ਪੜਚੋਲ ਕਰੋ

Viral News: ਇੱਕ ਅਜਿਹਾ ਦੇਸ਼ ਜਿੱਥੇ ਕੋਈ ਵੀ ਨਹੀਂ ਕਰਦਾ ਮੋਬਾਈਲ ਅਤੇ ਟੀਵੀ ਦੀ ਵਰਤੋਂ

Weird News: ਦੁਨੀਆ ਭਰ ਵਿੱਚ ਮੋਬਾਈਲ ਦਾ ਰੁਝਾਨ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਟੈਲੀਵਿਜ਼ਨ ਹਰ ਘਰ ਵਿੱਚ ਆ ਗਿਆ ਹੈ। ਅਜਿਹੇ 'ਚ ਜੇਕਰ ਕੋਈ ਤੁਹਾਨੂੰ ਦੱਸੇ ਕਿ ਅਜਿਹਾ ਦੇਸ਼ ਹੈ ਜੋ ਟੈਕਨਾਲੋਜੀ ਜਾਂ ਆਧੁਨਿਕਤਾ ਤੋਂ ਬਹੁਤ ਦੂਰ ਹੈ...

Amazing Country: ਦੁਨੀਆ ਤੇਜ਼ੀ ਨਾਲ ਡਿਜੀਟਲ ਵੱਲ ਵਧ ਰਹੀ ਹੈ। ਇੰਨਾ ਹੀ ਨਹੀਂ ਪੂਰੀ ਦੁਨੀਆ ਵਿੱਚ ਦਿਨੋਂ-ਦਿਨ ਨਵੀਆਂ ਤਕਨੀਕਾਂ ਵਿਕਸਿਤ ਹੋ ਰਹੀਆਂ ਹਨ। ਮੋਬਾਈਲ ਦਾ ਰੁਝਾਨ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਟੈਲੀਵਿਜ਼ਨ ਨੇ ਹਰ ਘਰ ਵਿੱਚ ਦਸਤਕ ਦੇ ਦਿੱਤੀ ਹੈ। ਅਜਿਹੇ 'ਚ ਜੇਕਰ ਕੋਈ ਤੁਹਾਨੂੰ ਦੱਸੇ ਕਿ ਅਜਿਹਾ ਦੇਸ਼ ਹੈ ਜੋ ਟੈਕਨਾਲੋਜੀ ਜਾਂ ਆਧੁਨਿਕਤਾ ਤੋਂ ਬਹੁਤ ਦੂਰ ਹੈ ਤਾਂ ਤੁਸੀਂ ਹੈਰਾਨ ਰਹਿ ਜਾਓਗੇ। ਪਰ ਇਹ ਸੱਚ ਹੈ। ਦੁਨੀਆ ਵਿੱਚ ਇੱਕ ਅਜਿਹਾ ਦੇਸ਼ ਵੀ ਹੈ ਜਿੱਥੇ ਲੋਕ ਨਾ ਤਾਂ ਮੋਬਾਈਲ ਦੀ ਵਰਤੋਂ ਕਰਦੇ ਹਨ ਅਤੇ ਨਾ ਹੀ ਟੀਵੀ ਦੇਖਦੇ ਹਨ। ਤਾਂ ਆਓ ਜਾਣਦੇ ਹਾਂ ਕੀ ਹੈ ਪੂਰੀ ਕਹਾਣੀ।

ਇਹ ਸ਼ਹਿਰ ਪੋਕਾਹੋਂਟਾਸ ਕਾਉਂਟੀ, ਪੱਛਮੀ ਵਰਜੀਨੀਆ, ਅਮਰੀਕਾ ਵਿੱਚ ਸਥਿਤ ਹੈ। ਇਸ ਦਾ ਨਾਂ ਗ੍ਰੀਨ ਬੈਂਕ ਸਿਟੀ ਹੈ। ਇੱਥੇ ਕੋਈ ਵੀ ਨਾਗਰਿਕ ਇਲੈਕਟ੍ਰਿਕ ਸਾਮਾਨ ਦੀ ਵਰਤੋਂ ਨਹੀਂ ਕਰ ਸਕਦਾ। ਇੱਥੇ ਲੋਕਾਂ ਨੂੰ ਮੋਬਾਈਲ ਤੋਂ ਲੈ ਕੇ ਟੀਵੀ ਅਤੇ ਰੇਡੀਓ 'ਤੇ ਪਾਬੰਦੀ ਹੈ। ਜੇਕਰ ਕੋਈ ਇਨ੍ਹਾਂ ਚੀਜ਼ਾਂ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ।

ਇਸ ਕਸਬੇ ਵਿੱਚ ਲਗਭਗ 150 ਲੋਕ ਰਹਿੰਦੇ ਹਨ। ਇੱਕ ਰਿਪੋਰਟ ਮੁਤਾਬਕ ਇਸ ਸ਼ਹਿਰ 'ਚ ਦੁਨੀਆ ਦਾ ਸਭ ਤੋਂ ਵੱਡਾ ਸਟੀਅਰੇਬਲ ਰੇਡੀਓ ਟੈਲੀਸਕੋਪ ਮੌਜੂਦ ਹੈ। ਇਸਨੂੰ ਗ੍ਰੀਨ ਬੈਂਕ ਟੈਲੀਸਕੋਪ ਵੀ ਕਿਹਾ ਜਾਂਦਾ ਹੈ। ਇਹ ਦੂਰਬੀਨ ਇੰਨੀ ਵੱਡੀ ਹੈ ਕਿ ਫੁੱਟਬਾਲ ਦਾ ਵੱਡਾ ਮੈਦਾਨ ਇਸ ਦੇ ਇੱਕ ਡਿਸ਼ ਵਿੱਚ ਫਿੱਟ ਹੋ ਸਕਦਾ ਹੈ। ਇਸ ਦੀ ਲੰਬਾਈ 485 ਫੁੱਟ ਹੈ। ਅਤੇ ਇਸ ਦਾ ਭਾਰ 7600 ਮੀਟ੍ਰਿਕ ਟਨ ਹੈ। ਖਾਸ ਗੱਲ ਇਹ ਹੈ ਕਿ ਇਸ ਟੈਲੀਸਕੋਪ ਨੂੰ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਲਿਜਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ: Weird News: ਦੁਨੀਆ ਦਾ ਸਭ ਤੋਂ ਵੱਡਾ ਘੁੰਮਕੱੜ! ਜਹਾਜ਼ ‘ਚ ਇੰਨਾ ਸਫਰ ਕੀਤਾ ਕਿ 923 ਵਾਰ ਮਾਪਈ ਜਾਵੇ ਧਰਤੀ, ਸਿਰਫ ਇੱਕ ਵਾਰ ਖਰੀਦੀ ਟਿਕਟ

ਇਹ ਸਟੀਅਰੇਬਲ ਰੇਡੀਓ ਟੈਲੀਸਕੋਪ ਯੂਐਸ ਨੈਸ਼ਨਲ ਰੇਡੀਓ ਐਸਟ੍ਰੋਨੋਮੀ ਆਬਜ਼ਰਵੇਟਰੀ ਦੀ ਮਲਕੀਅਤ ਹੈ। ਇੱਥੋਂ ਵਿਗਿਆਨੀ ਪੁਲਾੜ ਤੋਂ ਧਰਤੀ ਵੱਲ ਆਉਣ ਵਾਲੀਆਂ ਤਰੰਗਾਂ ਦਾ ਅਧਿਐਨ ਕਰਦੇ ਹਨ। ਇਹ ਟੈਲੀਸਕੋਪ ਇੰਨਾ ਵੱਡਾ ਹੈ ਕਿ ਇਹ ਪੁਲਾੜ 'ਚ 13 ਅਰਬ ਪ੍ਰਕਾਸ਼ ਸਾਲ ਦੂਰ ਵੀ ਸਿਗਨਲ ਫੜ ਸਕਦਾ ਹੈ। ਇਸ ਲਈ ਇਸ ਖੇਤਰ ਵਿੱਚ ਸਾਰੇ ਇਲੈਕਟ੍ਰਿਕ ਉਪਕਰਨਾਂ 'ਤੇ ਪਾਬੰਦੀ ਹੈ।

ਇਹ ਵੀ ਪੜ੍ਹੋ: Tomato Price: ਹੁਣ ਹੋਰ ਖੱਟਾ ਹੋਵੇਗਾ ਟਮਾਟਰ!100 ਰੁਪਏ ਦੇ ਪਾਰ ਪਹੁੰਚ ਸਕਦੈ ਰੇਟ, ਆਲੂ-ਪਿਆਜ਼ ਵੀ ਹੋਣਗੇ ਮਹਿੰਗੇ

ਟਾਪ ਹੈਡਲਾਈਨ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget