ਪੜਚੋਲ ਕਰੋ

ਪੁਤਰ ਦੀ ਨਾਲਾਇਕੀ ਤੋਂ ਦੁਖੀ ਪਿਓ ਨੇ ਕਰੋੜਾਂ ਦੀ ਜਾਇਦਾਦ ਕੀਤੀ ਹਾਥੀਆਂ ਦੇ ਨਾਂ, ਜਾਣੋ ਪੂਰੀ ਕਹਾਣੀ

ਅਖ਼ਤਰ ਨੇ ਆਪਣੇ ਬੇਟੇ ਨੂੰ ਜਾਇਦਾਦ ਤੋਂ ਬੇਦਖਲ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੀ ਸਾਰੀ ਜਾਇਦਾਦ ਆਪਣੇ ਦੋ ਹਾਥੀਆਂ ਦੇ ਨਾਂ ਕਰ ਦਿੱਤੀ। ਪੁੱਤਰ ਨਾਲੋਂ ਉਨ੍ਹਾਂ ਨੂੰ ਹਾਥੀਆਂ 'ਤੇ ਵਧੇਰੇ ਯਕੀਨ ਹੈ। ਜਿਸ ਦਾ ਵੀ ਆਪਣਾ ਹੀ ਕਾਰਨ ਹੈ।

ਤੁਸੀਂ ਬਹੁਤ ਸਾਰੀਆਂ ਕਹਾਣੀਆਂ ਸੁਣੀਆਂ ਹੋਣਗੀਆਂ ਜਿਨ੍ਹਾਂ ਵਿੱਚ ਲੋਕ ਆਪਣਿਆਂ ਤੋਂ ਮੂੰਹ ਮੋੜ ਲੈਂਦੇ ਹਨ, ਪਰ ਜਾਨਵਰ ਵਫ਼ਾਦਾਰ ਹੁੰਦੇ ਹਨ। ਇਸ ਦੀ ਜਿਉਂਦੀ ਜਾਗਦੀ ਉਦਾਹਰਣ ਪਟਨਾ ਦੇ ਨਾਲ ਲੱਗਦੇ ਦਾਨਪੁਰ ਦੇ ਜਨੀਪੁਰ ਖੇਤਰ ਵਿਚ ਰਹਿਣ ਵਾਲੇ ਅਖ਼ਤਰ ਇਮਾਮ ਦੀ ਹੈ। ਲੋਕ ਉਨ੍ਹਾਂ ਨੂੰ 'ਹਾਥੀ ਕਾਕਾ' ਦੇ ਨਾਂ ਨਾਲ ਵੀ ਜਾਣਦੇ ਹਨ। ਜਿਸ ਪਿੱਛੇ ਦੀ ਕਹਾਣੀ ਵੀ ਕਾਫ਼ੀ ਦਿਲਚਸਪ ਹੈ।

ਅਖ਼ਤਰ ਨੇ ਆਪਣੇ ਬੇਟੇ ਨੂੰ ਜਾਇਦਾਦ ਤੋਂ ਬੇਦਖਲ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੀ ਸਾਰੀ ਜਾਇਦਾਦ ਆਪਣੇ ਦੋ ਹਾਥੀਆਂ ਦੇ ਨਾਂ ਕਰ ਦਿੱਤੀ। ਪੁੱਤਰ ਨਾਲੋਂ ਉਨ੍ਹਾਂ ਨੂੰ ਹਾਥੀਆਂ 'ਤੇ ਵਧੇਰੇ ਯਕੀਨ ਹੈ। ਜਿਸ ਦਾ ਵੀ ਆਪਣਾ ਹੀ ਕਾਰਨ ਹੈ।

ਅਖ਼ਤਰ ਕੋਲ ਦੋ ਹਾਥੀ ਹਨ। ਉਨ੍ਹਾਂ ਨੇ ਆਪਣੀ ਜਾਇਦਾਦ ਨੂੰ ਦੋ ਹਿੱਸਿਆਂ ਵਿੱਚ ਵੰਡੀ ਇੱਕ ਹਿੱਸਾ ਉਸ ਦੀ ਪਤਨੀ ਦਾ ਹੈ ਅਤੇ ਦੂਜਾ ਹਾਥੀਆਂ ਦਾ ਹੈ। ਹਾਥੀ ਕਾਕਾ ਕਹਿੰਦਾ ਹੈ ਕਿ ਜੇ ਮੈਂ ਨਹੀਂ ਰਹਿੰਦਾ ਤਾਂ ਮੇਰਾ ਘਰ, ਬੈਂਕ ਬੈਲੰਸ, ਖੇਤ, ਕੋਠੀ ਸਭ ਹਾਥੀਆਂ ਦੇ ਹੋਣਗੇ। ਅਤੇ ਜੇਕਰ ਹਾਥੀਆਂ ਨੂੰ ਕੁਝ ਹੁੰਦਾ ਹੈ, ਤਾਂ ਏਰਾਵਤ ਸੰਗਠਨ ਨੂੰ ਜਾਇਦਾਦ ਮਿਲ ਜਾਵੇਗੀ।

ਅਖ਼ਤਰ ਨੇ ਦੱਸਿਆ ਕਿ ਉਸਦੇ ਬੇਟਾ ਮਿਰਾਜ ਉਰਫ ਪਿੰਟੂ ਨੇ ਉਸ ਨੂੰ ਆਪਣੀ ਪ੍ਰੇਮਿਕਾ ਦੇ ਝੂਠੇ ਬਲਾਤਕਾਰ ਦੇ ਕੇਸ ਵਿੱਚ ਫਸਾਇਆ। ਜਿਸ ਕਰਕੇ ਉਸ ਨੂੰ ਜੇਲ੍ਹ ਜਾਣਾ ਪਿਆ। ਜਾਂਚ ਦੌਰਾਨ, ਇਹ ਦੋਸ਼ ਝੂਠੇ ਸਾਬਤ ਹੋਏ ਅਤੇ ਉਹ ਬਰੀ ਹੋ ਗਿਆ। ਇਸ ਦੇ ਨਾਲ ਹੀ ਅਖ਼ਤਰ ਦੇ ਬੇਟੇ ਨੇ ਉਸ ਦੇ ਹਾਥੀਆਂ ਅਤੇ ਉਸ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਜਿਸ ਮਗਰੋਂ ਉਸ ਨੇ ਆਪਣੀ ਜਾਈਦਾਦ ਹਾਥੀਆਂ ਦੇ ਨਾਂ ਕਰਨ ਦਾ ਫੈਸਲਾ ਲਿਆ।

ਇਹ ਵੀ ਪੜ੍ਹੋ: ਹੁਣ ਸੁਖਪਾਲ ਖਹਿਰਾ ਨੇ ਈਡੀ ਖਿਲਾਫ ਕੀਤੀ ਸ਼ਿਕਾਇਤ, ਐਫਆਈਆਰ ਕਰਨ ਦੀ ਮੰਗ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget