ਪੜਚੋਲ ਕਰੋ

America: ਸਭ ਖ਼ਤਮ ਹੋ ਜਾਏਗਾ!!! ਗਰਮੀ ਤੇਜ਼ੀ ਨਾਲ ਸੋਖ ਰਹੀ ਧਰਤੀ ਦੀ ਨਮੀ...ਸੋਕੇ ਤੇ ਅਕਾਲ ਦਾ ਖਤਰਾ

America 40 Percent Moisture Lost From The Ground: ਇਸ ਵਾਰ ਗਰਮੀ ਵੀ ਹੱਦਾਂ ਪਾਰ ਕਰੇਗੀ। ਬੇਸ਼ੱਕ ਮਾਰਚ ਦੀ ਸ਼ੁਰੂਆਤ ਕੜਾਕੇ ਦੀ ਗਰਮੀ ਨਾਲ ਹੋਈ ਸੀ ਪਰ ਮਾਰਚ ਤੇ ਅੰਤ ਵਿੱਚ ਪਾਰਾ ਫਿਰ ਡਿੱਗ ਗਿਆ ਸੀ।

America 40 Percent Moisture Lost From The Ground: ਇਸ ਵਾਰ ਗਰਮੀ ਵੀ ਹੱਦਾਂ ਪਾਰ ਕਰੇਗੀ। ਬੇਸ਼ੱਕ ਮਾਰਚ ਦੀ ਸ਼ੁਰੂਆਤ ਕੜਾਕੇ ਦੀ ਗਰਮੀ ਨਾਲ ਹੋਈ ਸੀ ਪਰ ਮਾਰਚ ਤੇ ਅੰਤ ਵਿੱਚ ਪਾਰਾ ਫਿਰ ਡਿੱਗ ਗਿਆ ਸੀ। ਮੌਸਮ ਵਿਭਾਗ ਨੇ ਦਾਅਵਾ ਕੀਤਾ  ਹੈ ਕਿ 122 ਸਾਲਾਂ ਬਾਅਦ ਮਾਰਚ 'ਚ ਇੰਨਾ ਜ਼ਿਆਦਾ ਤਾਪਮਾਨ ਦੇਖਿਆ ਗਿਆ ਸੀ। ਇੱਥੋਂ ਤੱਕ ਕਿ ਕਈ ਰਾਜਾਂ ਵਿੱਚ ਗਰਮੀ ਨੂੰ ਲੈ ਕੇ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਸੀ। ਹੁਣ ਫਿਰ ਪਾਰਾ ਚੜ੍ਹਨਾ ਸ਼ੁਰੂ ਹੋ ਗਿਆ ਹੈ।

ਉਂਝ ਭਾਰਤ ਤੋਂ ਇਲਾਵਾ ਦੁਨੀਆ ਦੇ ਕਈ ਦੇਸ਼ਾਂ 'ਚ ਗਰਮੀ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ। ਅਮਰੀਕਾ ਵਿੱਚ ਸਥਿਤੀ ਹੋਰ ਵੀ ਮਾੜੀ ਹੈ। ਇਸ ਸਥਾਨ ਦੇ ਇੱਕ ਹਿੱਸੇ ਵਿੱਚ ਗੰਭੀਰ ਸੋਕਾ ਪਿਆ ਹੈ। ਰਿਪੋਰਟਾਂ ਮੁਤਾਬਕ ਅਜਿਹਾ ਨਜ਼ਾਰਾ ਪਿਛਲੇ 1200 ਸਾਲਾਂ 'ਚ ਨਹੀਂ ਦੇਖਿਆ ਗਿਆ।

ਸਥਿਤੀ 1900 ਦੇ ਸੋਕੇ ਨਾਲੋਂ ਵੀ ਗੰਭੀਰ- ਕੈਲੀਫੋਰਨੀਆ ਯੂਨੀਵਰਸਿਟੀ ਦੇ ਜਲਵਾਯੂ ਹਾਈਡ੍ਰੋਲੋਜਿਸਟ ਸੇਠ ਬੋਰੇਨਸਟੀਨ ਦੀ ਖੋਜ ਰਿਪੋਰਟ, ਜੋ ਨੇਚਰ ਜਰਨਲ ਵਿੱਚ ਪ੍ਰਕਾਸ਼ਿਤ ਹੈ, ਇਸ ਵਾਰ ਦੀ ਸਥਿਤੀ ਸਾਲ 1900 ਵਿੱਚ ਪਏ ਸੋਕੇ ਤੇ ਅਕਾਲ ਨਾਲੋਂ ਵੀ ਜ਼ਿਆਦਾ ਗੰਭੀਰ ਹੈ। ਇਹ ਖੋਜ ਟ੍ਰੀ ਰਿੰਗ ਪੈਟਰਨ 'ਤੇ ਆਧਾਰਿਤ ਸੀ, ਯਾਨੀ ਰੁੱਖਾਂ ਦੇ ਤਣੇ 'ਚ ਬਣੇ ਰਿੰਗਾਂ ਨੂੰ ਮਿੱਟੀ 'ਚ ਨਮੀ ਦਾ ਪਤਾ ਲਗਾਉਣ ਲਈ ਦੇਖਿਆ ਗਿਆ।

ਦੱਸ ਦੇਈਏ ਕਿ ਇਨ੍ਹਾਂ ਛੱਲਿਆਂ ਤੋਂ ਦਰੱਖਤਾਂ ਦੀ ਉਮਰ ਦਾ ਵੀ ਅੰਦਾਜ਼ਾ ਲਗਾਇਆ ਜਾਂਦਾ ਹੈ। ਇਨ੍ਹਾਂ ਦੀ ਜਾਂਚ ਕਰਕੇ ਇਹ ਵੀ ਪਤਾ ਲੱਗ ਜਾਂਦਾ ਹੈ ਕਿ ਦਰਖਤ ਦੀਆਂ ਜੜ੍ਹਾਂ ਨੂੰ ਕਿੰਨਾ ਪਾਣੀ ਮਿਲ ਰਿਹਾ ਹੋਵੇਗਾ। ਇਹ ਕੜੇ ਹਰ ਸਾਲ ਦਰੱਖਤਾਂ 'ਤੇ ਬਣਦੇ ਹਨ। ਜਦੋਂ ਲੋੜੀਂਦੀ ਨਮੀ ਉਪਲਬਧ ਹੁੰਦੀ ਹੈ, ਉਹ ਚੌੜੇ ਅਤੇ ਸਾਫ਼ ਹੁੰਦੇ ਹਨ, ਜਦੋਂ ਕਿ ਸੁੱਕੀ ਜ਼ਮੀਨ 'ਤੇ ਇਨ੍ਹਾਂ ਦਾ ਆਕਾਰ ਛੋਟਾ ਹੋ ਜਾਂਦਾ ਹੈ।

ਇਸ ਖੋਜ ਵਿੱਚ ਇਹ ਪਾਇਆ ਗਿਆ ਕਿ ਉੱਤਰੀ ਅਮਰੀਕਾ ਦੇ ਇੱਕ ਵੱਡੇ ਖੇਤਰ ਵਿੱਚ ਰੁੱਖਾਂ ਦੀਆਂ ਛੱਲੀਆਂ ਲਗਾਤਾਰ ਸੁੰਗੜ ਰਹੀਆਂ ਹਨ। ਖੋਜਕਾਰਾਂ ਅਨੁਸਾਰ ਸਾਲ 2000 ਤੋਂ ਲੈ ਕੇ ਹੁਣ ਤੱਕ ਲਗਪਗ 42 ਫੀਸਦੀ ਮਿੱਟੀ ਪਾਣੀ ਨੂੰ ਜਜ਼ਬ ਕਰ ਚੁੱਕੀ ਹੈ। ਸੋਕਾ ਝੀਲਾਂ ਤੇ ਨਦੀਆਂ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ।

ਪਿਛਲੇ ਸਾਲ ਗਰਮੀਆਂ 'ਚ ਇੱਥੋਂ ਦੇ ਦੋ ਵੱਡੇ ਜਲ ਭੰਡਾਰਾਂ ਲੇਕ ਮੀਡ ਤੇ ਲੇਕ ਪਾਵੇਲ 'ਚ ਪਾਣੀ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਿਆ ਸੀ। ਇਸ ਤੋਂ ਇਲਾਵਾ ਅਮਰੀਕਾ ਦੇ ਸੱਤ ਵੱਡੇ ਸੂਬਿਆਂ ਨੂੰ ਪਾਣੀ ਸਪਲਾਈ ਕਰਨ ਵਾਲੀ ਕੋਲੋਰਾਡੋ ਨਦੀ ਦੇ ਪਾਣੀ ਦੇ ਪੱਧਰ 'ਚ ਲਗਾਤਾਰ ਕਮੀ ਆਈ ਹੈ। ਹਾਲਾਤ ਇਹ ਹਨ ਕਿ ਕੈਲੀਫੋਰਨੀਆ ਸਮੇਤ ਨਵਾਦਾ ਵਰਗੇ ਵੱਡੇ ਰਾਜਾਂ ਵਿੱਚ ਵੀ ਪਾਣੀ ਦੀ ਵੰਡ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ।

ਕਈ ਯੂਰਪੀ ਦੇਸ਼ਾਂ 'ਤੇ ਪ੍ਰਤੱਖ ਪ੍ਰਭਾਵ- ਅਜਿਹਾ ਨਹੀਂ ਹੈ ਕਿ ਸੋਕੇ ਦੀ ਸਮੱਸਿਆ ਨਾਲ ਜੂਝ ਰਿਹਾ ਇਕੱਲਾ ਅਮਰੀਕਾ ਹੀ ਦੇਸ਼ ਹੈ, ਸਗੋਂ ਇਸ ਸੂਚੀ ਵਿਚ ਕਈ ਯੂਰਪੀ ਦੇਸ਼ ਸ਼ਾਮਲ ਹਨ। ਜਿਵੇਂ ਕਿ, ਇਟਲੀ ਦਾ ਵੈਨਿਸ ਸ਼ਹਿਰ ਆਪਣੀ ਸੁੰਦਰਤਾ ਤੇ ਇਸ ਦੀਆਂ ਨਹਿਰਾਂ ਲਈ ਜਾਣਿਆ ਜਾਂਦਾ ਹੈ ਜੋ ਸਾਰਾ ਸਾਲ ਪਾਣੀ ਨਾਲ ਭਰੀਆਂ ਰਹਿੰਦੀਆਂ ਹਨ ਪਰ ਪਿਛਲੇ ਕੁਝ ਸਾਲਾਂ ਤੋਂ ਅਣਕਿਆਸੇ ਢੰਗ ਨਾਲ ਇੱਥੋਂ ਦੀਆਂ ਨਦੀਆਂ ਦਾ ਪਾਣੀ ਵੀ ਸੁੱਕਣ ਦੇ ਪੱਧਰ ਤੱਕ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ: Why A Fly Rubs Its Legs: ਮੱਖੀਆਂ ਲੱਤਾਂ ਰਗੜ-ਰਗੜ ਕੀ ਕਰਦੀਆਂ...ਕਦੇ ਸੋਚਿਆ...ਜਾਣ ਕੋ ਹੋ ਜਾਓਗੇ ਹੈਰਾਨ

ਜਾਨਵਰ ਤੇ ਪੰਛੀ 100 ਗੁਣਾ ਤੇਜ਼ੀ ਨਾਲ ਅਲੋਪ ਹੋ ਰਹੇ- ਚਿੰਤਾ ਦੀ ਗੱਲ ਹੈ ਕਿ ਜਲਵਾਯੂ ਤਬਦੀਲੀ ਕਾਰਨ ਨਾ ਸਿਰਫ਼ ਪਾਣੀ ਸੁੱਕ ਰਿਹਾ ਹੈ, ਸਗੋਂ ਇਸ ਦਾ ਅਸਰ ਪਸ਼ੂ-ਪੰਛੀਆਂ 'ਤੇ ਵੀ ਪੈ ਰਿਹਾ ਹੈ। ਖੋਜਕਰਤਾਵਾਂ ਦਾ ਮੰਨਣਾ ਹੈ ਕਿ ਇਸ ਕਾਰਨ ਜਾਨਵਰਾਂ ਅਤੇ ਪੰਛੀਆਂ ਦੀਆਂ ਕਈ ਕਿਸਮਾਂ ਅਲੋਪ ਹੋ ਰਹੀਆਂ ਹਨ। ਯੂਨੀਵਰਸਿਟੀ ਆਫ ਹੇਲਸਿੰਕੀ ਦੇ ਅਧਿਐਨ ਮੁਤਾਬਕ ਮਨੁੱਖੀ ਦਖਲਅੰਦਾਜ਼ੀ ਤੇ ਗਤੀਵਿਧੀਆਂ ਕਾਰਨ ਜਾਨਵਰਾਂ ਨੂੰ ਲਗਪਗ 100 ਗੁਣਾ ਤੇਜ਼ੀ ਨਾਲ ਨਸ਼ਟ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਤੋੜੇਗੀ ਡਰੱਗ ਮਾਫ਼ੀਆ ਤੇ ਪੁਲਿਸ ਵਿਚਾਲੇ ਗੱਠਜੋੜ, ਛੋਟੇ ਤੋਂ ਵੱਡੇ ਅਫਸਰਾਂ ਖਿਲਾਫ ਐਕਸ਼ਨ ਦਾ ਹੁਕਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget