ਪੜਚੋਲ ਕਰੋ

Watch: ਮਹਿੰਦਰਾ ਨੇ ਗਣੇਸ਼ ਚਤੁਰਥੀ ਤੋਂ ਪਹਿਲਾਂ ਸ਼ੇਅਰ ਕੀਤੀ ਅਜਿਹੀ ਵੀਡੀਓ, ਜਿੱਤੇ ਲੱਖਾਂ ਲੋਕਾਂ ਦੇ ਦਿਲ

Anand Mahindra: ਬਿਜ਼ਨੈੱਸ ਟਾਈਕੂਨ ਆਨੰਦ ਮਹਿੰਦਰਾ ਟਵਿਟਰ 'ਤੇ ਕਾਫੀ ਐਕਟਿਵ ਰਹਿੰਦੇ ਹਨ। ਮਹਿੰਦਰਾ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜੋ ਉਸ ਦੇ ਪ੍ਰਸ਼ੰਸਕਾਂ ਅਤੇ ਗਣਪਤੀ ਬੱਪਾ ਦੇ ਸ਼ਰਧਾਲੂਆਂ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆਵੇਗਾ।

Viral Video: ਆਨੰਦ ਮਹਿੰਦਰਾ ਸੋਸ਼ਲ ਮੀਡੀਆ 'ਤੇ ਕਈ ਲੋਕਾਂ ਨੂੰ ਆਪਣਾ ਫੈਨ ਬਣਾ ਚੁੱਕੇ ਹਨ। ਬਹੁਤ ਸਾਰੇ ਲੋਕ ਉਨ੍ਹਾਂ ਦੁਆਰਾ ਸਾਂਝੀ ਕੀਤੀ ਸਮੱਗਰੀ ਨੂੰ ਪਸੰਦ ਕਰਦੇ ਹਨ। ਇਸ ਵਾਰ ਵੀ ਮਹਿੰਦਰਾ ਨੇ ਅਜਿਹਾ ਹੀ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੂੰ ਦੇਖ ਕੇ ਭਗਵਾਨ ਗਣੇਸ਼ ਦੇ ਭਗਤ ਕਾਫੀ ਖੁਸ਼ ਹੋਏ। ਵੈਸੇ ਆਨੰਦ ਮਹਿੰਦਰਾ ਹਮੇਸ਼ਾ ਪ੍ਰਤਿਭਾਸ਼ਾਲੀ ਲੋਕਾਂ ਦੀ ਸ਼ਲਾਘਾ ਅਤੇ ਮਦਦ ਕਰਦੇ ਨਜ਼ਰ ਆਉਂਦੇ ਹਨ। ਪਰ ਇਸ ਬੱਚੇ ਦੀ ਪ੍ਰਤਿਭਾ ਦੇਖ ਕੇ ਤੁਸੀਂ ਵੀ ਬੱਚੇ ਨੂੰ ਸਲਾਮ ਕਰੋਗੇ।

ਤੁਹਾਨੂੰ ਖੁਸ਼ ਕਰ ਦੇਵੇਗਾ ਵੀਡੀਓ- ਇਸ ਵੀਡੀਓ ਵਿੱਚ ਇੱਕ ਛੋਟੇ ਲੜਕੇ ਨੂੰ ਗਣਪਤੀ ਦੀ ਮੂਰਤੀ ਬਣਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਇਸ ਮੁੰਡੇ ਦੇ ਹੱਥਾਂ ਦੇ ਜਾਦੂ ਤੋਂ ਆਨੰਦ ਮਹਿੰਦਰਾ ਤੱਕ ਇਮਪ੍ਰੈੱਸ ਨਜ਼ਰ ਆਏ। ਕੈਪਸ਼ਨ 'ਚ ਵੀ ਮਹਿੰਦਰਾ ਨੇ ਲੜਕੇ ਦੀ ਕਾਫੀ ਤਾਰੀਫ ਕੀਤੀ ਹੈ। ਸਭ ਤੋਂ ਪਹਿਲਾਂ ਤੁਸੀਂ ਇਹ ਵੀਡੀਓ ਵੀ ਜ਼ਰੂਰ ਦੇਖੋ ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਬੱਚੇ ਦੀ ਪ੍ਰਤਿਭਾ ਸ਼ਲਾਘਾ ਦੀ ਹੱਕਦਾਰ ਹੈ- ਵੀਡੀਓ ਦੇ ਨਾਲ ਆਨੰਦ ਮਹਿੰਦਰਾ ਨੇ ਕਿਹਾ ਕਿ ਇਸ ਦੇ ਹੱਥ ਇੱਕ ਮਹਾਨ ਮੂਰਤੀਕਾਰ ਦੀ ਤਰ੍ਹਾਂ ਚਲਦੇ ਹਨ। ਮੈਂ ਸੋਚਦਾ ਹਾਂ ਕਿ ਕੀ ਇਸ ਤਰ੍ਹਾਂ ਦੇ ਬੱਚਿਆਂ ਨੂੰ ਉਹ ਸਿਖਲਾਈ ਮਿਲਦੀ ਹੈ ਜਿਸ ਦੇ ਉਹ ਹੱਕਦਾਰ ਹਨ ਜਾਂ ਉਨ੍ਹਾਂ ਨੂੰ ਆਪਣੀ ਕਲਾ ਛੱਡਣੀ ਪਵੇਗੀ? ਮਹਿੰਦਰਾ ਵੱਲੋਂ ਉਠਾਏ ਗਏ ਇਸ ਸਵਾਲ ਦਾ ਜਵਾਬ ਦੇਣ ਤੋਂ ਲੋਕ ਆਪਣੇ ਆਪ ਨੂੰ ਰੋਕ ਨਹੀਂ ਸਕੇ। ਹਾਲਾਂਕਿ ਸਾਰੇ ਬੱਚੇ ਦੀ ਪ੍ਰਤਿਭਾ ਦੀ ਤਾਰੀਫ ਦੇ ਪੁਲ ਬੰਨ੍ਹਦੇ ਵੀ ਨਜ਼ਰ ਆਏ।

ਵਾਇਰਲ ਹੋਈ ਵੀਡੀਓ- ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਵਾਰ ਦੇਖਿਆ ਜਾ ਚੁੱਕਾ ਹੈ। ਇੰਨਾ ਹੀ ਨਹੀਂ ਹਜ਼ਾਰਾਂ ਲੋਕਾਂ ਨੇ ਵੀਡੀਓ ਨੂੰ ਪਸੰਦ ਵੀ ਕੀਤਾ ਹੈ। ਕਮੈਂਟ ਸੈਕਸ਼ਨ 'ਚ ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਦਿੰਦੇ ਨਜ਼ਰ ਆਏ। ਕੁਝ ਲੋਕ ਹੈਰਾਨ ਹੋਏ ਅਤੇ ਕੁਝ ਨੂੰ ਮਾਣ ਮਹਿਸੂਸ ਹੋਇਆ। ਗਣੇਸ਼ ਚਤੁਰਥੀ ਨੂੰ ਲੈ ਕੇ ਭਾਰਤੀਆਂ ਵਿੱਚ ਹਮੇਸ਼ਾ ਹੀ ਭਾਰੀ ਉਤਸ਼ਾਹ ਹੁੰਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਂਸਰ ਨਾਲ ਲੜ ਰਹੀ ਹਿਨਾ ਖਾਨ ਦੀਆਂ ਅੱਖਾਂ 'ਚ ਬਚੀ ਸਿਰਫ ਇੱਕ ਪਲਕ, ਫੋਟੋ ਸ਼ੇਅਰ ਕਰਕੇ ਦਿਖਾਇਆ ਆਪਣਾ ਹਾਲ, ਕੰਬ ਜਾਵੇਗੀ ਰੂਹ

ਗੋਲੀਆਂ ਨਾਲ ਭਰੀ ਬੰਦੂਕ, ਫਰਜ਼ੀ ਪ੍ਰੈਸ ਕਾਰਡ ਲੈਕੇ ਟਰੰਪ ਦੀ ਹੱਤਿਆ ਕਰਨ ਪਹੁੰਚਿਆ ਵਿਅਕਤੀ, ਇਦਾਂ ਬਚੀ ਜਾਨ

Weather Update: ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਜਾਣੋ ਅਗਲੇ ਦਿਨਾਂ ਦਾ ਹਾਲ

ਹਿਜ਼ਬੁੱਲਾ ਦੇ ਹਮਲੇ ਤੋਂ ਬੌਖਲਾਇਆ ਇਜ਼ਰਾਈਲ, ਕਿਹਾ- ਲੇਬਨਾਨ ਦੀ ਬੇਕਾ ਘਾਟੀ ਨੂੰ ਕਰ ਦੇਵਾਂਗੇ ਤਬਾਹ, ਜਾਨ ਬਚਾਉਣੀ ਤਾਂ ਭੱਜ ਜਾਓ

ABP Premium

ਵੀਡੀਓਜ਼

ਪੰਚਾਇਤੀ ਚੋਣਾ ਲਈ ਮੁੱਖ ਮੰਤਰੀ ਕਦੇ ਸਰਬਸੰਮਤੀ ਕਰਾਉਂਦਾ ਤੁਸੀਂ ਦੇਖਿਆ?ਸੁਖਬੀਰ ਬਾਦਲ ਨੂੰ ਸਜਾ 'ਤੇ ਫੈਸਲਾ ਕਿਉਂ ਨਹੀਂ ਲਿਆ ਗਿਆ?ਬਾਬਾ ਸਿਦਿਕੀ ਕਤਲ ਨੂੰ ਲੈ ਕੇ ਪ੍ਰਿਅੰਕਾ ਚਤੁਰਵੇਦੀ ਨੇ ਚੁੱਕੇ ਸਵਾਲ11 ਮੈਂਬਰੀ ਵਫਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲੇਗਾ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਂਸਰ ਨਾਲ ਲੜ ਰਹੀ ਹਿਨਾ ਖਾਨ ਦੀਆਂ ਅੱਖਾਂ 'ਚ ਬਚੀ ਸਿਰਫ ਇੱਕ ਪਲਕ, ਫੋਟੋ ਸ਼ੇਅਰ ਕਰਕੇ ਦਿਖਾਇਆ ਆਪਣਾ ਹਾਲ, ਕੰਬ ਜਾਵੇਗੀ ਰੂਹ
ਕੈਂਸਰ ਨਾਲ ਲੜ ਰਹੀ ਹਿਨਾ ਖਾਨ ਦੀਆਂ ਅੱਖਾਂ 'ਚ ਬਚੀ ਸਿਰਫ ਇੱਕ ਪਲਕ, ਫੋਟੋ ਸ਼ੇਅਰ ਕਰਕੇ ਦਿਖਾਇਆ ਆਪਣਾ ਹਾਲ, ਕੰਬ ਜਾਵੇਗੀ ਰੂਹ
ਗੋਲੀਆਂ ਨਾਲ ਭਰੀ ਬੰਦੂਕ, ਫਰਜ਼ੀ ਪ੍ਰੈਸ ਕਾਰਡ ਲੈਕੇ ਟਰੰਪ ਦੀ ਹੱਤਿਆ ਕਰਨ ਪਹੁੰਚਿਆ ਵਿਅਕਤੀ, ਇਦਾਂ ਬਚੀ ਜਾਨ
ਗੋਲੀਆਂ ਨਾਲ ਭਰੀ ਬੰਦੂਕ, ਫਰਜ਼ੀ ਪ੍ਰੈਸ ਕਾਰਡ ਲੈਕੇ ਟਰੰਪ ਦੀ ਹੱਤਿਆ ਕਰਨ ਪਹੁੰਚਿਆ ਵਿਅਕਤੀ, ਇਦਾਂ ਬਚੀ ਜਾਨ
Weather Update: ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਜਾਣੋ ਅਗਲੇ ਦਿਨਾਂ ਦਾ ਹਾਲ
Weather Update: ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਜਾਣੋ ਅਗਲੇ ਦਿਨਾਂ ਦਾ ਹਾਲ
ਹਿਜ਼ਬੁੱਲਾ ਦੇ ਹਮਲੇ ਤੋਂ ਬੌਖਲਾਇਆ ਇਜ਼ਰਾਈਲ, ਕਿਹਾ- ਲੇਬਨਾਨ ਦੀ ਬੇਕਾ ਘਾਟੀ ਨੂੰ ਕਰ ਦੇਵਾਂਗੇ ਤਬਾਹ, ਜਾਨ ਬਚਾਉਣੀ ਤਾਂ ਭੱਜ ਜਾਓ
ਹਿਜ਼ਬੁੱਲਾ ਦੇ ਹਮਲੇ ਤੋਂ ਬੌਖਲਾਇਆ ਇਜ਼ਰਾਈਲ, ਕਿਹਾ- ਲੇਬਨਾਨ ਦੀ ਬੇਕਾ ਘਾਟੀ ਨੂੰ ਕਰ ਦੇਵਾਂਗੇ ਤਬਾਹ, ਜਾਨ ਬਚਾਉਣੀ ਤਾਂ ਭੱਜ ਜਾਓ
ਪੰਚਾਇਤੀ ਚੋਣਾਂ ਨੂੰ ਲੈਕੇ ਹਾਈਕੋਰਟ 'ਚ ਸੁਣਵਾਈ ਅੱਜ, 700 ਦੇ ਕਰੀਬ ਪਟੀਸ਼ਨਾਂ ਹੋਈਆਂ ਦਾਖਲ, ਜਾਣੋ ਪੂਰਾ ਮਾਮਲਾ

Patiala News: ਭਾਜਪਾ ਆਗੂ ਦੇ ਗਨਮੈਨ ਦੀ ਹੋਈ ਮੌਤ, ਕਾਰ 'ਚੋਂ ਮਿਲੀ ਲਾਸ਼, ਜਾਣੋ ਪੂਰਾ ਮਾਮਲਾ

7 ਸਾਲ 4 ਮਹੀਨੇ ਬਾਅਦ ਜੰਮੂ-ਕਸ਼ਮੀਰ 'ਚੋਂ ਹਟਿਆ ਰਾਸ਼ਟਰਪਤੀ ਸ਼ਾਸਨ! ਹੁਣ ਉਮਰ ਅਬਦੁੱਲਾ ਸਾਂਭਣਗੇ ਰਾਜ!

ਇਸ ਮਹਿਲਾ ਨੇ 3 ਮਹੀਨਿਆਂ 'ਚ ਘਟਾਇਆ 20 ਕਿਲੋ ਭਾਰ, ਸ਼ੇਅਰ ਕੀਤਾ ਹਫਤੇ ਦਾ ਡਾਈਟ ਅਤੇ ਵਰਕਆਊਟ ਪਲਾਨ

Embed widget