ਪੜਚੋਲ ਕਰੋ

Kacha Badam ਆਡੀਓ 'ਤੇ ਏਅਰ ਹੋਸਟੈਸ ਨੇ ਜਹਾਜ਼ 'ਚ ਲਾਏ ਠੁਮਕੇ, ਵੀਡੀਓ ਹੋਇਆ ਤੇਜ਼ੀ ਨਾਲ ਵਾਇਰਲ

ਇਕ ਏਅਰ ਹੋਸਟੈੱਸ ਦੇ ਡਾਂਸ ਵੀਡੀਓ ਇਹਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਕਾਫੀ Entertaining ਹੈ ਅਤੇ ਵੀਡੀਓ ਨੂੰ ਦੇਖ ਰਹੇ ਹਰ ਕੋਈ ਇਸ ਨੂੰ ਬਹੁਤ ਪਸੰਦ ਕਰ ਰਿਹਾ ਹੈ।

Air hostess Video Viral: ਇਕ ਏਅਰ ਹੋਸਟੈੱਸ ਦੇ ਡਾਂਸ ਵੀਡੀਓ ਇਹਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਕਾਫੀ Entertaining ਹੈ ਅਤੇ ਵੀਡੀਓ ਨੂੰ ਦੇਖ ਰਹੇ ਹਰ ਕੋਈ ਇਸ ਨੂੰ ਬਹੁਤ ਪਸੰਦ ਕਰ ਰਿਹਾ ਹੈ। ਵਾਇਰਲ ਵੀਡੀਓ 'ਚ ਏਅਰ ਹੋਸਟੈਸ ਟ੍ਰੈਂਡਿੰਗ 'ਚ ਚੱਲ ਰਹੇ ਗਾਣੇ 'Kacha badam' 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਏਅਰ ਹੋਸਟੈਸ ਦੇ ਡਾਂਸ ਮੂਵ ਨੂੰ ਦੇਖ ਕੇ ਲੋਕ ਇਸ ਨੂੰ ਬੇਹੱਦ ਕਿਊਟ ਕਹਿ ਰਹੇ ਹਨ। ਵਾਇਰਲ ਡਾਂਸ ਵੀਡੀਓ ਨੂੰ ਹੁਣ ਤੱਕ 10 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।

ਦੱਸ ਦਈਏ ਕਿ ਵੀਡੀਓ 'ਚ ਨਜ਼ਰ ਆ ਰਹੀ ਏਅਰ ਹੋਸਟੈਸ ਸਪਾਈਸ ਜੈੱਟ ਦੀ ਹੈ, ਜਿਸ ਦਾ ਨਾਂ ਉਮਾ ਮੀਨਾਕਸ਼ੀ ਹੈ। ਇਸ ਤੋਂ ਪਹਿਲਾਂ ਵੀ ਊਮਾ ਦਾ ਇਕ ਡਾਂਸ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਇਆ ਸੀ। ਉਮਾ ਨੇ ਇੱਕ ਵਾਰ ਫਿਰ ਡਾਂਸ ਦਾ ਵੀਡੀਓ ਪੋਸਟ ਕਰਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ। ਇਸ ਵੀਡੀਓ 'ਚ ਫਲਾਈਟ ਖਾਲੀ ਦਿਖਾਈ ਦੇ ਰਹੀ ਹੈ ਅਤੇ ਊਮਾ ਵਿਚਕਾਰ ਖੜ੍ਹੀ ਹੈ ਅਤੇ Kacha Badam 'ਤੇ ਪੂਰੀ ਊਰਜਾ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ।

View this post on Instagram
 
A post shared by Uma meenakshi (@yamtha.uma)

ਯੂਜ਼ਰਸ ਕਮੈਂਟ ਕਰਕੇ ਲੁਟਾ ਰਹੇ ਪਿਆਰ 
ਏਅਰ ਹੋਸਟੇਸ ਦੇ ਇਸ ਡਾਂਸ ਵੀਡੀਓ 'ਤੇ ਲੋਕ ਕੁਮੈਂਟ ਕਰਕੇ ਕਾਫੀ ਪਿਆਰ ਲੁਟਾ ਰਹੇ ਹਨ। ਕੁਝ ਯੂਜ਼ਰਸ ਨੇ ਕਮੈਂਟ ਕਰਦੇ ਹੋਏ ਇਸ ਵੀਡੀਓ ਨੂੰ ਬਹੁਤ ਪਿਆਰਾ ਦੱਸਿਆ, ਜਦਕਿ ਕੁਝ ਯੂਜ਼ਰਸ ਨੇ ਇਸ ਦੀ ਤੁਲਨਾ ਉਮਾ ਦੀ ਪਿਛਲੀ ਵੀਡੀਓ ਨਾਲ ਕੀਤੀ।

ਮੂੰਗਫਲੀ ਵੇਚਣ ਵਾਲੇ ਨੇ ਗਾਇਆ Kacha Badam 
ਦਰਅਸਲ, ਇੰਸਟਾਗ੍ਰਾਮ 'ਤੇ Kacha Badam ਗੀਤ ਦਾ ਆਡੀਓ ਕਾਫੀ ਵਾਇਰਲ ਹੋਇਆ ਹੈ, ਜਿਸ ਨੂੰ ਲੋਕ ਆਪਣੇ-ਆਪਣੇ ਅੰਦਾਜ਼ 'ਚ ਵੀਡੀਓ ਬਣਾ ਕੇ ਸ਼ੇਅਰ ਕਰ ਰਹੇ ਹਨ। ਦੱਸ ਦਈਏ ਕਿ ਇਸ ਗੀਤ ਨੂੰ ਪੱਛਮੀ ਬੰਗਾਲ ਦੇ ਰਹਿਣ ਵਾਲੇ ਇੱਕ ਮੂੰਗਫਲੀ ਵੇਚਣ ਵਾਲੇ ਨੇ ਗਾਇਆ ਹੈ, ਜਿਸ ਦੀ ਪਛਾਣ ਭੁਵਨ ਬਦਿਆਕਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਭੁਵਨ ਇਸ ਗੀਤ ਨੂੰ ਅਨੋਖੇ ਤਰੀਕੇ ਨਾਲ ਗਾ ਰਹੇ ਸਨ ਕਿ ਕਿਸੇ ਨੇ ਰਿਕਾਰਡ ਕਰ ਲਿਆ ਹੈ। ਇਸ ਦੇ ਨਾਲ ਹੀ ਇਸ ਆਵਾਜ਼ ਨੂੰ ਰੀਮਿਕਸ ਕਰਕੇ ਇਕ ਪੈਪੀ ਟ੍ਰੈਕ 'ਚ ਸ਼ੇਅਰ ਕੀਤਾ ਗਿਆ, ਜਿਸ ਤੋਂ ਬਾਅਦ ਇਹ ਗੀਤ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ: ਬੰਦੇ ਦਾ ਅਜੀਬ ਸ਼ੌਕ, 45 ਸਾਲਾਂ ਤੋਂ ਲਗਾਤਰ ਖਾ ਰਿਹਾ ਕੱਚ

ਟਾਪ ਹੈਡਲਾਈਨ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget