਗਈ। ਉਸ ਟਿਕਟ ਤੋਂ ਉਸ ਨੂੰ 15 ਕਰੋੜ ਦੀ ਲਾਟਰੀ ਨਿਕਲੀ। ਜਿਹੜੀ ਟਿਕਟ ਉਸ ਨੇ ਗਲਤੀ ਨਾਲ ਲਈ ਸੀ, ਉਸ ਨੇ ਵਿਅਕਤੀ ਨੂੰ ਕਰੋੜਪਤੀ ਬਣਾ ਦਿੱਤਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget