ਪੜਚੋਲ ਕਰੋ

Viral Video: ਸਕਰਟ 'ਚ ਏਅਰ ਹੋਸਟੈੱਸ ਪਰੋਸ ਰਹੀ ਖਾਣਾ, ਯਾਤਰੀ ਲੁਕ ਕੇ ਬਣਾਉਣਾ ਲਗਾ ਗੰਦੀ ਵੀਡੀਓ...

Watch: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਜਹਾਜ਼ ਦੇ ਅੰਦਰ ਬੈਠਾ ਇੱਕ ਯਾਤਰੀ ਏਅਰ ਹੋਸਟੈੱਸ ਦੀ ਸਕਰਟ ਹੇਠਾਂ ਲੁਕ ਕੇ ਵੀਡੀਓ ਬਣਾਉਣ ਦੀ ਕੋਸ਼ਿਸ਼ ਕਰਦਾ ਹੈ। ਫਿਰ ਇੱਕ ਹੋਰ ਯਾਤਰੀ ਨੇ ਉਸ ਤੋਂ ਮੋਬਾਈਲ...

Viral Video: ਹਾਲ ਹੀ 'ਚ ਫਲਾਈਟ 'ਚ ਦੇਰੀ ਹੋਣ ਕਾਰਨ ਇੱਕ ਯਾਤਰੀ ਨੇ ਪਾਇਲਟ ਨੂੰ ਥੱਪੜ ਮਾਰ ਦਿੱਤਾ, ਜਦਕਿ ਕਈ ਵਾਰ ਸ਼ਰਾਬੀ ਲੋਕ ਹਾਸੋਹੀਣੀ ਹਰਕਤਾਂ ਕਰਨ ਲੱਗ ਜਾਂਦੇ ਹਨ। ਇਸ ਦੌਰਾਨ ਫਲਾਈਟ ਅਟੈਂਡੈਂਟ ਤੋਂ ਲੈ ਕੇ ਪਾਇਲਟ ਤੱਕ ਸਾਰਿਆਂ ਨੂੰ ਅਜਿਹੇ ਬਦਮਾਸ਼ਾਂ ਨਾਲ ਨਜਿੱਠਣਾ ਪੈਂਦਾ ਹੈ। ਅਜਿਹਾ ਹੀ ਇੱਕ ਸ਼ਰਮਨਾਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਆਨਲਾਈਨ ਪੋਸਟ ਕੀਤੇ ਗਏ ਇਸ ਵੀਡੀਓ 'ਚ ਇੱਕ ਯਾਤਰੀ ਮਹਿਲਾ ਫਲਾਈਟ ਅਟੈਂਡੈਂਟ ਦੀ ਸਕਰਟ ਹੇਠਾਂ ਗੰਦੀ ਵੀਡੀਓ ਬਣਾਉਣ ਦੀ ਕੋਸ਼ਿਸ਼ ਕਰਦਾ ਫੜਿਆ ਗਿਆ ਹੈ।

ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਫਲਾਈਟ ਅਟੈਂਡੈਂਟ ਹੋਰ ਯਾਤਰੀਆਂ ਨੂੰ ਖਾਣਾ ਪਰੋਸਣ ਲਈ ਅੱਗੇ ਵਧਦੀ ਹੈ ਤਾਂ ਉਸ ਦੇ ਬਿਲਕੁਲ ਪਿੱਛੇ ਵਾਲੀ ਸੀਟ 'ਤੇ ਬੈਠਾ ਵਿਅਕਤੀ ਆਪਣੇ ਫੋਨ 'ਤੇ ਉਸ ਦੀ ਸਕਰਟ ਹੇਠਾਂ ਵੀਡੀਓ ਬਣਾਉਣ ਦੀ ਕੋਸ਼ਿਸ਼ ਕਰਦਾ ਹੈ। ਹਾਲਾਂਕਿ ਕੁਝ ਹੀ ਸਮੇਂ 'ਚ ਪਿੱਛੇ ਖੜ੍ਹੇ ਇੱਕ ਵਿਅਕਤੀ ਨੇ ਯਾਤਰੀ ਦੀ ਇਸ ਹਰਕਤ ਨੂੰ ਕੈਮਰੇ 'ਚ ਕੈਦ ਕਰ ਲਿਆ। ਇਹ ਘਟਨਾ ਇੱਕ ਵਿਦੇਸ਼ੀ ਉਡਾਣ ਵਿੱਚ ਵਾਪਰੀ ਅਤੇ ਯਾਤਰੀ ਵੀ ਕਿਸੇ ਵਿਦੇਸ਼ੀ ਦੇਸ਼ ਦਾ ਸੀ। ਇਸ ਤੋਂ ਬਾਅਦ ਇੱਕ ਹੋਰ ਪੁਰਸ਼ ਯਾਤਰੀ ਉਸ ਵਿਅਕਤੀ ਦੇ ਨੇੜੇ ਆਉਂਦਾ ਹੈ ਅਤੇ ਉਸ ਦਾ ਹੱਥ ਫੜ ਕੇ ਉਸ ਦਾ ਮੋਬਾਈਲ ਖੋਹ ਲੈਂਦਾ ਹੈ।

ਅੱਗੇ ਕੀ ਹੋਇਆ, ਇਸ ਬਾਰੇ ਜਾਣਕਾਰੀ ਉਪਲਬਧ ਨਹੀਂ ਹੈ। ਪਰ ਵਾਇਰਲ ਹੋ ਰਹੀ ਇੱਕ ਹੋਰ ਤਸਵੀਰ ਵਿੱਚ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਉਸ ਵਿਅਕਤੀ ਤੋਂ ਪੁੱਛਗਿੱਛ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਬਾਕੀ ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰ ਲਿਆ ਗਿਆ। 3 ਪੁਲਿਸ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ ਅਤੇ ਉਹ ਸ਼ਰਮ ਨਾਲ ਸਿਰ ਝੁਕਾ ਕੇ ਬੈਠਾ ਹੈ। ਵੀਡੀਓ ਨੂੰ ਪਹਿਲੀ ਵਾਰ TikTok ਯੂਜ਼ਰ ਬ੍ਰੈਂਡਨ ਕੋਨਰ ਨੇ ਜੁਲਾਈ 2023 ਵਿੱਚ ਪੋਸਟ ਕੀਤਾ ਸੀ। ਹਾਲਾਂਕਿ, ਦੋਸ਼ੀ ਵਿਅਕਤੀ ਜਾਂ ਏਅਰਲਾਈਨ ਜਿਸ 'ਤੇ ਇਹ ਘਟਨਾ ਵਾਪਰੀ ਉਸ ਦੀ ਪਛਾਣ ਬਾਰੇ ਕੋਈ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ: Viral Video: ਸੁੱਕੇ ਪੱਤੇ ਵਰਗੀ ਦਿਖਦੀ ਇਹ ਮੱਛੀ, ਖਤਰਨਾਕ ਇੰਨੀ ਕੀ ਇਸ ਬਾਰੇ ਜਾਣ ਕੇ ਤੁਸੀਂ ਰਹਿ ਜਾਓਗੇ ਹੈਰਾਨ!

ਹਾਲ ਹੀ 'ਚ ਇਸ ਵੀਡੀਓ ਨੂੰ ਟਵਿੱਟਰ (ਹੁਣ ਐਕਸ) 'ਤੇ ਸ਼ੇਅਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਹ ਵਾਇਰਲ ਹੋ ਗਿਆ ਸੀ। ਵੀਡੀਓ ਦੇਖਣ ਤੋਂ ਬਾਅਦ ਲੋਕ ਉਸ ਵਿਅਕਤੀ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਕਈ ਲੋਕ ਦੋਸ਼ੀ ਵਿਅਕਤੀ ਦੇ ਦੁਬਾਰਾ ਉਡਾਣ ਭਰਨ 'ਤੇ ਪਾਬੰਦੀ ਲਗਾਉਣ ਦੀ ਮੰਗ ਵੀ ਕਰ ਰਹੇ ਹਨ। ਹਾਲਾਂਕਿ, ਕੁਝ ਲੋਕ ਅਜਿਹੇ ਵੀ ਹਨ ਜੋ ਮਹਿਲਾ ਫਲਾਈਟ ਅਟੈਂਡੈਂਟਸ ਨੂੰ ਸਕਰਟ ਨਾ ਪਹਿਨਣ ਦੀ ਸਲਾਹ ਵੀ ਦੇ ਰਹੇ ਹਨ। ਇਨ੍ਹਾਂ ਲੋਕਾਂ ਦਾ ਮੰਨਣਾ ਹੈ ਕਿ ਅਜਿਹਾ ਕਰਨ ਨਾਲ ਅਜਿਹੀਆਂ ਘਟਨਾਵਾਂ ਘਟਣਗੀਆਂ। ਤੁਹਾਨੂੰ ਦੱਸ ਦੇਈਏ ਕਿ ਇਹ ਨਿਸ਼ਚਿਤ ਤੌਰ 'ਤੇ ਘਿਣਾਉਣ ਵਿਵਹਾਰ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਪੁਲਿਸ ਦੋਸ਼ੀ ਨੂੰ ਬਣਦੀ ਸਜ਼ਾ ਜ਼ਰੂਰ ਦੇਵੇਗੀ।

ਇਹ ਵੀ ਪੜ੍ਹੋ: Viral News: 10 ਸਾਲ ਦੀ ਬੱਚੀ ਉਡਾ ਰਹੀ ਜਹਾਜ਼, ਬਣੀ ਦੁਨੀਆ ਦੀ ਸਭ ਤੋਂ ਛੋਟੀ ਉਮਰ ਦੀ ਪਾਇਲਟ

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget