ਪੜਚੋਲ ਕਰੋ

Watch: ਗੱਡੀ ਦੇ ਉੱਡੇ ਪਰਖੱਚੇ, ਡਰਾਈਵਰ ਨੂੰ ਝਰੀਟ ਤੱਕ ਨਹੀਂ ਆਈ, ਹਾਦਸੇ ਦਾ ਵੀਡੀਓ ਵਾਇਰਲ

Trending: ਕਈ ਵਾਰ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਨ੍ਹਾਂ 'ਤੇ ਯਕੀਨ ਕਰਨਾ ਔਖਾ ਹੁੰਦਾ ਹੈ। ਇਨ੍ਹਾਂ ਨੂੰ ਦੇਖ ਕੇ ਵੀ ਅੱਖਾਂ ਨੂੰ ਯਕੀਨ ਨਹੀਂ ਹੁੰਦਾ ਕਿ ਇਹ ਕਿਵੇਂ ਸੰਭਵ ਹੈ

Trending: ਕਈ ਵਾਰ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਨ੍ਹਾਂ 'ਤੇ ਯਕੀਨ ਕਰਨਾ ਔਖਾ ਹੁੰਦਾ ਹੈ। ਇਨ੍ਹਾਂ ਨੂੰ ਦੇਖ ਕੇ ਵੀ ਅੱਖਾਂ ਨੂੰ ਯਕੀਨ ਨਹੀਂ ਹੁੰਦਾ ਕਿ ਇਹ ਕਿਵੇਂ ਸੰਭਵ ਹੈ ਤੇ ਅਸੀਂ ਅਜਿਹੀਆਂ ਘਟਨਾਵਾਂ ਨੂੰ ਕਿਸਮਤ ਨਾਲ ਜੋੜ ਕੇ ਹੀ ਦੇਖਦੇ ਹਾਂ। ਅਜਿਹੀ ਹੀ ਇੱਕ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਦਰਅਸਲ, ਇਹ ਇਕ ਭਿਆਨਕ ਹਾਦਸੇ ਦੀ ਵੀਡੀਓ ਹੈ, ਜਿਸ ਨੂੰ ਦੇਖ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ।

ਦਿਲ ਦਹਿਲਾ ਦੇਣ ਵਾਲਾ ਹਾਦਸਾ
ਸੜਕ ਹਾਦਸੇ ਦਾ ਸ਼ਿਕਾਰ ਹੋਈ ਵੈਨ ਦੀ ਇਹ ਵੀਡੀਓ ਹੈ, ਜਿਸ ਨੂੰ ਦੇਖ ਕੇ ਤੁਹਾਡਾ ਦਿਲ ਦਹਿਲ ਜਾਵੇਗਾ। ਇਸ ਨੂੰ ਦੇਖ ਕੇ ਤੁਹਾਨੂੰ ਲੱਗੇਗਾ ਕਿ ਇਸ ਹਾਦਸੇ 'ਚ ਵੈਨ 'ਚ ਬੈਠੇ ਵਿਅਕਤੀ ਦੇ ਵੀ ਚਿਥੜੇ ਉੱਡ ਗਏ ਹੋਣਗੇ ਪਰ ਕਹਿੰਦੇ ਹਨ ਕਿ ਜਿਸ 'ਤੇ ਕਿਸਮਤ ਮਿਹਰਬਾਨ ਹੋਵੇ ਉਸ ਦਾ ਕੋਈ ਕੁਝ ਨਹੀਂ ਵਿਗਾੜ ਸਕਦਾ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਹਾਦਸੇ 'ਚ ਇਕ ਵੈਨ ਇਕ ਟਰੱਕ ਨਾਲ ਟਕਰਾ ਗਈ, ਜਿਸ ਤੋਂ ਬਾਅਦ ਵੈਨ ਦੇ ਪਰਖੱਚੇ ਉੱਡ ਗਏ। ਵੈਨ ਕਾਫੀ ਦੇਰ ਤੱਕ ਚਲਦੀ ਰਹੀ।

View this post on Instagram
 
A post shared by Meemlogy (@meemlogy)

ਡਰਾਈਵਰ ਨੂੰ ਇੱਕ ਝਰੀਟ ਵੀ ਨਹੀਂ ਲੱਗੀ
ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਸ ਖਤਰਨਾਕ ਟੱਕਰ ਤੋਂ ਬਾਅਦ ਵੈਨ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਤਬਾਹ ਹੋ ਗਿਆ। ਇਸ ਦੇ ਉੱਪਰ ਅਤੇ ਸਾਈਡ ਦੇ ਹਿੱਸੇ ਦੇ ਚੀਥੜੇ ਉੱਡ ਜਾਂਦੇ ਹਨ। ਪਰ ਇਸ ਸਭ ਦੇ ਵਿਚਕਾਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਇੰਨੇ ਭਿਆਨਕ ਹਾਦਸੇ ਤੋਂ ਬਾਅਦ ਵੀ ਵੈਨ ਦਾ ਡਰਾਈਵਰ ਆਪਣੀ ਸੀਟ 'ਤੇ ਸਹੀ ਸਲਾਮਤ ਬੈਠਾ ਹੈ ਅਤੇ ਉਸ ਨੂੰ ਇੱਕ ਝਰੀਟ ਵੀ ਨਹੀਂ ਲੱਗੀ।

ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ ਅਤੇ ਲੋਕ ਇਸ ਨੂੰ ਕਾਫੀ ਦੇਖ ਕੇ ਕਾਫੀ ਹੈਰਾਨ ਹੋ ਰਹੇ ਹਨ। ਵੈਨ ਦੇ ਡਰਾਈਵਰ ਲਈ ਇਸ 'ਤੇ ਨੇਟੀਜ਼ਨ ਵੀ ਕਾਫੀ ਕਮੈਂਟਸ ਵੀ ਕਰ ਰਹੇ ਹਨ। ਕੋਈ ਕਹਿ ਰਿਹਾ ਹੈ ਕਿ ਉਹ ਮੌਤ ਨੂੰ ਛੂਹ ਕੇ ਵਾਪਸ ਆਇਆ ਅਤੇ ਕੋਈ ਕਹਿ ਰਿਹਾ ਕਿ ਸ਼ਖਸ ਦੀ ਕਿਸਮਤ ਹੈ , ਉੱਥੇ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ ਕਿ ਯਮਰਾਜ ਛੁੱਟੀ 'ਤੇ ਸੀ। 

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget