ਪੜਚੋਲ ਕਰੋ

ਇੱਕ ਸਾਲਾ ਬੱਚੇ ਨੇ ਨਿਗਲਿਆ ਜ਼ਹਿਰੀਲਾ ਸੱਪ, ਵਾਲ-ਵਾਲ ਬਚੀ ਜਾਨ

ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਸਾਲਾ ਬੱਚੇ ਨੇ ਖੇਡਦੇ ਹੋਏ ਜ਼ਹਿਰੀਲੇ ਸੱਪ ਨੂੰ ਨਿਗਲ ਲਿਆ।

ਬਰੇਲੀ: ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਸਾਲਾ ਬੱਚੇ ਨੇ ਖੇਡਦੇ ਹੋਏ ਜ਼ਹਿਰੀਲੇ ਸੱਪ ਨੂੰ ਨਿਗਲ ਲਿਆ। ਘਟਨਾ ਸ਼ਨੀਵਾਰ ਦੁਪਹਿਰ ਦੀ ਹੈ। ਬਰੇਲੀ ਦੇ ਪਿੰਡ ਭੋਲਾਪੁਰ 'ਚ ਇੱਕ ਸਾਲ ਦੇ ਮਾਸੂਮ ਬੱਚੇ ਨੇ ਇੱਕ ਬੇਹੱਦ ਖ਼ਤਰਨਾਕ ਤੇ ਜ਼ਹਿਰੀਲੇ ਸਪੋਲੀਏ ਨੂੰ ਮੂੰਹ 'ਚ ਪਾ ਲਿਆ ਪਰ ਚੰਗੇ ਵੇਲੇ ਬੱਚੇ ਦੀ ਮਾਂ ਨੇ ਇਹ ਵੇਖ ਲਿਆ ਤੇ ਸੱਪ ਦੇ ਡੰਗਣ ਤੋਂ ਪਹਿਲਾਂ ਬੱਚੇ ਨੂੰ ਬੱਚਾ ਲਿਆ। ਇਹ ਵੀ ਪੜ੍ਹੋਪੰਜਾਬ ਦੇ ਅੰਗ-ਸੰਗ: ਲਹਿੰਦੇ ਪੰਜਾਬ ਤੋਂ ਆਏ ਝੂੰਮਰ ਦਾ ਨਜ਼ਾਰਾ ਦਰਅਸਲ, ਬੱਚਾ ਘਰ ਦੇ ਵਿਹੜੇ 'ਚ ਖੇਡ ਰਿਹਾ ਸੀ ਤੇ ਅਚਾਨਕ ਉਸਨੇ ਇੱਕ ਸਪੋਲੀਆ ਫੜ੍ਹ ਆਪਣੇ ਮੂੰਹ 'ਚ ਪਾ ਲਿਆ ਤੇ ਉਸ ਨੂੰ ਅੱਧ ਨਿਗਲ ਗਿਆ। ਬੱਚੇ ਦੀ ਮਾਂ ਨੇ ਸੱਪ ਦਾ ਬਾਕੀ ਹਿੱਸਾ ਬੱਚੇ ਦੇ ਮੂੰਹ 'ਚ ਵੇਖਿਆ ਤੇ ਤੁਰੰਤ ਉਸਨੂੰ ਬੱਚੇ ਦੇ ਮੂੰਹ ਵਿੱਚੋਂ ਬਾਹਰ ਕੱਢਿਆ। ਬੱਚੇ ਦੀ ਮਾਂ ਇਹ ਵੇਖ ਬਹੁਤ ਘਬਰਾ ਗਈ ਸੀ ਕੇ ਉਸਦੇ ਬੱਚੇ ਨੇ ਸਪੋਲੀਏ ਨੂੰ ਮੂੰਹ 'ਚ ਪਾ ਲਿਆ ਹੈ। ਇਹ ਵੀ ਪੜ੍ਹੋਇਸ ਮਹੀਨੇ ਲਾਂਚ ਹੋਵੇਗਾ Royale Enfield ਦਾ ਇਹ ਨਵਾਂ ਮੋਟਰਸਾਈਕਲ, ਜਾਣੋ ਕੀ ਕੁਝ ਹੋਵੇਗਾ ਖਾਸ ਇਸ ਤੋਂ ਬਾਅਦ ਬੱਚੇ ਦੇ ਮਾਤਾ ਪਿਤਾ ਨੇ ਬੱਚੇ ਨੂੰ ਫੌਰੀ ਤੌਰ ਤੇ ਹਸਪਤਾਲ ਲੈ ਕੇ ਗਏ। ਜਿਥੇ ਬੱਚੇ ਨੂੰ ਐਂਟੀ ਵੈਨਮ (Anti-Venom) ਟੀਕਾ ਲਾਇਆ ਗਿਆ। ਡਾਕਟਰਾਂ ਮੁਤਾਬਕ ਸੱਪ ਕਰੇਤ ਪ੍ਰਜਾਤੀ ਦਾ ਸੀ, ਜੋ ਬੇਹੱਦ ਖ਼ਤਰਨਾਕ ਤੇ ਜ਼ਹਿਰੀਲਾ ਹੁੰਦਾ ਹੈ। ਬੱਚਾ ਹੁਣ ਸੁਰੱਖਿਅਤ ਹੈ ਤੇ ਖ਼ਤਰੇ ਤੋਂ ਬਾਹਰ ਹੈ। ਇਹ ਵੀ ਪੜ੍ਹੋFarmer's Success Stoty: ਬਾਪ ਦੇ ਕੈਂਸਰ ਨਾਲ ਲੱਗਾ ਵੱਡਾ ਝਟਕਾ, ਫੇਰ ਸ਼ੁਰੂ ਕੀਤੀ ਨੈਚੂਰਲ ਖੇਤੀ, ਅੱਜ ਕਮਾ ਰਿਹਾ ਸਾਲਾਨਾ 27 ਲੱਖ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 

Gurdaspur Firing News : ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਕਬੱਡੀ ਖਿਡਾਰੀ ਸਮੇਤ 2 ਦੀ ਮੌਤ ,ਇੱਕ ਗੰਭੀਰ ਜ਼ਖਮੀ

 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'

Air Conditioner Use Tips : AC ਚਲਾਉਣ ਵਾਲੇ ਜ਼ਰੂਰ ਕਰੋ ਇਹ ਕੰਮ, ਬਿੱਲ ਵੀ ਆਵੇਗਾ ਘੱਟ

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 
Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 
Gurdaspur Firing News : ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਕਬੱਡੀ ਖਿਡਾਰੀ ਸਮੇਤ 2 ਦੀ ਮੌਤ ,ਇੱਕ ਗੰਭੀਰ ਜ਼ਖਮੀ
Gurdaspur Firing News : ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਕਬੱਡੀ ਖਿਡਾਰੀ ਸਮੇਤ 2 ਦੀ ਮੌਤ ,ਇੱਕ ਗੰਭੀਰ ਜ਼ਖਮੀ
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
Air Conditioner Use Tips : AC ਚਲਾਉਣ ਵਾਲੇ ਜ਼ਰੂਰ ਕਰੋ ਇਹ ਕੰਮ, ਬਿੱਲ ਵੀ ਆਵੇਗਾ ਘੱਟ
Air Conditioner Use Tips : AC ਚਲਾਉਣ ਵਾਲੇ ਜ਼ਰੂਰ ਕਰੋ ਇਹ ਕੰਮ, ਬਿੱਲ ਵੀ ਆਵੇਗਾ ਘੱਟ
Jalandhar 'ਚ 3 ਬੇਟੀਆਂ ਦੀ ਮਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ,ਪਤੀ ਜੇਲ੍ਹ 'ਚ ਬੰਦ ,ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਮਾਮਲਾ 

Punjab News: ਪੰਜਾਬ ‘ਚ ਹਾਈ ਅਲਰਟ, ਸ਼ੰਭੂ ਧਮਾਕੇ ਤੋਂ ਬਾਅਦ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ; ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ; ਲੋਕਾਂ ‘ਚ ਸਹਿਮ ਦਾ ਮਾਹੌਲ...
ਪੰਜਾਬ ‘ਚ ਹਾਈ ਅਲਰਟ, ਸ਼ੰਭੂ ਧਮਾਕੇ ਤੋਂ ਬਾਅਦ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ; ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ; ਲੋਕਾਂ ‘ਚ ਸਹਿਮ ਦਾ ਮਾਹੌਲ...
Big News: ਵੱਡੀ ਖਬਰ, ਹੁਣ ਮੁੜ ਲੱਗੇਗਾ ਲਾਕਡਾਊਨ; ਜਾਣੋ ਸਰਕਾਰ ਸਣੇ ਲੋਕਾਂ ਦੀ ਕਿਉਂ ਵਧੀ ਚਿੰਤਾ...

Lockdown: ਫਿਰ ਤੋਂ ਲਾਕਡਾਊਨ ਦੀਆਂ ਤਿਆਰੀਆਂ ਸ਼ੂਰੁ, ਸਿਰਫ ਹਫ਼ਤਿਆਂ ਦੇ ਅੰਦਰ ਖਤਮ ਹੋਏਗਾ ਇਹ ਸਟਾਕ! ਮੰਤਰੀ ਦੇ  ਬਿਆਨ ਨੇ ਵਧਾਈ ਚਿੰਤਾ...
ਫਿਰ ਤੋਂ ਲਾਕਡਾਊਨ ਦੀਆਂ ਤਿਆਰੀਆਂ ਸ਼ੂਰੁ, ਸਿਰਫ ਹਫ਼ਤਿਆਂ ਦੇ ਅੰਦਰ ਖਤਮ ਹੋਏਗਾ ਇਹ ਸਟਾਕ! ਮੰਤਰੀ ਦੇ  ਬਿਆਨ ਨੇ ਵਧਾਈ ਚਿੰਤਾ...
Embed widget