ਪੜਚੋਲ ਕਰੋ

ਕੋਰੋਨਾ ਦੀ ਦਹਿਸ਼ਤ ਤੋਂ ਬੇਫਿਕਰ ਦੁਨੀਆ ਦਾ ਇਹ ਮੁਲਕ, ਨਾ ਕੋਈ ਲੌਕਡਾਉਨ ਤੇ ਨਾ ਹੀ ਲਾਈ ਕੋਈ ਪਾਬੰਦੀ

-ਇਸ ਦੌਰਾਨ, ਯੂਰਪ ਵਿੱਚ ਇੱਕੋ ਦੇਸ਼ ਹੈ ਜੋ ਕੋਰੋਨਾਵਾਇਰਸ ਤੋਂ ਪ੍ਰੇਸ਼ਾਨ ਨਹੀਂ।-ਕੋਰੋਨਾਵਾਇਰਸ ਦੇ ਖੌਫ ਦੌਰਾਨ ਲੋਕਾਂ ਦਾ ਰੋਜ਼ਾਨਾ ਜੀਵਨ ਆਮ ਦਿਨਾਂ ਵਾਂਗ ਚੱਲ ਰਿਹਾ ਹੈ।

ਰੌਬਟ
ਚੰਡੀਗੜ੍ਹ: ਕੋਰੋਨਾ ਮਹਾਮਾਰੀ ਵਿਸ਼ਵ ਭਰ ਦੇ ਤਮਾਮ ਦੇਸ਼ਾਂ ਵਿੱਚ ਫੈਲਿਆ ਹੋਇਆ ਹੈ। ਲੋਕਾਂ ਦੇ ਨਾਲ-ਨਾਲ ਸਰਕਾਰਾਂ ਇਸ ਤੋਂ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਕੋਸ਼ਿਸ਼ਾਂ ਕਰ ਰਹੀਆਂ ਹਨ। ਅਮਰੀਕਾ, ਇਟਲੀ, ਫਰਾਂਸ, ਜਰਮਨੀ, ਸਪੇਨ ਸਮੇਤ ਯੂਰਪ ਦੇ ਕਈ ਵਿਕਸਤ ਦੇਸ਼ਾਂ ਵਿੱਚ ਲੌਕਡਾਉਨ ਦੀ ਸਥਿਤੀ ਹੈ। ਇਸ ਦੌਰਾਨ, ਯੂਰਪ ਵਿੱਚ ਇੱਕੋ ਦੇਸ਼ ਹੈ ਜੋ ਕੋਰੋਨਾਵਾਇਰਸ ਤੋਂ ਪ੍ਰੇਸ਼ਾਨ ਨਹੀਂ। ਬੇਲਾਰੂਸ ਵਿੱਚ, ਕੋਰੋਨਾਵਾਇਰਸ ਦੇ ਖੌਫ ਦੌਰਾਨ ਲੋਕਾਂ ਦਾ ਰੋਜ਼ਾਨਾ ਜੀਵਨ ਆਮ ਦਿਨਾਂ ਵਾਂਗ ਚੱਲ ਰਿਹਾ ਹੈ। ਸਰਕਾਰ ਆਪਣੇ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਸਲਾਹ ਦੇ ਰਹੀ ਹੈ। ਇੱਥੇ ਲੋਕ ਆਮ ਦਿਨਾਂ ਵਾਂਗ ਆਪਣੇ ਕੰਮ 'ਤੇ ਜਾ ਰਹੇ ਹਨ। ਇੱਥੇ ਹੋਣ ਵਾਲੀ ਫੁਟਬਾਲ ਚੈਂਪੀਅਨਸ਼ਿਪ ਵੀ ਕੋਰੋਨਾਵਾਇਰਸ ਦੇ ਡਰੋਂ ਰੱਦ ਨਹੀਂ ਕੀਤੀ ਗਈ। ਮਨੋਰੰਜਨ ਦੇ ਸਾਧਨ ਵੀ ਆਮ ਦਿਨਾਂ ਵਾਂਗ ਖੁੱਲ੍ਹੇ ਹੁੰਦੇ ਹਨ। ਸਿਨੇਮਾ ਘਰ ਤੇ ਜਨਤਕ ਪ੍ਰੋਗਰਾਮਾਂ 'ਤੇ ਕੋਈ ਪਾਬੰਦੀ ਨਹੀਂ। ਰਾਸ਼ਟਰਪਤੀ ਅਲੈਗਜ਼ੈਂਡਰ ਲੁਕਾਸੈਂਕੋ ਦਾ ਮੰਨਣਾ ਹੈ ਕਿ ਫਿਲਹਾਲ ਕੋਰੋਨਾ ਨਾਲ ਨਜਿੱਠਣ ਲਈ ਸਾਵਧਾਨੀ ਦੇ ਉਪਾਅ ਕਰਨ ਦੀ ਜ਼ਰੂਰਤ ਨਹੀਂ। ਹਾਲਾਂਕਿ, ਵਿਦੇਸ਼ਾਂ ਤੋਂ ਇੱਥੇ ਆਉਣ ਵਾਲੇ ਸਾਰੇ ਲੋਕਾਂ ਦੇ ਕੋਰੋਨਾਵਾਇਰਸ ਟੈਸਟ ਕੀਤੇ ਜਾ ਰਹੇ ਹਨ। ਰਾਸ਼ਟਰਪਤੀ ਕੋਰੋਨਾ ਵਾਇਰਸ ਕਾਰਨ ਹੋਏ ਮਾਨਸਿਕ ਤਣਾਅ ਨੂੰ ਬਹੁਤ ਸਹਿਜ ਨਾਲ ਲੈਂਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਦਿਮਾਗੀ ਤਣਾਅ ਕੋਰੋਨਾਵਾਇਰਸ ਨਾਲੋਂ ਵਧੇਰੇ ਖ਼ਤਰਨਾਕ ਹੈ। ਰਾਸ਼ਟਰਪਤੀ ਨੇ ਦੇਸ਼ ਦੀ ਖੁਫੀਆ ਏਜੰਸੀ ਨੂੰ ਅਫਵਾਹਾਂ ਤੇ ਝੂਠੀਆਂ ਖਬਰਾਂ ਫੈਲਾਉਣ ਵਾਲਿਆਂ ਨੂੰ ਨੱਥ ਪਾਉਣ ਲਈ ਇੱਕ ਫ਼ਰਮਾਨ ਜਾਰੀ ਕੀਤਾ ਹੈ। ਰਾਜਧਾਨੀ ਮਿੰਸਕ ਵਿੱਚ ਚੀਨੀ ਰਾਜਦੂਤ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਕਿਹਾ ਕਿ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਪਰ ਲੋਕਾਂ ਵਿੱਚ ਦਹਿਸ਼ਤ ਫੈਲਣ ਨੂੰ ਰੋਕਿਆ ਜਾਣਾ ਚਾਹੀਦਾ ਹੈ। ਹਾਲਾਂਕਿ, ਐਸਾ ਨਹੀਂ ਹੈ ਕਿ ਇਸ ਜਗ੍ਹਾ ਦੇ ਨਾਗਰਿਕ ਵਿਸ਼ਵ ਵਿੱਚ ਹੋ ਰਹੀਆਂ ਘਟਨਾਵਾਂ ਤੋਂ ਅਣਜਾਣ ਹਨ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget