ਪੜਚੋਲ ਕਰੋ

Amazing Picture: ਕੈਮਰੇ ਤੋਂ ਲਈ ਗਈ ਫੋਟੋ ਜਾਂ ਹੈ ਕੋਈ ਪੇਂਟਿੰਗ... ਅਮਰੀਕਾ ਦੇ ਅਸਮਾਨ 'ਚ ਨਜ਼ਰ ਆਈਆਂ 'ਸੁਨਾਮੀ ਦੀ ਲਹਿਰਾਂ', ਸਮਝੋ ਪੂਰਾ ਮਾਮਲਾ

Watch: ਅਮਰੀਕਾ ਦੇ ਵਯੋਮਿੰਗ ਸੂਬੇ 'ਚ ਬਹੁਤ ਹੀ ਆਕਰਸ਼ਕ ਨਜ਼ਾਰਾ ਦੇਖ ਕੇ ਲੋਕ ਹੈਰਾਨ ਰਹਿ ਗਏ। ਸਮੁੰਦਰੀ ਲਹਿਰਾਂ ਵਾਂਗ ਦਿਖਾਈ ਦੇਣ ਵਾਲੇ ਇਹ ਬੱਦਲ ਲੋਕਾਂ ਦੀ ਖਿੱਚ ਦਾ ਕੇਂਦਰ ਬਣੇ ਹੋਏ ਸਨ।

Viral Picture: ਕੁਦਰਤ ਦੇ ਵੱਖੋ-ਵੱਖਰੇ ਨਜ਼ਾਰੇ ਦੁਨੀਆਂ ਭਰ ਦੇ ਲੋਕਾਂ ਨੂੰ ਆਕਰਸ਼ਿਤ ਕਰ ਰਹੇ ਹਨ। ਕਈ ਦ੍ਰਿਸ਼ ਅਜਿਹੇ ਹੁੰਦੇ ਹਨ, ਜਿਨ੍ਹਾਂ ਨੂੰ ਲੋਕ ਜ਼ਿੰਦਗੀ ਭਰ ਆਪਣੀਆਂ ਯਾਦਾਂ 'ਚ ਕੈਦ ਰੱਖਦੇ ਹਨ। ਕਈ ਵਾਰ ਘੁੰਮਦੇ ਬੱਦਲਾਂ ਵਿੱਚ ਅਜਿਹੀ ਸ਼ਕਲ ਬਣ ਜਾਂਦੀ ਹੈ, ਜਿਸ ਨੂੰ ਹਰ ਵਿਅਕਤੀ ਆਪਣੇ ਨਾਲ ਕੈਦ ਰੱਖਣਾ ਚਾਹੁੰਦਾ ਹੈ। ਹਾਲ ਹੀ 'ਚ ਅਜਿਹਾ ਹੀ ਕੁਝ ਅਮਰੀਕਾ ਦੇ ਅਸਮਾਨ 'ਚ ਦੇਖਣ ਨੂੰ ਮਿਲਿਆ। ਇੱਥੇ ਆਸਮਾਨ 'ਚ ਬੱਦਲਾਂ ਨੂੰ ਇਸ ਅਨੋਖੇ ਅੰਦਾਜ਼ 'ਚ ਦੇਖਿਆ ਗਿਆ, ਜੋ ਕੈਮਰੇ 'ਚ ਕੈਦ ਹੋ ਗਿਆ।

ਅਮਰੀਕਾ ਦੇ ਅਸਮਾਨ 'ਚ ਬਹੁਤ ਹੀ ਅਨੋਖੇ ਤਰੀਕੇ ਨਾਲ ਦਿਖਾਈ ਦੇਣ ਵਾਲੇ ਇਹ ਵੇਵ ਕਲਾਊਡ ਇੰਝ ਲੱਗ ਰਹੇ ਹਨ ਜਿਵੇਂ ਅਸਮਾਨ 'ਚ ਤੇਜ਼ ਲਹਿਰਾਂ ਉੱਠੀਆਂ ਹੋਣ। ਇਨ੍ਹਾਂ ਬੱਦਲਾਂ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਹਰ ਕੋਈ ਇਸ ਤਸਵੀਰ ਦੀ ਖੂਬਸੂਰਤੀ ਦੀਆਂ ਤਾਰੀਫਾਂ ਕਰਦਾ ਨਹੀਂ ਥੱਕਦਾ।

ਅਮਰੀਕੀ ਅਸਮਾਨ ਵਿੱਚ ਬੱਦਲਾਂ ਦਾ ਅਨੋਖਾ ਦ੍ਰਿਸ਼- ਅਮਰੀਕਾ ਦੇ ਵਾਇਮਿੰਗ ਸੂਬੇ 'ਚ ਇਹ ਬੇਹੱਦ ਆਕਰਸ਼ਕ ਨਜ਼ਾਰਾ ਦੇਖ ਕੇ ਲੋਕ ਹੈਰਾਨ ਰਹਿ ਗਏ। ਸਮੁੰਦਰੀ ਲਹਿਰਾਂ ਵਾਂਗ ਦਿਖਾਈ ਦੇਣ ਵਾਲੇ ਬੱਦਲ ਲੋਕਾਂ ਦੀ ਖਿੱਚ ਦਾ ਕੇਂਦਰ ਬਣੇ ਹੋਏ ਸਨ। ਇਸ ਖਾਸ ਪੈਨੋਰਾਮਿਕ ਦ੍ਰਿਸ਼ ਨੂੰ ਕਈ ਲੋਕਾਂ ਨੇ ਕੈਮਰੇ 'ਚ ਕੈਦ ਕੀਤਾ। ਇੱਕ ਸਥਾਨਕ ਨਾਗਰਿਕ ਰੇਚਲ ਗੋਰਡਨ ਨੇ ਦੱਸਿਆ ਕਿ ਇਹ ਪਲ ਬਹੁਤ ਖਾਸ ਸਨ ਅਤੇ ਮੈਨੂੰ ਲੱਗਾ ਕਿ ਬਹੁਤ ਹੀ ਖਾਸ ਆਕਾਰ ਵਿੱਚ ਬਣੇ ਇਸ ਬੱਦਲ ਦੀ ਤਸਵੀਰ ਖਿੱਚੀ ਜਾਣੀ ਚਾਹੀਦੀ ਹੈ। ਬਹੁਤ ਹੀ ਖਾਸ ਅਤੇ ਖੂਬਸੂਰਤ ਨਜ਼ਾਰਾ ਵਾਲੇ ਇਨ੍ਹਾਂ ਬੱਦਲਾਂ ਨੂੰ ਮੰਗਲਵਾਰ ਨੂੰ ਸ਼ੇਰੀਡਨ ਸ਼ਹਿਰ 'ਚ ਬਿਘੌਰਨ ਪਹਾੜਾਂ ਦੀ ਚੋਟੀ 'ਤੇ ਦੇਖਿਆ ਗਿਆ। ਇਸ ਵਰਤਾਰੇ ਨੂੰ ਕੈਲਵਿਨ-ਹੇਲਮਹੋਲਟਜ਼ ਵਜੋਂ ਜਾਣਿਆ ਜਾਂਦਾ ਹੈ।

ਇਹ ਵੀ ਪੜ੍ਹੋ: Maharashtra News : ਅੱਜ ਨਾਗਪੁਰ ਨੂੰ ਵੱਡਾ ਤੋਹਫ਼ਾ ਦੇਣਗੇ PM ਮੋਦੀ , ਜਾਣੋ ਕੀ ਹੈ ਪੂਰਾ ਪ੍ਰੋਗਰਾਮ

ਅਸਲੀ ਫੋਟੋ ਜਾਂ ਪੇਂਟਿੰਗ?- ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੋਰਡਨ ਨੇ ਇਸ ਨੂੰ ਬੇਹੱਦ ਖਾਸ ਪਲ ਦੱਸਿਆ ਹੈ। ਕਿਹਾ ਜਾਂਦਾ ਹੈ ਕਿ ਇਹ ਵਿਸ਼ੇਸ਼ ਤਸਵੀਰਾਂ ਕੇਲਵਿਨ ਹੈਲਮਹੋਲਟਜ਼ ਬੱਦਲਾਂ ਦੀ ਸਭ ਤੋਂ ਵਿਲੱਖਣ ਅਤੇ ਵਧੀਆ ਉਦਾਹਰਣ ਹਨ। ਇਨ੍ਹਾਂ ਬੱਦਲਾਂ ਦਾ ਨਾਂ ਵਿਗਿਆਨੀਆਂ ਲਾਰਡ ਕੈਲਵਿਨ ਅਤੇ ਹਰਮਨ ਵਾਨ ਹੇਲਮਹੋਲਟਜ਼ ਦੇ ਨਾਂ 'ਤੇ ਰੱਖਿਆ ਗਿਆ ਹੈ। ਉਸ ਨੇ ਇਸ ਵਰਤਾਰੇ ਪਿੱਛੇ ਵਿਗਿਆਨ ਦਾ ਅਧਿਐਨ ਕੀਤਾ। ਰੇਚਲ ਗੋਰਡਨ ਨੇ ਆਪਣੇ ਘਰ ਦੇ ਪਿੱਛੇ ਇਨ੍ਹਾਂ ਬੱਦਲਾਂ ਦੀਆਂ ਤਸਵੀਰਾਂ ਲਈਆਂ, ਜੋ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਲੋਕ ਇੱਕ ਪਲ ਲਈ ਵੀ ਵਿਸ਼ਵਾਸ ਨਹੀਂ ਕਰ ਪਾਉਂਦੇ ਕਿ ਇਹ ਅਸਲ ਤਸਵੀਰ ਹੈ ਜਾਂ ਪੇਂਟਿੰਗ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Embed widget