ਪੜਚੋਲ ਕਰੋ

Adidas ਨੇ ਬਣਾਏ ਦੁਨੀਆ ਦੇ ਸਭ ਤੋਂ ਲੰਬੇ ਬਲੈਕ ਐਂਡ ਵਾਇਟ੍ਹ ਬੂਟ, ਲੁੱਕ ਵੇਖਕੇ ਲੋਕ ਹੈਰਾਨ

ਕਈ ਵਾਰ ਫੈਸ਼ਨ ਟ੍ਰੈਂਡ ਆਮ ਲੋਕਾਂ ਦੇ ਸਿਰ ਦੇ ਉਪਰੋਂ ਦੀ ਲੰਘ ਜਾਂਦਾ ਹੈ।ਇਸ ਵਾਰ ਅਜਿਹਾ ਕੁਝ ਕੀਤਾ ਹੈ ਮਸ਼ੂਹਰ ਯੂਰਪੀਅਨ ਸਪੋਰਟਸਵੇਅਰ ਨਿਰਮਾਤਾ Adidas ਨੇ, ਕੰਪਨੀ ਨੇ ਐਸਟੋਨੀਅਨ ਰੈਪਰ  ਟੌਮੀ ਕੈਸ਼ (Tommy Cash) ਦੇ ਸਹਿਯੋਗ ਨਾਲ ਇਕ ਮੀਟਰ ਲੰਬੇ ਬਲੈਕ ਐਂਡ ਵਾਇਟ੍ਹ ਸਨੀਕਰਸ ਲਾਂਚ ਕੀਤੇ ਹਨ।

ਨਵੀਂ ਦਿੱਲੀ: ਕਈ ਵਾਰ ਫੈਸ਼ਨ ਟ੍ਰੈਂਡ ਆਮ ਲੋਕਾਂ ਦੇ ਸਿਰ ਦੇ ਉਪਰੋਂ ਦੀ ਲੰਘ ਜਾਂਦਾ ਹੈ।ਇਸ ਵਾਰ ਅਜਿਹਾ ਕੁਝ ਕੀਤਾ ਹੈ ਮਸ਼ੂਹਰ ਯੂਰਪੀਅਨ ਸਪੋਰਟਸਵੇਅਰ ਨਿਰਮਾਤਾ Adidas ਨੇ, ਕੰਪਨੀ ਨੇ ਐਸਟੋਨੀਅਨ ਰੈਪਰ  ਟੌਮੀ ਕੈਸ਼ (Tommy Cash) ਦੇ ਸਹਿਯੋਗ ਨਾਲ ਇਕ ਮੀਟਰ ਲੰਬੇ ਬਲੈਕ ਐਂਡ ਵਾਇਟ੍ਹ ਸਨੀਕਰਸ ਲਾਂਚ ਕੀਤੇ ਹਨ।

ਫੁਟਵੇਅਰ ਨੂੰ ਇੱਕ ਸੁਪਰਸਟਾਰ ਨਾਮ ਦੀ ਮੁਹਿੰਮ ਤਹਿਤ ਲਾਂਚ ਕੀਤਾ ਗਿਆ ਹੈ। ਜਿਸ ਦੇ ਤਹਿਤ Adidas ਨੇ ਦੁਨੀਆ ਭਰ ਦੇ ਸੰਗੀਤਕਾਰਾਂ ਨਾਲ ਮਿਲ ਕੇ ਆਪਣੇ ਨਵੇਂ ਜੁੱਤੇ ਦੀ ਰੇਂਜ ਨੂੰ ਡਿਜ਼ਾਈਨ ਕਰਨ ਲਈ ਕਿਹਾ ਹੈ।

ਆਕਾਰ ਤੋਂ ਇਲਾਵਾ, ਬੂਟਾਂ ਨੂੰ ਹੋਰ ਵਿਅੰਗਾਤਮਕ ਬਣਾਉਂਦੀ ਹੈ ਇਸਦਾ ਬਲੈਕ ਐਂਡ ਵਾਇਟ੍ਹ ਰੰਗ। ਜੁੱਤੀਆਂ ਨੂੰ ਪੈਰਾਂ ਵਿੱਚ ਸੁਰੱਖਿਅਤ ਰੱਖਣ ਲਈ ਘੱਟੋ ਘੱਟ 40 ਕਤਾਰਾਂ ਦੇ ਤਸਮੇ ਪਾਉਣੇ ਪੈਂਦੇ ਹਨ।

View this post on Instagram
 
A post shared by TOMM¥ €A$H (@tommycashworld)

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
Embed widget