ਪੜਚੋਲ ਕਰੋ

Viral Video: ਪ੍ਰਿੰਸੀਪਲ ਪਤੀ ਨੂੰ ਕ੍ਰਿਕਟ ਬੈਟ ਨਾਲ ਕੁੱਟਦੀ ਪਤਨੀ, ਹੁਣ ਅਦਾਲਤ ਨੇ ਦਿੱਤੀ ਸੁਰੱਖਿਆ, ਦੇਖੋ ਵੀਡੀਓ

ਰਾਜਸਥਾਨ ਦੇ ਇਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਆਪਣੀ ਪਤਨੀ 'ਤੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਸੀ। ਉਸ ਨੂੰ ਸਥਾਨਕ ਅਦਾਲਤ ਵਿਚ ਪਹੁੰਚ ਕਰਨ ਤੋਂ ਬਾਅਦ ਸੁਰੱਖਿਆ ਦਿੱਤੀ ਗਈ ਹੈ, ਜੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਫੈਲ ਰਿਹਾ ਹੈ।

ਅਲਵਰ: ਰਾਜਸਥਾਨ ਦੇ ਇਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਆਪਣੀ ਪਤਨੀ 'ਤੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਸੀ। ਉਸ ਨੂੰ ਸਥਾਨਕ ਅਦਾਲਤ ਵਿਚ ਪਹੁੰਚ ਕਰਨ ਤੋਂ ਬਾਅਦ ਸੁਰੱਖਿਆ ਦਿੱਤੀ ਗਈ ਹੈ, ਜੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਫੈਲ ਰਿਹਾ ਹੈ।
 
ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸਕੂਲ 'ਚ ਪ੍ਰਿੰਸੀਪਲ ਅਜੀਤ ਯਾਦਵ ਦਾ ਪਿੱਛਾ ਕੀਤਾ ਜਾਂਦਾ ਹੈ ਤੇ ਇਕ ਔਰਤ ਵੱਲੋਂ ਕੁਟਮਾਰ ਕੀਤੀ ਜਾਂਦੀ ਹੈ ਜੋ ਉਸ ਦੀ ਪਤਨੀ ਦੱਸੀ ਜਾਂਦੀ ਹੈ। ਔਰਤ ਉਸ ਨੂੰ ਘਰ ਵਿਚ ਹੀ ਕ੍ਰਿਕਟ ਬੈਟ, ਤਵੇ ਤੇ ਹੋਰ “ਹਥਿਆਰਾਂ” ਨਾਲ ਮਾਰਦੀ ਹੈ।

ਅਦਾਲਤ ਨੇ ਪੁਲਿਸ ਨੂੰ ਉਸ ਦੇ ਦੋਸ਼ਾਂ ਦੀ ਜਾਂਚ ਕਰਨ ਤੇ ਉਸ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਵੀਡੀਓ ਵਿੱਚ ਅਜੀਤ ਯਾਦਵ ਦੀ ਪਤਨੀ ਸੁਮਨ ਯਾਦਵ ਨੂੰ ਦਿਖਾਇਆ ਗਿਆ ਹੈ, ਜੋ ਹਰਿਆਣਾ ਦੇ ਸੋਨੀਪਤ ਦੀ ਰਹਿਣ ਵਾਲੀ ਹੈ, ਆਪਣੇ ਪਤੀ ਨੂੰ ਨੌਜਵਾਨ ਪੁੱਤਰ ਦੇ ਸਾਹਮਣੇ ਕੁੱਟਦੀ ਦਿਖਾਈ ਦੇ ਰਹੀ ਹੈ।

ਅਜੀਤ ਯਾਦਵ ਨੇ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਹਮਲੇ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਇਸ ਤੋਂ ਬਾਅਦ ਉਸ ਨੇ ਸਬੂਤ ਇਕੱਠੇ ਕਰਨ ਲਈ ਆਪਣੇ ਘਰ 'ਤੇ ਸੀਸੀਟੀਵੀ ਕੈਮਰੇ ਲਗਾਏ। ਇਸ ਜੋੜੇ ਨੇ ਸੱਤ ਸਾਲ ਪਹਿਲਾਂ ਵਿਆਹ ਕਰਵਾਇਆ ਸੀ। ਉਸ ਨੇ ਕਿਹਾ, "ਇਹ ਪ੍ਰੇਮ ਵਿਆਹ ਸੀ। ਮੈਂ ਕਦੇ ਸੁਮਨ ਨੂੰ ਨਹੀਂ ਮਾਰਿਆ।"

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget