ਪੜਚੋਲ ਕਰੋ

ਜੋ ਦੁਨੀਆ ਦੇ ਵੱਡੇ-ਵੱਡੇ ਮਾਂਹਰਥੀ ਨਾ ਕਰ ਸਕੇ, ਛੋਟਾ ਉਮਰੇ ਕੁੜੀ ਨੇ ਕਰ ਵਿਖਾਇਆ, ਹੁਣ ਪੂਰੀ ਦੁਨੀਆ 'ਚ ਮੁਹਿੰਮ

ਗ੍ਰੇਟਾ ਬਾਰੇ ਸੋਸ਼ੀਓ ਇੰਵਾਇਅਰਮੈਂਟਲ ਸਾਈਕਲੋਜਿਸਟ ਡੈਰਿਕ ਇਵੇਨਸੇਨ ਨੇ ਲਿਖਿਆ ਹੈ ਕਿ ਗ੍ਰੇਟਾ ਨੇ ਬੀਤੇ ਵਰ੍ਹੇ ਵਾਤਾਵਰਨ ਨੂੰ ਬਚਾਉਣ ਲਈ ‘ਫਰਾਈਡੇਜ਼ ਫ਼ੌਰ ਫਿਊਚਰ’ ਮੁਹਿੰਮ ਛੇੜੀ ਹੈ।

ਨਵੀਂ ਦਿੱਲੀ: ਅੱਜ ਦੇ ਦੌਰ ‘ਚ ਮਨੁੱਖੀ ਹੋਂਦ ਦਾ ਤਾਣਾਬਾਣਾ ਬਿਖਰਦਾ ਨਜ਼ਰ ਆ ਰਿਹਾ ਹੈ। ਧਰਤੀ ਤਪ ਰਹੀ ਹੈ, ਹਵਾ ‘ਚ ਜ਼ਹਿਰ ਹੈ, ਪਾਣੀ ਲਈ ਹਾਹਾਕਾਰ ਮੱਚ ਰਹੀ ਹੈ, ਅਸਮਾਨ ‘ਚ ਧੁੰਦ ਹੈ। ਇਸ ਨੂੰ ਕਹਿਣ ਵਾਲੇ ਵਾਤਾਵਰਨ ਤਬਦੀਲੀ ਕਹਿੰਦੇ ਹਨ ਤੇ ਦਾਅਵਾ ਕਰਦੇ ਹਨ ਕਿ ਇਹ ਬਦਲਾਅ ਸਾਨੂੰ ਮਾਰ ਦੇਵੇਗਾ ਪਰ ਇਸ ਨੂੰ ਬਚਾਉਣ ਲਈ ਕੋਈ ਕੁਝ ਕਰਨ ਨੂੰ ਤਿਆਰ ਨਹੀਂ। ਪਰ ਦੁਨੀਆ ਦੇ ਸਵੀਡਨ ਸ਼ਹਿਰ ਦੀ ਵਿਦਿਆਰਥਣ ਗ੍ਰੇਟਾ ਥਨਬਰਗ ਨੇ ਇਸ ਦਾ ਜ਼ਿੰਮਾ ਆਪਣੇ ਮੋਢੀਆਂ ‘ਤੇ ਚੁੱਕਿਆ।

ਗ੍ਰੇਟਾ ਬਾਰੇ ਸੋਸ਼ੀਓ ਇੰਵਾਇਅਰਮੈਂਟਲ ਸਾਈਕਲੋਜਿਸਟ ਡੈਰਿਕ ਇਵੇਨਸੇਨ ਨੇ ਲਿਖਿਆ ਹੈ ਕਿ ਗ੍ਰੇਟਾ ਨੇ ਬੀਤੇ ਵਰ੍ਹੇ ਵਾਤਾਵਰਨ ਨੂੰ ਬਚਾਉਣ ਲਈ ‘ਫਰਾਈਡੇਜ਼ ਫ਼ੌਰ ਫਿਊਚਰ’ ਮੁਹਿੰਮ ਛੇੜੀ ਹੈ। ਗ੍ਰੇਟਾ 2018 ਤੋਂ ਹਰ ਸ਼ੁੱਕਰਵਾਰ ਨੂੰ ਆਪਣੇ ਸਕੂਲੀ ਸਾਥੀਆਂ ਨਾਲ ਸਵੀਡਨ ਦੀ ਸੰਸਦ ਅੱਗੇ ਹੜਤਾਲ ‘ਤੇ ਬੈਠਦੀ ਹੈ। ਇਸ ਮੁਹਿੰਮ ਨੂੰ ‘ਗਲੋਬਲ ਕਲਾਈਮੇਟ ਸਟ੍ਰਾਈਕ’ ਦਾ ਨਾਂ ਮਿਲ ਗਿਆ ਹੈ। ਹੁਣ ਇਸ ਮੁਹਿੰਮ ਸਾਰੀ ਦੁਨੀਆ ‘ਚ ਫੈਲ ਰਹੀ ਹੈ। ਗ੍ਰੇਟਾ ਨੂੰ ਇਸ ਪਹਿਲ ਲਈ ਇਸੇ ਸਾਲ 14 ਮਾਰਚ ਨੂੰ ਨੋਬਲ ਪੁਰਸਕਾਰ ਵੀ ਮਿਲਿਆ ਹੈ।

ਫਰਾਈਡੇਜ਼ ਫ਼ੌਰ ਫਿਊਚਰ’ ਮੁਹਿੰਮ ਨਾਲ ਹੁਣ ਤਕ 131 ਦੇਸ਼ਾਂ ਦੇ 1851 ਸ਼ਹਿਰਾਂ ਦੇ ਇੱਕ ਲੱਖ 97 ਹਜ਼ਾਰ ਦੇ ਕਰੀਬ ਬੱਚੇ ਜੁੜ ਚੁੱਕੇ ਹਨ। ਭਾਰਤ ਦੀ ਗੱਲ ਕਰਦੇ ਗ੍ਰੇਟਾ ਕਹਿੰਦੀ ਹੈ ਕਿ ਵਾਰਾਣਸੀ, ਲਖਨਊ, ਦਿੱਲੀ, ਚੰਡੀਗੜ੍ਹ, ਗੁਰੂਗ੍ਰਾਮ, ਦਹਰਾਦੂਨ, ਬੰਗਲੁਰੂ ਜਿਹੇ ਸ਼ਹਿਰਾਂ ਸਮੇਤ 91 ਸ਼ਹਿਰਾਂ ‘ਚ ਸ਼ੁੱਕਰਵਾਰ ਨੂੰ ਗਲੋਬਲ ਕਲਾਈਮੇਟ ਸਟ੍ਰਾਈਕ ਕੀਤੀ ਜਾਂਦੀ ਹੈ। ਇਸ ‘ਚ ਉਨ੍ਹਾਂ ਨਾਲ ਸਕੂਲੀ ਅਧਿਆਪਕ ਵੀ ਉਨ੍ਹਾਂ ਦਾ ਸਾਥ ਦਿੰਦੇ ਹਨ।

ਬੱਚਿਆਂ ਦੇ ਨਾਲ-ਨਾਲ ਇਹ ਹੁਣ ਸਾਡੀ ਤੇ ਸਾਰੇ ਵੱਢਿਆਂ ਦਾ ਵੀ ਫਰਜ਼ ਬਣਦਾ ਹੈ ਕਿ ਇਸ ਤੋਂ ਪਹਿਲਾਂ ਕਿ ਸਮਾਂ ਹੱਥੋਂ ਲੰਘ ਜਾਵੇ, ਸਾਨੂੰ ਸਥਿਤੀ ‘ਤੇ ਕਾਬੂ ਕਰ ਲੈਣਾ ਚਾਹੀਦਾ ਹੈ। ਵਾਤਾਵਰਣ ਨੂੰ ਸਾਂਭਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਹ ਸਭ ਸਿਰਫ ਬੱਚਿਆਂ ਦੀ ਹੀ ਜ਼ਿੰਮੇਦਾਰੀ ਨਹੀਂ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget