ਪੜਚੋਲ ਕਰੋ

4 ਲੱਖ ਖਰਚ ਕੇ ਵੀ ਸਿਰ 'ਤੇ ਨਹੀਂ ਉਗਿਆ ਕੋਈ ਵਾਲ, ਹੁਣ ਮਿਲੇਗਾ 14 ਲੱਖ ਮੁਆਵਜ਼ਾ

ਰਾਜ ਖਪਤਕਾਰ ਵਿਵਾਦ ਨਿਵਾਰਣ ਕਮਿਸ਼ਨ ਨੇ ਆਸਟ੍ਰੇਲਿਆਈ ਨਾਗਰਿਕ ਦੇ ਪੱਖ 'ਚ ਫੈਸਲਾ ਸੁਣਾਇਆ ਹੈ। ਕਮਿਸ਼ਨ ਨੇ ਟਰਾਂਸਪਲਾਂਟ ਕਲੀਨਿਕ ਦੀਆਂ ਦਲੀਲਾਂ ਨੂੰ ਖਾਰਜ ਕਰ ਦਿੱਤਾ ਹੈ। ਕਮਿਸ਼ਨ ਦੇ ਨਿਰਦੇਸ਼ ਮੁਤਾਬਕ ਪੀੜਤ ਨੂੰ 14 ਲੱਖ 65 ਹਜ਼ਾਰ ਰੁਪਏ ਦਿੱਤੇ ਜਾਣਗੇ।

ਚੰਡੀਗੜ੍ਹ: ਰਾਜ ਖਪਤਕਾਰ ਵਿਵਾਦ ਨਿਵਾਰਣ ਕਮਿਸ਼ਨ ਨੇ ਆਸਟ੍ਰੇਲਿਆਈ ਨਾਗਰਿਕ ਦੇ ਪੱਖ 'ਚ ਫੈਸਲਾ ਸੁਣਾਇਆ ਹੈ। ਕਮਿਸ਼ਨ ਨੇ ਟਰਾਂਸਪਲਾਂਟ ਕਲੀਨਿਕ ਦੀਆਂ ਦਲੀਲਾਂ ਨੂੰ ਖਾਰਜ ਕਰ ਦਿੱਤਾ ਹੈ। ਕਮਿਸ਼ਨ ਦੇ ਨਿਰਦੇਸ਼ ਮੁਤਾਬਕ ਪੀੜਤ ਨੂੰ 14 ਲੱਖ 65 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ਼ਤਿਹਾਰ 'ਚ 100 ਫੀਸਦ ਗਰੰਟੀ ਦਾ ਦਾਅਵਾ ਦੇਖ ਕੇ ਇਹ ਵਿਅਕਤੀ ਆਸਟ੍ਰੇਲੀਆ ਤੋਂ ਭਾਰਤ ਵਾਲ ਟਰਾਂਸਪਲਾਂਟ ਲਈ 2012 'ਚ ਆਇਆ। ਇੱਥੇ ਚੰਡੀਗੜ੍ਹ ਦੇ ਰੀਵਿਵਾ ਕਲੀਨਿਕ 'ਚ ਇਲਾਜ ਦੌਰਾਨ ਉਸ ਨੇ 4 ਲੱਖ ਰੁਪਏ ਖਰਚ ਕੀਤੇ। ਇਲਾਜ ਤੋਂ ਬਾਅਦ ਉਹ ਆਪਣੇ ਦੇਸ਼ ਚਲਾ ਗਿਆ। ਸੱਤ ਮਹੀਨੇ ਬਾਅਦ ਵੀ ਬਾਲ ਉੱਗਦੇ ਨਾ ਦੇਖ ਉਸ ਨੇ ਕਲੀਨਿਕ ਨਾਲ ਸੰਪਰਕ ਕਰ ਕੇ ਸਾਰੀ ਗੱਲ ਦੱਸੀ। ਗਲਤੀ ਮੰਨ ਕੇ ਕਲੀਨਿਕ ਨੇ ਬਿਨ੍ਹਾਂ ਫੀਸ ਟਰਾਂਸਪਲਾਂਟ ਦੀ ਪੇਸ਼ਕਸ਼ ਰੱਖੀ। ਵਿਅਕਤੀ ਇੱਕ ਵਾਰ ਫਿਰ 2014 'ਚ ਚੰਡੀਗੜ੍ਹ ਇਲਾਜ ਲਈ ਆਇਆ ਪਰ ਕੋਈ ਫਾਇਦਾ ਨਹੀਂ ਹੋਇਆ। ਇਸ ਸਾਰੇ ਮਾਮਲੇ ਦੀ ਉਸ ਨੇ ਫੋਰਮ 'ਚ ਸ਼ਿਕਾਇਤ ਕਰ ਦਿੱਤੀ। 2018 'ਚ ਫੋਰਮ ਨੇ ਕਲੀਨਿਕ ਨੂੰ ਲੇਵਿਸ ਦੇ ਚਾਰ ਲੱਖ ਰੁਪਏ ਦੇਣ ਤੇ 6 ਲੱਖ ਰੁਪਏ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ। ਕਲੀਨਿਕ ਨੇ ਇਸ ਖਿਲਾਫ ਨੇ ਰਾਜ ਖਪਤਕਾਰ ਵਿਵਾਦ ਨਿਵਾਰਣ ਕਮਿਸ਼ਨ 'ਚ ਅਪੀਲ ਕੀਤੇ। ਦੋਹਾਂ ਪੱਖਾਂ ਦੀਆਂ ਦਲੀਲਾਂ ਉਨਣ ਤੋਂ ਬਾਅਦ ਕਮਿਸ਼ਨ ਨੇ ਪੀੜਤ ਦੇ ਹੱਕ 'ਚ ਫੈਸਲਾ ਸੁਣਾਇਆ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   

Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

Embed widget