ਪੜਚੋਲ ਕਰੋ

Independence Day: ਸਿਰਫ ਅਸੀਂ ਹੀ ਨਹੀਂ, 5 ਹੋਰ ਦੇਸ਼ਾਂ ਨੂੰ ਵੀ 15 ਅਗਸਤ ਨੂੰ ਮਿਲੀ ਸੀ ਆਜ਼ਾਦੀ, ਤੁਸੀਂ ਜਾਣਦੇ ਹੋ ਨਾਮ?

Independence Day 2022: ਸਾਡਾ ਦੇਸ਼ ਇਸ ਸਾਲ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਹੈ। ਸਾਨੂੰ 15 ਅਗਸਤ ਨੂੰ 1947 ਵਿੱਚ ਆਜ਼ਾਦੀ ਮਿਲੀ ਸੀ। ਇਸ ਸੁਨਹਿਰੀ ਦਿਨ ਨੂੰ 75 ਸਾਲ ਬੀਤ ਚੁੱਕੇ ਹਨ। ਇਸ ਸਾਲ ਦੇਸ਼ ਭਰ 'ਚ ਹਰ ਘਰ 'ਚ ਤਿਰੰਗਾ ਲਹਿਰਾਉਣ...

Independence Day Celebration: ਸਾਡਾ ਦੇਸ਼ ਇਸ ਸਾਲ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਹੈ। ਸਾਨੂੰ 15 ਅਗਸਤ ਨੂੰ 1947 ਵਿੱਚ ਆਜ਼ਾਦੀ ਮਿਲੀ ਸੀ। ਇਸ ਸੁਨਹਿਰੀ ਦਿਨ ਨੂੰ 75 ਸਾਲ ਬੀਤ ਚੁੱਕੇ ਹਨ। ਇਸ ਸਾਲ ਦੇਸ਼ ਭਰ 'ਚ ਹਰ ਘਰ 'ਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਚੱਲ ਰਹੀ ਹੈ ਪਰ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇਸ਼ਾਂ ਬਾਰੇ ਦੱਸ ਰਹੇ ਹਾਂ ਜਿਨ੍ਹਾਂ ਨੂੰ ਇਸ ਦਿਨ ਆਜ਼ਾਦੀ ਮਿਲੀ ਸੀ।

ਆਜ਼ਾਦੀ ਹਰ ਦੇਸ਼ ਲਈ ਬਹੁਤ ਸੁਨਹਿਰੀ ਪਲ ਹੈ। ਇਹ ਦਿਨ ਕਿਸੇ ਵੀ ਦੇਸ਼ ਦੇ ਨਾਗਰਿਕਾਂ ਲਈ ਮਾਣ ਵਾਲੀ ਗੱਲ ਹੈ। ਸਾਡੇ ਦੇਸ਼ ਦੀ ਆਜ਼ਾਦੀ ਦਾ ਦਿਨ ਸਾਨੂੰ ਆਜ਼ਾਦੀ ਦੇ ਸੰਘਰਸ਼ ਦੀ ਯਾਦ ਦਿਵਾਉਂਦਾ ਹੈ ਅਤੇ ਸਾਡਾ ਤਿਰੰਗਾ ਝੰਡਾ ਉਸ ਗੌਰਵਮਈ ਇਤਿਹਾਸ ਦੀ ਗਵਾਹੀ ਭਰਦਾ ਹੈ। ਇਨ੍ਹੀਂ ਦਿਨੀਂ ਘਰ ਅਤੇ ਦਫਤਰ ਤੋਂ ਲੈ ਕੇ ਵਾਹਨਾਂ, ਸੰਸਥਾਵਾਂ ਅਤੇ ਅਦਾਰਿਆਂ ਤੱਕ ਤਿਰੰਗਾ ਲਹਿਰਾਇਆ ਜਾ ਰਿਹਾ ਹੈ। ਇੱਥੇ ਅਸੀਂ ਜਸ਼ਨ ਮਨਾ ਰਹੇ ਹਾਂ, ਇਸ ਦੇ ਨਾਲ ਹੀ ਕੁਝ ਹੋਰ ਦੇਸ਼ਾਂ ਵਿੱਚ ਵੀ ਜਸ਼ਨ ਚੱਲ ਰਿਹਾ ਹੈ। ਆਓ ਜਾਣਦੇ ਹਾਂ ਉਨ੍ਹਾਂ ਬਾਰੇ ਵੀ।

ਸਾਡਾ ਗੁਆਂਢੀ ਦੇਸ਼ ਪਾਕਿਸਤਾਨ 14 ਅਗਸਤ ਨੂੰ ਆਜ਼ਾਦੀ ਦਾ ਜਸ਼ਨ ਮਨਾਉਂਦਾ ਹੈ, ਪਰ 5 ਅਜਿਹੇ ਦੇਸ਼ ਹਨ ਜੋ ਸਾਡੇ ਨਾਲ ਆਜ਼ਾਦੀ ਦਾ ਜਸ਼ਨ ਮਨਾਉਂਦੇ ਹਨ ਭਾਵ 15 ਅਗਸਤ ਨੂੰ। ਇਹ ਦੇਸ਼ ਆਪਣਾ ਸੁਤੰਤਰਤਾ ਦਿਵਸ ਸਾਡੇ ਨਾਲ ਹੀ ਸਾਂਝਾ ਕਰਦੇ ਹਨ।

ਬਹਿਰੀਨ- ਖਾੜੀ ਦੇਸ਼ ਬਹਿਰੀਨ ਨੂੰ ਵੀ 15 ਅਗਸਤ ਨੂੰ ਆਜ਼ਾਦੀ ਮਿਲੀ ਸੀ। ਇਹ ਦੇਸ਼ ਵੀ ਬ੍ਰਿਟਿਸ਼ ਬਸਤੀਵਾਦ ਦਾ ਹਿੱਸਾ ਸੀ। ਬਹਿਰੀਨ ਨੂੰ 1971 ਵਿੱਚ ਆਜ਼ਾਦੀ ਮਿਲੀ। ਦੋਵਾਂ ਦੇਸ਼ਾਂ ਵਿਚਾਲੇ 15 ਅਗਸਤ ਨੂੰ ਇੱਕ ਸੰਧੀ 'ਤੇ ਦਸਤਖਤ ਕੀਤੇ ਗਏ ਸਨ, ਜਿਸ ਤੋਂ ਬਾਅਦ ਬਹਿਰੀਨ ਨੇ ਇੱਕ ਆਜ਼ਾਦ ਦੇਸ਼ ਵਜੋਂ ਬ੍ਰਿਟੇਨ ਨਾਲ ਆਪਣੇ ਸਬੰਧ ਬਣਾਏ ਰੱਖੇ ਸਨ। ਹਾਲਾਂਕਿ, ਬਹਿਰੀਨ 16 ਦਸੰਬਰ ਨੂੰ ਆਪਣੀ ਰਾਸ਼ਟਰੀ ਛੁੱਟੀ ਮਨਾਉਂਦਾ ਹੈ, ਜਦੋਂ ਈਸਾ ਬਿਨ ਸਲਮਾਨ ਅਲ ਖਲੀਫਾ ਬਹਿਰੀਨ ਦੀ ਗੱਦੀ 'ਤੇ ਬੈਠਾ ਸੀ।

ਲੀਚਟਨਸਟਾਈਨ- ਦੁਨੀਆ ਦੇ ਸਭ ਤੋਂ ਛੋਟੇ ਦੇਸ਼ਾਂ ਵਿੱਚੋਂ ਇੱਕ ਲੀਚਟਨਸਟਾਈਨ ਵੀ 15 ਅਗਸਤ 1866 ਨੂੰ ਜਰਮਨੀ ਤੋਂ ਆਜ਼ਾਦ ਹੋਇਆ। ਸਾਲ 1940 ਤੋਂ ਇੱਥੇ 15 ਅਗਸਤ ਨੂੰ ਸੁਤੰਤਰਤਾ ਦਿਵਸ ਮਨਾਇਆ ਜਾਂਦਾ ਹੈ।

ਕਾਂਗੋ- ਅਫਰੀਕੀ ਦੇਸ਼ ਕਾਂਗੋ ਵੀ 15 ਅਗਸਤ ਨੂੰ ਆਜ਼ਾਦ ਹੋ ਗਿਆ ਸੀ। 1960 ਵਿੱਚ, ਇਹ ਦੇਸ਼ ਫਰਾਂਸ ਦੇ ਸ਼ਾਸਨ ਤੋਂ ਆਜ਼ਾਦ ਹੋਇਆ ਅਤੇ ਫਿਰ ਕਾਂਗੋ ਗਣਰਾਜ ਬਣ ਗਿਆ। 1880 ਤੋਂ ਕਾਂਗੋ ਉੱਤੇ ਫਰਾਂਸ ਦਾ ਕਬਜ਼ਾ ਸੀ, 1903 ਤੋਂ ਬਾਅਦ ਇਸਨੂੰ ਮੱਧ ਕਾਂਗੋ ਕਿਹਾ ਜਾਂਦਾ ਸੀ।

ਦੱਖਣੀ ਕੋਰੀਆ- ਦੱਖਣੀ ਕੋਰੀਆ ਨੇ 15 ਅਗਸਤ 1945 ਨੂੰ ਜਾਪਾਨ ਤੋਂ ਆਜ਼ਾਦੀ ਪ੍ਰਾਪਤ ਕੀਤੀ। ਅਮਰੀਕਾ ਅਤੇ ਸੋਵੀਅਤ ਫ਼ੌਜਾਂ ਨੇ ਕੋਰੀਆ ਨੂੰ ਜਾਪਾਨ ਦੇ ਕਬਜ਼ੇ ਤੋਂ ਆਜ਼ਾਦ ਕਰਵਾਇਆ। ਦੱਖਣੀ ਕੋਰੀਆ ਵੀ 15 ਅਗਸਤ ਨੂੰ ਸੁਤੰਤਰਤਾ ਦਿਵਸ ਮਨਾਉਂਦਾ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ

ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

Embed widget