ਪੜਚੋਲ ਕਰੋ

Viral Video: ਫੁੱਟਪਾਥ 'ਤੇ ਪੈਦਲ ਜਾ ਰਹੀਆਂ 5 ਔਰਤਾਂ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲਿਆ, ਹਾਦਸੇ ਦੀ ਵੀਡੀਓ ਆਈ ਸਾਹਮਣੇ

Viral Video: ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇੱਕ ਵਾਰ ਵਿੱਚ 5 ਔਰਤਾਂ ਨੂੰ ਟੱਕਰ ਮਾਰਨ ਤੋਂ ਬਾਅਦ ਵੀ ਡਰਾਈਵਰ ਨੇ ਕਾਰ ਨਹੀਂ ਰੋਕੀ। ਉਹ ਬਸ ਉਸ ਨੂੰ ਭਜਾ ਕੇ ਚਲਾ ਜਾਂਦਾ ਹੈ।

Viral Video: ਕਰਨਾਟਕ ਤੋਂ ਇੱਕ ਹਾਦਸੇ ਦਾ ਦਿਲ ਦਹਿਲਾ ਦੇਣ ਵਾਲਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਤੁਸੀਂ ਕੰਬ ਜਾਓਗੇ। ਕਰਨਾਟਕ ਦੇ ਮੰਗਲੁਰੂ 'ਚ ਇੱਕ ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਪੈਦਲ ਜਾ ਰਹੀਆਂ ਔਰਤਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈਆਂ। ਇਸ ਘਟਨਾ ਦਾ ਇੱਕ ਰੌਂਗਟੇ ਖੱੜ੍ਹੇ ਕਰ ਦੇਣ ਵਾਲਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਪੂਰੀ ਘਟਨਾ ਸਾਫ਼ ਵੇਖੀ ਜਾ ਸਕਦੀ ਹੈ।

ਦਰਅਸਲ ਇਹ ਘਟਨਾ 18 ਅਕਤੂਬਰ ਦੀ ਹੈ। ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕੁਝ ਔਰਤਾਂ ਫੁੱਟਪਾਥ 'ਤੇ ਚੱਲ ਰਹੀਆਂ ਹਨ। ਉਦੋਂ ਇੱਕ ਬੇਕਾਬੂ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਕਾਰ ਚਾਲਕ ਨੇ ਨਾ ਸਿਰਫ ਫੁੱਟਪਾਥ 'ਤੇ ਪੈਦਲ ਜਾ ਰਹੀਆਂ ਚਾਰ ਔਰਤਾਂ ਨੂੰ ਟੱਕਰ ਮਾਰ ਦਿੱਤੀ, ਸਗੋਂ ਅੱਗੇ ਜਾ ਕੇ ਮੋੜਦੇ ਸਮੇਂ ਇੱਕ ਹੋਰ ਔਰਤ ਨੂੰ ਵੀ ਟੱਕਰ ਮਾਰ ਕੇ ਸੜਕ ਤੋਂ ਪਾਰ ਲੈ ਗਿਆ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇੱਕ ਵਾਰ ਵਿੱਚ 5 ਔਰਤਾਂ ਨੂੰ ਟੱਕਰ ਮਾਰਨ ਤੋਂ ਬਾਅਦ ਵੀ ਡਰਾਈਵਰ ਨੇ ਕਾਰ ਨਹੀਂ ਰੋਕੀ। ਉਹ ਬਸ ਉਸ ਨੂੰ ਭਜਾ ਕੇ ਚਲਾ ਜਾਂਦਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਲੋਕ ਮਹਿਲਾ ਦੀ ਮਦਦ ਲਈ ਦੌੜੇ। ਜਦਕਿ ਇਸ ਟੱਕਰ 'ਚ ਜ਼ਖਮੀ ਹੋਈ ਇੱਕ ਲੜਕੀ ਆਪਣੇ ਦੋ ਦੋਸਤਾਂ ਨੂੰ ਹੋਸ਼ 'ਚ ਲਿਆਉਣ ਦੀ ਕੋਸ਼ਿਸ਼ ਕਰਦੀ ਹੈ।

ਫ੍ਰੀ ਪ੍ਰੈੱਸ ਜਰਨਲ ਦੀ ਰਿਪੋਰਟ ਮੁਤਾਬਕ ਇਸ ਹਾਦਸੇ ਦਾ ਸ਼ਿਕਾਰ 5 ਔਰਤਾਂ ਹੋ ਚੁੱਕੀਆਂ ਹਨ, ਜਿਨ੍ਹਾਂ 'ਚੋਂ ਇੱਕ ਦੀ ਮੌਤ ਹੋ ਗਈ ਹੈ। ਮ੍ਰਿਤਕ ਔਰਤ ਦੀ ਪਛਾਣ 23 ਸਾਲਾ ਰੂਪਸ਼੍ਰੀ ਵਜੋਂ ਹੋਈ ਹੈ। ਰੂਪਸ਼੍ਰੀ ਸੂਰਤਕਲ ਇਲਾਕੇ ਦੀ ਰਹਿਣ ਵਾਲੀ ਸੀ। ਇਸ ਘਟਨਾ 'ਚ ਜ਼ਖਮੀ ਬਾਕੀ 4 ਔਰਤਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਕਾਰ ਚਾਲਕ ਦੀ ਪਛਾਣ 57 ਸਾਲਾ ਕਮਲੇਸ਼ ਬਲਦੇਵ ਵਜੋਂ ਹੋਈ ਹੈ। ਕਮਲੇਸ਼ ਦਾ ਰੀਅਲ ਅਸਟੇਟ ਦਾ ਕਾਰੋਬਾਰ ਹੈ। ਉਸ 'ਤੇ ਲਾਪਰਵਾਹੀ ਨਾਲ ਕਾਰ ਚਲਾਉਣ ਦਾ ਦੋਸ਼ ਹੈ।

ਇਹ ਵੀ ਪੜ੍ਹੋ: Viral News: ਇਸ ਦੇਸ਼ 'ਚ ਲੜਕਿਆਂ ਨੂੰ ਨਹੀਂ ਮਿਲ ਰਹੀਆਂ 'ਲਾੜੀਆਂ', ਕੁਆਰੀਆਂ ਸਮੇਤ ਬਜ਼ੁਰਗ ਔਰਤਾਂ ਨੂੰ ਖਰੀਦ ਕੇ ਕਰ ਰਹੇ 'ਬਲਾਤਕਾਰ', ਵਾਇਰਲ ਹੋਇਆ ਇਹ ਵੀਡੀਓ

ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਤੋਂ ਬਾਅਦ ਕਮਲੇਸ਼ ਨੇ ਆਪਣੀ ਕਾਰ ਇੱਕ ਸ਼ੋਅਰੂਮ ਦੇ ਕੋਲ ਖੜ੍ਹੀ ਕਰ ਦਿੱਤੀ ਅਤੇ ਭੱਜ ਗਿਆ। ਕੁਝ ਸਮੇਂ ਬਾਅਦ ਉਹ ਆਪਣੇ ਪਿਤਾ ਨਾਲ ਥਾਣੇ ਪਹੁੰਚ ਗਿਆ ਅਤੇ ਆਤਮ ਸਮਰਪਣ ਕਰ ਦਿੱਤਾ। ਇਸ ਮਾਮਲੇ ਵਿੱਚ ਕਮਲੇਸ਼ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਕਮਲੇਸ਼ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: Viral Video: ਟਰੱਕ ਡਰਾਈਵਰ ਨੇ ਸਿਰਫ 6 ਸਕਿੰਟਾਂ 'ਚ ਦਰਜਨਾਂ ਵਾਹਨਾਂ ਨੂੰ ਕੁਚਲਿਆ, ਕਈ ਲੋਕਾਂ ਦੀ ਗਈ ਜਾਨ, ਦੇਖੋ ਡਰਾਉਣੀ ਵੀਡੀਓ

ਟਾਪ ਹੈਡਲਾਈਨ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget