ਪੜਚੋਲ ਕਰੋ

ਬਰਫ਼, ਤਾਸ਼ ਅਤੇ ਟੈਟੂ ਬਣਵਾਉਣ 'ਤੇ ਵੀ ਦੇਣਾ ਪੈਂਦਾ ਟੈਕਸ, ਜਾਣੋ ਇਸ ਦੇਸ਼ ਦੇ ਅਜੀਬ-ਅਜੀਬ ਟੈਕਸ

ਆਓ ਜਾਣਦੇ ਹਾਂ ਕੁਝ ਟੈਕਸਾਂ ਬਾਰੇ ਜੋ ਤੁਸੀਂ ਪਹਿਲਾਂ ਸ਼ਾਇਦ ਨਾ ਸੁਣੇ ਹੋਣ।

ਚੰਡੀਗੜ੍ਹ: ਦੁਨਿਆ ਦੇ ਹਰ ਦੇਸ਼ ਦੇ ਨਾਗਰਿਕ ਨੂੰ ਟੈਕਸ ਅਦਾ ਕਰਨਾ ਪੈਂਦਾ ਹੈ।ਇਸ ਦੇ ਨਾਲ ਨਾਲ ਸਮਾਨ ਦੀ ਖਰੀਦ-ਵਿਕਰੀ ਤੇ ਵੀ ਇੱਕ ਤੈਅ ਟੈਕਸ ਦੇਣਾ ਪੈਂਦਾ ਹੈ।ਪਰ ਕੀ ਤੁਹਾਨੂੰ ਪਤਾ ਹੈ ਕੁੱਝ ਮੁਲਕ ਐਸੇ ਵੀ ਹਨ ਜਿੱਥੇ ਬਰਫ ਦੇ ਟੁੱਕੜੇ ਜਾਂ ਤਾਸ਼ ਦੀ ਖਰੀਦ ਤੇ ਵੀ ਟੈਕਸ ਦੇਣਾ ਪੈਂਦਾ ਹੈ।ਆਓ ਜਾਣਦੇ ਹਾਂ ਕੁਝ ਟੈਕਸਾਂ ਬਾਰੇ ਜੋ ਤੁਸੀਂ ਪਹਿਲਾਂ ਸ਼ਾਇਦ ਨਾ ਸੁਣੇ ਹੋਣ। ਸਰੀਰ ਤੇ ਟੈਟੂ ਬਣਵਾਉਣਾ ਅੱਜ ਕੱਲ੍ਹ ਦੇ ਨੌਜਵਾਨਾਂ ਦਾ ਸ਼ੌਕ ਹੈ।ਪਰ ਜੇ ਟੈਟੂ ਬਣਵਾਉਣ ਲਈ ਵੀ ਤੁਹਾਨੂੰ ਟੈਕਸ ਦੇਣਾ ਪਵੇ ਤਾਂ ਕਿਹੋ ਜਿਹਾ ਲੱਗੇਗਾ।ਤੁਹਾਨੂੰ ਦੱਸ ਦਈਏ ਕਿ ਅਮਰੀਕਾ ਦੇ ਅਰਕੰਸਾਸ ਰਾਜ ਵਿੱਚ ਲੋਕਾਂ ਨੂੰ ਟੈਟੂ ਲਈ ਛੇ ਪ੍ਰਤੀਸ਼ਤ ਸੇਲ ਟੈਕਸ ਦੇਣਾ ਪੈਂਦਾ ਹੈ।ਕੀ ਤੁਸੀਂ ਕਦੇ ਸੋਚਿਆ ਹੈ ਕਿ ਤੁਹਾਨੂੰ ਟਾਇਲਟ ਨੂੰ ਫਲੱਸ਼ ਕਰਨ ਲਈ ਟੈਕਸ ਦੇਣਾ ਪੈ ਸਕਦਾ ਹੈ? ਅਜਿਹਾ ਹੀ ਕੁਝ ਅਮਰੀਕਾ ਦੇ ਮੈਰੀਲੈਂਡ ਵਿੱਚ ਹੁੰਦਾ ਹੈ।ਇਥੇ ਸਰਕਾਰ ਟਾਇਲਟ ਫਲੱਸ਼ ਦੀ ਵਰਤੋਂ 'ਤੇ ਲਗਭਗ 355 ਰੁਪਏ ਪ੍ਰਤੀ ਮਹੀਨਾ ਟੈਕਸ ਲਗਾਉਂਦੀ ਹੈ। ਹਾਲਾਂਕਿ, ਇਹ ਫੰਡ ਸਿਵਰੇਜ ਦੀ ਸਫਾਈ 'ਤੇ ਖਰਚੇ ਜਾਂਦੇ ਹਨ। ਬਰਫ਼, ਤਾਸ਼ ਅਤੇ ਟੈਟੂ ਬਣਵਾਉਣ 'ਤੇ ਵੀ ਦੇਣਾ ਪੈਂਦਾ ਟੈਕਸ, ਜਾਣੋ ਇਸ ਦੇਸ਼ ਦੇ ਅਜੀਬ-ਅਜੀਬ ਟੈਕਸ ਅਜਿਹਾ ਹੀ ਇੱਕ ਅਜੀਬ ਟੈਕਸ ਅਮਰੀਕਾ ਦੇ ਨਿਊ ਜਰਜ਼ੀ 'ਚ ਵਸੂਲਿਆ ਜਾਂਦਾ ਹੈ।ਜਿੱਥੇ ਕੱਦੂ ਖਰੀਦਣ ਤੇ ਵੀ ਟੈਕਸ ਅਦਾ ਕਰਨਾ ਪੈਂਦਾ ਹੈ।ਅਲਾਬਮਾ, ਅਮਰੀਕਾ ਦੇ ਲੋਕਾਂ ਨੂੰ ਵੀ ਤਾਸ਼ ਖਰੀਦਣ ਜਾਂ ਵੇਚਣ ਲਈ ਟੈਕਸ ਅਦਾ ਕਰਨਾ ਪੈਂਦਾ ਹੈ।ਖਰੀਦਦਾਰ ਨੂੰ ਪ੍ਰਤੀ 'ਤਾਸ਼ ਦੇ ਪੈਕ' ਤੇ 10 ਪ੍ਰਤੀਸ਼ਤ ਟੈਕਸ ਅਦਾ ਕਰਨਾ ਪੈਂਦਾ ਹੈ, ਜਦਕਿ ਵੇਚਣ ਵਾਲੇ ਨੂੰ 71 ਰੁਪਏ ਫੀਸ ਦੇ ਨਾਲ ਨਾਲ 213 ਰੁਪਏ ਸਾਲਾਨਾ ਲਾਇਸੈਂਸ ਦੇਣੇ ਪੈਂਦੇ ਹਨ। ਹਾਲਾਂਕਿ, ਇਹ ਟੈਕਸ ਸਿਰਫ ਉਨ੍ਹਾਂ ਲਈ ਲਾਗੂ ਹੈ ਜੋ ਤਾਸ਼ ਦੇ 54 ਪੱਤੇ ਜਾਂ ਉਸ ਤੋਂ ਘੱਟ ਖਰੀਦਦੇ ਹਨ। ਬਰਫ਼, ਤਾਸ਼ ਅਤੇ ਟੈਟੂ ਬਣਵਾਉਣ 'ਤੇ ਵੀ ਦੇਣਾ ਪੈਂਦਾ ਟੈਕਸ, ਜਾਣੋ ਇਸ ਦੇਸ਼ ਦੇ ਅਜੀਬ-ਅਜੀਬ ਟੈਕਸ ਇਸੇ ਤਰ੍ਹਾਂ ਦਾ ਇੱਕ ਅਜੀਬ ਟੈਕਸ ਅਮਰੀਕਾ ਦੇ ਐਰੀਜ਼ੋਨਾ 'ਚ ਦੇਣਾ ਪੈਂਦਾ ਹੈ।ਇੱਥੇ ਬਰਫ ਦਾ ਬਲਾਕ ਖਰੀਦਣ ਤੇ ਵੀ ਟੈਕਸ ਅਦਾ ਕਰਨਾ ਪੈਂਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

Lakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Embed widget